ਐਤਵਾਰ, ਫਰਵਰੀ 15, 2026 11:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਕਾਰੀ ਸਕੂਲ ‘ਚੋਂ ਮਿਡ-ਡੇ ਮੀਲ ਵੀ ਚੋਰੀ ਕਰ ਗਏ ਚੋਰ, ਨਹੀਂ ਛੱਡਿਆ ਕਲਾਸ-ਰੂਮ ‘ਚ ਲੱਗਿਆ ਪ੍ਰੋਜੈਕਟਰ ਤੇ CCTV ਕੈਮਰਾ

ਬੀਤੀ ਰਾਤ ਬਟਾਲਾ ਚ ਚੋਰਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਆਪਣਾ ਨਿਸ਼ਾਨਾ ਬਣਾ ਲਿਆ। ਚੋਰਾਂ ਨੇ ਛੋਟੇ ਛੋਟੇ ਬੱਚਿਆਂ ਲਈ ਤਿਆਰ ਹੋਣ ਵਾਲੇ ਮਿਡ ਡੇ ਮੀਲ ਦੀ ਕਣਕ, ਚਾਵਲ ਅਤੇ ਹੋਰ ਰਾਸ਼ਨ ਵੀ ਲੈਕੇ ਫਰਾਰ ਹੋ ਗਏ। ਉਥੇ ਹੀ ਸਕੂਲੀ ਬੱਚਿਆਂ ਦੇ ਕਲਾਸ ਰੂਮ ਚ ਲਗੇ ਪ੍ਰੋਜੈਕਟਰ,

by Bharat Thapa
ਫਰਵਰੀ 3, 2023
in ਪੰਜਾਬ
0

ਬੀਤੀ ਰਾਤ ਬਟਾਲਾ ਚ ਚੋਰਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਆਪਣਾ ਨਿਸ਼ਾਨਾ ਬਣਾ ਲਿਆ। ਚੋਰਾਂ ਨੇ ਛੋਟੇ ਛੋਟੇ ਬੱਚਿਆਂ ਲਈ ਤਿਆਰ ਹੋਣ ਵਾਲੇ ਮਿਡ ਡੇ ਮੀਲ ਦੀ ਕਣਕ, ਚਾਵਲ ਅਤੇ ਹੋਰ ਰਾਸ਼ਨ ਵੀ ਲੈਕੇ ਫਰਾਰ ਹੋ ਗਏ। ਉਥੇ ਹੀ ਸਕੂਲੀ ਬੱਚਿਆਂ ਦੇ ਕਲਾਸ ਰੂਮ ਚ ਲਗੇ ਪ੍ਰੋਜੈਕਟਰ, ਸੀਸੀਟੀਵੀ ਕੈਮਰਾ ਅਤੇ ਡੀਵੀਆਰ ਵੀ ਚੋਰੀ ਕਰ ਲਿਆ। ਸਕੂਲ ਪ੍ਰਸ਼ਾਸ਼ਨ ਦਾ ਕਹਿਣਾ ਹੈ ਕਿ ਇਹ ਦੂਸਰੀ ਵਾਰ ਹੈ ਕਿ ਇਥੇ ਚੋਰੀ ਦੀ ਘਟਣਾ ਵਾਪਰੀ ਹੈ। ਇਸ ਮਾਮਲੇ ‘ਚ ਪੁਲਿਸ ਵਲੋਂ ਮੌਕੇ ‘ਤੇ ਪਹੁਚ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।
ਬਟਾਲਾ ਦੇ ਮਾਨ ਨਗਰ ਇਲਾਕੇ ‘ਚ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ‘ਚ ਬੀਤੀ ਰਾਤ ਹੋਈ ਚੋਰੀ ‘ਚ ਚੋਰਾਂ ਨੇ ਕਲਾਸ ਰੂਮ ‘ਚ ਲਗੇ ਬੱਚਿਆ ਦੀ ਪੜਾਈ ਲਈ ਪ੍ਰੋਜੈਕਟਰ ਅਤੇ ਸਕੂਲ ‘ਚ ਲਗੇ ਸੀਸੀਟੀਵੀ ਕੈਮਰਾ ਅਤੇ ਇਥੋਂ ਤਕ ਕਿ ਸਕੂਲ ‘ਚ ਬੱਚਿਆਂ ਦੇ ਮਿਡ ਡੇ ਮੀਲ ਦਾ ਰਾਸ਼ਨ ਵੀ ਨਹੀਂ ਛੱਡਿਆ। ਉਹ ਕਣਕ ਅਤੇ ਚਾਵਲ ਵੀ ਚੋਰੀ ਕਰ ਫਰਾਰ ਹੋ ਗਏ। ਸਕੂਲ ਸਟਾਫ ਦਾ ਕਹਿਣਾ ਹੈ ਕਿ ਪਹਿਲਾ ਵੀ ਉਹਨਾਂ ਦੇ ਸਕੂਲ ‘ਚ ਚੋਰੀ ਹੋਈ ਸੀ ਅਤੇ ਉਦੋਂ ਵੀ ਰਾਸ਼ਨ ਅਤੇ ਗੈਸ ਸਿਲੰਡਰ ਚੋਰ ਲੈਕੇ ਫਰਾਰ ਹੋ ਗਏ ਸਨ ਅਤੇ ਸਕੂਲ ਸਟਾਫ ਨੇ ਸ਼ੱਕ ਜਤਾਇਆ ਸੀ ਕਿ ਸਕੂਲ ਦੇ ਨੇੜੇ ਹੀ ਕੋਈ ਨਸ਼ਾ ਵੇਚਦਾ ਹੈ ਜਿਸ ਨੂੰ ਲੈਕੇ ਰੋਜਾਨਾ ਦਿਨ ਦੇ ਸਮੇ ਵੀ ਨੌਜਵਾਨਾਂ ਦਾ ਜਮਾਵੜਾ ਲਗਾ ਰਹਿੰਦਾ ਹੈ ਜਿਸ ਬਾਰੇ ਉਹਨਾਂ ਵਲੋਂ ਪਹਿਲਾ ਹੀ ਪੁਲਿਸ ਨੂੰ ਸ਼ਕਾਇਤ ਦਰਜ਼ ਕਾਰਵਾਈ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: CCTV cameramid-day mealpropunjabtvstealingthe government schoolThieves escaped
Share211Tweet132Share53

