ਐਤਵਾਰ, ਜਨਵਰੀ 11, 2026 08:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇਨ੍ਹਾਂ ਔਰਤਾਂ ਨੂੰ ਹੈਲਮੇਟ ਤੋਂ ਛੋਟ ਨਹੀਂ, ਹੈਲਮੇਟ ਪਾਉਣਾ ਹੋਵੇਗਾ ਲਾਜ਼ਮੀ, ਪੜ੍ਹੋ ਪੂਰੀ ਖ਼ਬਰ

by Gurjeet Kaur
ਨਵੰਬਰ 9, 2024
in ਪੰਜਾਬ
0

ਪੰਜਾਬ ਅਤੇ ਹਰਿਆਣਾ ਹਾਈਕੋਰਟ ( Punjab and Haryana High Court ) ਨੇ ਔਰਤਾਂ ਨੂੰ ਹੈਲਮੇਟ ਪਹਿਨਣ ਤੋਂ ਛੋਟ (helmet exemption to Sikh) ਦੇਣ ਦੇ ਮਾਮਲੇ ‘ਚ ਸਪੱਸ਼ਟ ਹੁਕਮ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਹ ਛੋਟ ਸਿਰਫ਼ ਉਨ੍ਹਾਂ ਸਿੱਖ ਔਰਤਾਂ ਲਈ ਹੈ ਜੋ ਦਸਤਾਰ ਸਜਾਉਂਦੀਆਂ ਹਨ। ਬਾਕੀ ਔਰਤਾਂ ਲਈ ਹੈਲਮੇਟ ਪਾਉਣਾ ਲਾਜ਼ਮੀ ਹੋਵੇਗਾ। ਇਸ ਮਾਮਲੇ ‘ਚ ਅਦਾਲਤ ਨੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਬਿਨਾਂ ਹੈਲਮੇਟ ਤੋਂ ਦੋਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਦੇ ਚਲਾਨ ਦੇ ਵੇਰਵੇ ਵੀ ਮੰਗੇ ਹਨ।

ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਮਹਿਲਾਵਾਂ ਵੱਲੋਂ ਦੋ-ਪਹੀਆ ਵਾਹਨਾਂ ’ਤੇ ਬਿਨਾਂ ਹੈਲਮਟ ਤੋਂ ਸਵਾਰੀ ਕਰ ਕੇ ਕਾਨੂੰਨ ਦੀਆਂ ਧੱਜੀਆਂ ਉਡਾਏ ਜਾਣ ਦਾ ਖੁਦ-ਬ-ਖੁਦ ਨੋਟਿਸ ਲੈਂਦਿਆਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਤੋਂ ਅਜਿਹੀਆਂ ਮਹਿਲਾਵਾਂ ਦੇ ਕੀਤੇ ਚਲਾਨਾਂ ਬਾਰੇ ਵਿਸਥਾਰਤ ਰਿਪੋਰਟ ਮੰਗੀ ਹੈ ਜਿਹੜੀਆਂ ਕਿ ਬਿਨਾ ਹੈਲਮਟ ਤੋਂ ਦੋ-ਪਹੀਆ ਵਾਹਨਾਂ ਦੀ ਪਿਛਲੀ ਸੀਟ ਉਤੇ ਬੈਠ ਕੇ ਸਵਾਰੀ ਕਰਦੀਆਂ ਰਹੀਆਂ ਹਨ।

ਅਦਾਲਤ ਨੇ ਦੋਵਾਂ ਸੂਬਿਆਂ ਤੇ ਚੰਡੀਗੜ੍ਹ ਦੀ ਨੁਮਾਇੰਦਗੀ ਕਰਨ ਵਾਲੇ ਵਕੀਲਾਂ ਨੂੰ ਰਿਪੋਰਟ ਦਾਇਰ ਕਰਨ ਲਈ ਕਿਹਾ ਹੈ ਜਿਸ ’ਚ ਇਹ ਅੰਕੜਾ ਹੋਵੇ ਕਿ ਕਿੰਨੀਆਂ ਦੋ ਪਹੀਆ ਵਾਹਨ ਚਾਲਕ ਮਹਿਲਾਵਾਂ ਤੇ ਮਹਿਲਾ ਸਵਾਰੀਆਂ ਵੱਲੋਂ ਹੈਲਮਟ ਪਹਿਨਣ ਸਬੰਧੀ ਹੁਕਮਾਂ ਦੀ ਉਲੰਘਣਾ ਕੀਤੀ ਗਈ ਹੈ।

ਇਸ ਤੋਂ ਇਲਾਵਾ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੁਣ 4 ਸਾਲ ਤੋਂ ਵੱਧ ਉਮਰ ਦੇ ਬਾਈਕ ਸਵਾਰਾਂ ਲਈ ਹੈਲਮੇਟ ਪਾਉਣਾ ਲਾਜ਼ਮੀ ਹੋਵੇਗਾ। ਇਹ ਹੈਲਮੇਟ ਕੇਂਦਰ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਹੋਣਾ ਚਾਹੀਦਾ ਹੈ। ਹਰਿਆਣਾ ਅਤੇ ਪੰਜਾਬ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਅਨਿਲ ਖੇਤਰਪਾਲ ਦੀ ਬੈਂਚ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ।

ਹਾਈ ਕੋਰਟ ਦੇ ਹੁਕਮਾਂ ਤੋਂ ਸਿਰਫ਼ ਦਸਤਾਰ ਸਜਾਉਣ ਵਾਲੇ ਸਿੱਖ ਮਰਦਾਂ ਅਤੇ ਔਰਤਾਂ ਨੂੰ ਹੀ ਛੋਟ ਹੋਵੇਗੀ। ਇਸ ਮਾਮਲੇ ‘ਚ ਹਾਈ ਕੋਰਟ ਨੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਪੁਲਿਸ ਤੋਂ ਬਿਨਾਂ ਹੈਲਮੇਟ ਤੋਂ ਦੋਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਅਤੇ ਬਾਈਕ ਦੇ ਪਿੱਛੇ ਬੈਠੀ ਸਵਾਰੀ ਦੇ ਚਲਾਨ ਦੇ ਵੇਰਵੇ ਵੀ ਤਲਬ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 4 ਦਸੰਬਰ ਨੂੰ ਹੋਵੇਗੀ।

 

Tags: bike helmethelmet exemption to SikhPunjab and Haryana High CourtSikh Women Helmet
Share251Tweet157Share63

Related Posts

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਲੋਕ-ਪੱਖੀ ਫੈਸਲਿਆਂ ਨੂੰ ਦਿੱਤੀ ਹਰੀ ਝੰਡੀ, ਪੜ੍ਹੋ ਪੂਰਾ ਵੇਰਵਾ

ਜਨਵਰੀ 10, 2026
Load More

Recent News

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.