ਸੋਮਵਾਰ, ਮਈ 26, 2025 05:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਰਾਜੂ ਸ੍ਰੀਵਾਸਤਵ ਦੀ ਮੌਤ ‘ਤੇ PM ਮੋਦੀ ਤੇ CM ਭਗਵੰਤ ਮਾਨ ਸਮੇਤ ਇਨ੍ਹਾ ਸਿਆਸੀ ਆਗੂਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ (ਵੀਡੀਓ)

ਆਪਣੀ ਕਾਮੇਡੀ ਨਾਲ ਸਭ ਦੇ ਚਿਹਰਿਆਂ 'ਤੇ ਮੁਸਕਰਾਹਟ ਲਿਆਉਣ ਵਾਲੇ ਰਾਜੂ ਸ੍ਰੀਵਾਸਤਵ ਅੱਜ ਸਭ ਦੀਆਂ ਅੱਖਾਂ ਨਮ ਕਰਕੇ ਇਸ ਦੁਨੀਆ ਤੋਂ ਰੁਖ਼ਸਤ ਹੋ ਗਏ ਹਨ। ਪਿਛਲੇ 41 ਦਿਨਾਂ ਤੋਂ ਜ਼ਿੰਦਗੀ ਦੀ ਲੜਾਈ ਲੜ ਰਹੇ ਰਾਜੂ ਸ੍ਰੀਵਾਸਤਵ ਨੇ ਅੱਜ ਸਵੇਰੇ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਆਖਰੀ ਸਾਹ ਲਏ

by Bharat Thapa
ਸਤੰਬਰ 21, 2022
in Featured, Featured News, ਮਨੋਰੰਜਨ
0

ਆਪਣੀ ਕਾਮੇਡੀ ਨਾਲ ਸਭ ਦੇ ਚਿਹਰਿਆਂ ‘ਤੇ ਮੁਸਕਰਾਹਟ ਲਿਆਉਣ ਵਾਲੇ ਰਾਜੂ ਸ੍ਰੀਵਾਸਤਵ ਅੱਜ ਸਭ ਦੀਆਂ ਅੱਖਾਂ ਨਮ ਕਰਕੇ ਇਸ ਦੁਨੀਆ ਤੋਂ ਰੁਖ਼ਸਤ ਹੋ ਗਏ ਹਨ। ਪਿਛਲੇ 41 ਦਿਨਾਂ ਤੋਂ ਜ਼ਿੰਦਗੀ ਦੀ ਲੜਾਈ ਲੜ ਰਹੇ ਰਾਜੂ ਸ੍ਰੀਵਾਸਤਵ ਨੇ ਅੱਜ ਸਵੇਰੇ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਆਖਰੀ ਸਾਹ ਲਏ। ਇਹ ਯਕੀਨ ਕਰਨਾ ਔਖਾ ਹੈ ਕਿ ਕਾਮੇਡੀ ਦੀ ਦੁਨੀਆ ਦਾ ਇਹ ਚਮਕਦਾ ਸਿਤਾਰਾ ਸਾਡੇ ਵਿੱਚ ਨਹੀਂ ਰਿਹਾ। ਰਾਜੂ ਦੇ ਦੇਹਾਂਤ ਨਾਲ ਪੂਰਾ ਦੇਸ਼ ਸੋਗ ਵਿੱਚ ਹੈ, ਹਰ ਕੋਈ ਉਸਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰ ਰਿਹਾ ਹੈ। ਅਜਿਹੇ ‘ਚ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਰਾਜੂ ਸ਼੍ਰੀਵਾਸਤਵ ਦੀ ਮੌਤ ‘ਤੇ ਦੁੱਖ ਜਤਾਇਆ ਹੈ।

Raju Srivastava brightened our lives with laughter, humour and positivity. He leaves us too soon but he will continue to live in the hearts of countless people thanks to his rich work over the years. His demise is saddening. Condolences to his family and admirers. Om Shanti. pic.twitter.com/U9UjGcfeBK

— Narendra Modi (@narendramodi) September 21, 2022

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜੂ ਸ਼੍ਰੀਵਾਸਤਵ ਦੇ ਦੇਹਾਂਤ ‘ਤੇ ਇੱਕ ਭਾਵੁਕ ਨੋਟ ਲਿਖਦਿਆਂ ਆਪਣੇ ਟਵਿੱਟਰ ਹੈਂਡਲ ‘ਤੇ ਰਾਜੂ ਨਾਲ ਆਪਣੀ ਇਕ ਤਸਵੀਰ ਸਾਂਝੀ ਕੀਤੀ ਹੈ। ਟਵੀਟ ‘ਚ ਉਨ੍ਹਾਂ ਕਿਹਾ ਕਿ ‘ਰਾਜੂ ਸ਼੍ਰੀਵਾਸਤਵ ਨੇ ਸਾਡੀ ਜ਼ਿੰਦਗੀ ਨੂੰ ਹਾਸੇ ਅਤੇ ਸਕਾਰਾਤਮਕਤਾ ਨਾਲ ਰੋਸ਼ਨ ਕੀਤਾ। ਉਹ ਸਾਨੂੰ ਬਹੁਤ ਜਲਦੀ ਛੱਡ ਗਿਆ ਪਰ ਉਹ ਆਪਣੇ ਕੰਮ ਦੁਆਰਾ ਅਣਗਿਣਤ ਹਜ਼ਾਰਾਂ ਅਤੇ ਲੱਖਾਂ ਲੋਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ। ਉਸ ਦੀ ਮੌਤ ਦੁਖਦਾਈ ਹੈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ। ਸ਼ਾਂਤੀ!