Related Posts

ਪੰਜਾਬ ‘ਚ ਅੱਜ ਚੱਲਣਗੀਆਂ ਠੰਢੀਆਂ ਹਵਾਵਾਂ, ਇਸ ਦਿਨ ਮੀਂਹ ਪੈਣ ਦੀ ਸੰਭਾਵਨਾ

ਫਰਵਰੀ 15, 2026

ਬਟਾਲਾ ਪੁਲਿਸ ਵੱਲੋਂ ਸ਼ਮਸ਼ਾਨ ਘਾਟ ‘ਚ ਨਸ਼ਾ ਕਰਦਾ ਕਾਂਗਰਸੀ ਆਗੂ ਗ੍ਰਿਫ਼ਤਾਰ

ਫਰਵਰੀ 15, 2026

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

ਫਰਵਰੀ 14, 2026

‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

ਫਰਵਰੀ 14, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026
Load More

Recent News

ਪੰਜਾਬ ‘ਚ ਅੱਜ ਚੱਲਣਗੀਆਂ ਠੰਢੀਆਂ ਹਵਾਵਾਂ, ਇਸ ਦਿਨ ਮੀਂਹ ਪੈਣ ਦੀ ਸੰਭਾਵਨਾ

ਫਰਵਰੀ 15, 2026

ਬਟਾਲਾ ਪੁਲਿਸ ਵੱਲੋਂ ਸ਼ਮਸ਼ਾਨ ਘਾਟ ‘ਚ ਨਸ਼ਾ ਕਰਦਾ ਕਾਂਗਰਸੀ ਆਗੂ ਗ੍ਰਿਫ਼ਤਾਰ

ਫਰਵਰੀ 15, 2026

Tower Rush Casino Avis Votre valuation Fiable

ਫਰਵਰੀ 14, 2026

ਜੀਓ ਦਾ ਸਭ ਤੋਂ ਸਸਤਾ ਲੰਬੀ ਵੈਧਤਾ ਵਾਲਾ ਪਲਾਨ, ਪੜ੍ਹੋ ਪੂਰੀ ਖਬਰ

ਫਰਵਰੀ 14, 2026

ਦਿੱਲੀ-ਹਰਿਆਣਾ ਸਮੇਤ 4 ਰਾਜਾਂ ‘ਚ ਵਿਛਾਇਆ ਜਾਵੇਗਾ 389 ਕਿਲੋਮੀਟਰ ਦਾ ਨਵਾਂ ਰੇਲ ਨੈੱਟਵਰਕ, ਕੇਂਦਰ ਸਰਕਾਰ ਤੋਂ ਮਿਲੀ ਮਨਜੂਰੀ

ਫਰਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.