ਸ਼ੁੱਕਰਵਾਰ, ਮਈ 9, 2025 10:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Year Ender 2022: ਰਾਮ ਚਰਨ ਸਮੇਤ ਇਹ ਸਿਤਾਰੇ ਨਵੇਂ ਸਾਲ ‘ਚ ਬਣਨਗੇ ਮਾਤਾ-ਪਿਤਾ

Celebs Becom Parents: ਸਾਲ 2022 ਖਤਮ ਹੋਣ ਵਾਲਾ ਹੈ, ਸਾਲ 2022 'ਚ ਕਈ ਸੈਲੇਬਸ ਮਾਤਾ-ਪਿਤਾ ਬਣ ਚੁੱਕੇ ਹਨ। ਜਦੋਂ ਕਿ ਆਉਣ ਵਾਲੇ ਸਾਲ 2023 'ਚ, ਐਕਟਰਸ ਤੋਂ ਲੈ ਕੇ ਡਾਇਰੈਕਟਰਸ ਤੱਕ ਆਪਣੇ ਘਰ 'ਚ ਛੋਟੇ ਮਹਿਮਾਨ ਦਾ ਸਵਾਗਤ ਕਰਨਗੇ।

by Bharat Thapa
ਦਸੰਬਰ 18, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਵਿਆਹ ਦੇ 10 ਸਾਲ ਬਾਅਦ ਪਿਤਾ ਬਣਨਗੇ ਰਾਮ ਚਰਨ:- RRR ਫੇਮ ਸਟਾਰ ਰਾਮ ਚਰਨ ਅਤੇ ਉਸਦੀ ਪਤਨੀ ਉਪਾਸਨਾ ਕਮੀਨੇਨੀ ਗਰਭਵਤੀ ਹਨ। ਰਾਮ ਚਰਨ ਤੇ ਉਪਾਸਨਾ ਵਿਆਹ ਦੇ 10 ਸਾਲ ਬਾਅਦ ਮਾਤਾ-ਪਿਤਾ ਬਣ ਜਾਣਗੇ।
ਨੇਹਾ ਆਪਣੀ ਪ੍ਰੈਗਨੈਂਸੀ ਨਾਲ ਜੁੜੀਆਂ ਖਬਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ। ਨੇਹਾ ਨੇ ਸੋਸ਼ਲ ਮੀਡੀਆ 'ਤੇ ਦੱਸਿਆ ਹੈ ਕਿ ਉਨ੍ਹਾਂ ਦਾ ਬੱਚਾ 2023 'ਚ ਆਉਣ ਵਾਲਾ ਹੈ।
ਬਾਲਿਕ ਵਧੂ ਫੇਮ ਐਕਟਰਸ ਨੇਹਾ ਮਰਦਾ ਦੇ ਘਰ ਜਲਦੀ ਹੀ ਗੂੰਜਣ ਵਾਲੀ ਹੈ। ਨੇਹਾ ਗਰਭਵਤੀ ਹੈ ਤੇ ਅਗਲੇ ਸਾਲ 2023 'ਚ ਉਹ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਵੇਗੀ।
ਐਟਲੀ ਦੀ ਪਤਨੀ ਕ੍ਰਿਸ਼ਨਾ ਪ੍ਰਿਆ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ- ਸਾਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਮੈਂ ਗਰਭਵਤੀ ਹਾਂ। ਸਾਨੂੰ ਤੁਹਾਡੀਆਂ ਦੁਆਵਾਂ ਅਤੇ ਪਿਆਰ ਦੀ ਲੋੜ ਹੈ।
ਜਲਦ ਹੀ ਸ਼ਾਹਰੁਖ ਖਾਨ ਦੀ ਫਿਲਮ ਜਵਾਨ ਦੇ ਡਾਇਰੈਕਟਰ ਐਟਲੀ ਦੇ ਘਰ ਵੀ ਗੂੰਜਣ ਵਾਲੀ ਹੈ। ਉਸ ਨੇ ਦੱਸਿਆ ਹੈ ਕਿ ਉਹ ਜਲਦੀ ਹੀ ਪਿਤਾ ਬਣਨ ਜਾ ਰਹੇ ਹਨ।
ਚਿਰੰਜੀਵੀ ਨੇ ਸੋਸ਼ਲ ਮੀਡੀਆ 'ਤੇ ਖੁਸ਼ਖਬਰੀ ਸਾਂਝੀ ਕੀਤੀ ਕਿ ਉਨ੍ਹਾਂ ਦੀ ਨੂੰਹ ਅਤੇ ਬੇਟਾ ਜਲਦ ਹੀ ਮਾਤਾ-ਪਿਤਾ ਬਣਨ ਵਾਲੇ ਹਨ।