ਇਸ ਤੋਂ ਇਲਾਵਾ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਵੀ ਰਾਜੂ ਸ੍ਰੀਵਾਸਤਵ ਦੀ ਮੌਤ ‘ਤੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ

#RajuSrivastav जी ने अपने जीवन में हमें खूब हंसाया लेकिन आज ये खबर सुनकर बहुत दुख हो रहा है…

उनके साथ काफी काम किया और बहुत कुछ सीखने को भी मिला…

राजू जी भले ही शारीरिक तौर पर हमारे बीच नहीं हैं पर उनकी अदाकारी हमेशा दिलों में जीवित रहेगी
We'll miss you "Gajodhar Bhaiya". pic.twitter.com/3Un0UezWcl

— Bhagwant Mann (@BhagwantMann) September 21, 2022

ਭਗਵੰਤ ਮਾਨ ਨੇ ਇਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਰਾਜੂ ਸ੍ਰੀਵਾਸਤਵ ਜੀ ਨੇ ਆਪਣੀ ਜਿੰਦਗੀ ਵਿੱਚ ਸਾਨੂੰ ਬਹੁਤ ਹਸਾਇਆ ਪਰ ਅੱਜ ਇਹ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਮੈਂ ਉਸ ਨਾਲ ਬਹੁਤ ਕੰਮ ਕੀਤਾ ਅਤੇ ਬਹੁਤ ਕੁਝ ਸਿੱਖਣ ਨੂੰ ਵੀ ਮਿਲਿਆ।
ਉਨ੍ਹਾਂ ਕਿਹਾ ਕਿ ਰਾਜੂ ਜੀ ਭਾਵੇਂ ਸਰੀਰਕ ਤੌਰ ‘ਤੇ ਸਾਡੇ ਵਿੱਚ ਨਾ ਹੋਣ ਪਰ ਉਨ੍ਹਾਂ ਦੀ ਕਾਰਗੁਜ਼ਾਰੀ ਸਾਡੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਰਹੇਗੀ। We’ll miss you “Gajodhar Bhaiya”.

ਭੋਜਪੁਰੀ ਐਕਟਰ ਤੇ ਗੋਰਖਪੁਰ ਤੋਂ MP ਰਵੀ ਕਿਸ਼ਨ ਦਾ ਟਵੀਟ

जिंदगी से संघर्ष में, ख़ामोशी पर हमेशा जीत पाने वाले बेहतरीन हास्य कलाकार प्रिय राजू श्रीवास्तव जी हार गए l
बहुत ही संघर्ष आपने किए मेरी विनम्र श्रद्धांजलि 🙏 pic.twitter.com/IIMyuAmysg

— Ravi Kishan (@ravikishann) September 21, 2022

ਭੋਜਪੁਰੀ ਐਕਟਰ ਨੇ ਟਵੀਟ ਤੇ ਵੀਡੀਓ ਸੁਨੇਹਾ ਦਿੰਦੇ ਹੋਏ ਕਿਹਾ ਕਿ ਪਿਆਰੇ ਰਾਜੂ ਸ਼੍ਰੀਵਾਸਤਵ, ਸਭ ਤੋਂ ਵਧੀਆ ਕਾਮੇਡੀਅਨ ਜੋ ਹਮੇਸ਼ਾ ਚੁੱਪ ਉੱਤੇ ਜਿੱਤ ਪ੍ਰਾਪਤ ਕਰਦਾ ਸੀ, ਜ਼ਿੰਦਗੀ ਦੇ ਸੰਘਰਸ਼ ਵਿੱਚ ਹਾਰ ਗਏ, ਤੁਸੀਂ ਬਹੁਤ ਲੜੇ, ਮੇਰੀ ਨਿਮਰ ਸ਼ਰਧਾਂਜਲੀ।

ਪੰਜਾਬੀ ਸਿੰਗਰ ਤੇ ਦਿੱਲੀ ਤੋਂ ਭਾਜਪਾ ਦੇ ਐਮ.ਪੀ ਹੰਸ ਰਾਜ ਹੰਸ ਨੇ ਟਵੀਟ

Sad news coming in, the man who made us laugh all day and night , Shri Raju Srivastav is no more..
RIP
ॐ शांति #rajusrivastava #RajuSrivastav #rajusrivastava pic.twitter.com/4UxSViDrng

— Hans Raj Hans (@hansrajhansHRH) September 21, 2022

ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਦੁਖਦਾਈ ਖਬਰ, ਦਿਨ ਰਾਤ ਸਾਨੂੰ ਹਸਾਉਣ ਵਾਲਾ ਸ਼ਖਸ ਸ਼੍ਰੀ ਰਾਜੂ ਸ਼੍ਰੀਵਾਸਤਵ ਨਹੀਂ ਰਹੇ..
RIP

Tags: cm bhagwant mannComedian Raju SrivastavaComedian Raju Srivastava diesexpressed griefpm modi
Share221Tweet138Share55

Related Posts

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025

ਕਬਾੜ ਦੇ ਕੰਮ ਪਿੱਛੇ ਚਲਾ ਰਿਹਾ ਸੀ ਵਿਅਕਤੀ ਅਜਿਹਾ ਨੈਟਵਰਕ ਹੋਇਆ ਖੁਲਾਸਾ

ਮਈ 23, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.