ਵਿਆਹ ਦੇ 10 ਸਾਲ ਬਾਅਦ ਪਿਤਾ ਬਣਨਗੇ ਰਾਮ ਚਰਨ:- RRR ਫੇਮ ਸਟਾਰ ਰਾਮ ਚਰਨ ਅਤੇ ਉਸਦੀ ਪਤਨੀ ਉਪਾਸਨਾ ਕਮੀਨੇਨੀ ਗਰਭਵਤੀ ਹਨ। ਰਾਮ ਚਰਨ ਤੇ ਉਪਾਸਨਾ ਵਿਆਹ ਦੇ 10 ਸਾਲ ਬਾਅਦ ਮਾਤਾ-ਪਿਤਾ ਬਣ ਜਾਣਗੇ।
ਚਿਰੰਜੀਵੀ ਨੇ ਸੋਸ਼ਲ ਮੀਡੀਆ ‘ਤੇ ਖੁਸ਼ਖਬਰੀ ਸਾਂਝੀ ਕੀਤੀ ਕਿ ਉਨ੍ਹਾਂ ਦੀ ਨੂੰਹ ਅਤੇ ਬੇਟਾ ਜਲਦ ਹੀ ਮਾਤਾ-ਪਿਤਾ ਬਣਨ ਵਾਲੇ ਹਨ।
ਜਲਦ ਹੀ ਸ਼ਾਹਰੁਖ ਖਾਨ ਦੀ ਫਿਲਮ ਜਵਾਨ ਦੇ ਡਾਇਰੈਕਟਰ ਐਟਲੀ ਦੇ ਘਰ ਵੀ ਗੂੰਜਣ ਵਾਲੀ ਹੈ। ਉਸ ਨੇ ਦੱਸਿਆ ਹੈ ਕਿ ਉਹ ਜਲਦੀ ਹੀ ਪਿਤਾ ਬਣਨ ਜਾ ਰਹੇ ਹਨ।
ਐਟਲੀ ਦੀ ਪਤਨੀ ਕ੍ਰਿਸ਼ਨਾ ਪ੍ਰਿਆ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ– ਸਾਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਮੈਂ ਗਰਭਵਤੀ ਹਾਂ। ਸਾਨੂੰ ਤੁਹਾਡੀਆਂ ਦੁਆਵਾਂ ਅਤੇ ਪਿਆਰ ਦੀ ਲੋੜ ਹੈ।
ਬਾਲਿਕ ਵਧੂ ਫੇਮ ਐਕਟਰਸ ਨੇਹਾ ਮਰਦਾ ਦੇ ਘਰ ਜਲਦੀ ਹੀ ਗੂੰਜਣ ਵਾਲੀ ਹੈ। ਨੇਹਾ ਗਰਭਵਤੀ ਹੈ ਤੇ ਅਗਲੇ ਸਾਲ 2023 ‘ਚ ਉਹ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਵੇਗੀ।
ਨੇਹਾ ਆਪਣੀ ਪ੍ਰੈਗਨੈਂਸੀ ਨਾਲ ਜੁੜੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਹੈ। ਨੇਹਾ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਹੈ ਕਿ ਉਨ੍ਹਾਂ ਦਾ ਬੱਚਾ 2023 ‘ਚ ਆਉਣ ਵਾਲਾ ਹੈ।

 

Tags: Bollywood starslatest newspro punjab tvpunjabi newsYear Ender 2022
Share215Tweet135Share54

Related Posts

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

X Ban 8000 Accounts: ਭਾਰਤ ਪਾਕਿ ਤਣਾਅ ਵਿਚਾਲੇ X ਨੇ ਕੀਤੇ 8000 ਕੀਤੇ ਬੈਨ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.