ਵੀਰਵਾਰ, ਜੂਨ 4, 2026 07:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੋਰੀ ਕਰਨ ਆਏ ਚੋਰਾਂ ਨੇ ਬੇਰਹਿਮੀ ਨਾਲ ਕੀਤਾ ਬਜ਼ੁਰਗ ਔਰਤ ਦਾ ਕਤਲ

Crime News: ਬੀਤੀ ਦੇਰ ਰਾਤ ਦੀਨਾਨਗਰ 'ਚ ਇੱਕ ਦਿਲ ਦਹਿਲਾਉਣ ਵਾਲੀ ਦਰਦਨਾਕ ਵਾਰਦਾਤ ਸਾਮਣੇ ਆਈ। ਜਿੱਥੇ ਪਿੰਡ ਆਵਾਂਖਾ ਦੇ ਇੱਕ ਘਰ ਵਿਚ ਰਾਤ ਚੋਰੀ ਕਰਨ ਆਏ ਚੋਰਾਂ ਨੇ ਬਜ਼ੁਰਗ ਔਰਤ ਦਾ ਕਤਲ ਕਰ ਦਿੱਤਾ।

by Gurjeet Kaur
ਮਈ 19, 2023
in ਪੰਜਾਬ
0

Punjab News: ਬੀਤੀ ਦੇਰ ਰਾਤ ਦੀਨਾਨਗਰ ‘ਚ ਇੱਕ ਦਿਲ ਦਹਿਲਾਉਣ ਵਾਲੀ ਦਰਦਨਾਕ ਵਾਰਦਾਤ ਸਾਮਣੇ ਆਈ। ਜਿੱਥੇ ਪਿੰਡ ਆਵਾਂਖਾ ਦੇ ਇੱਕ ਘਰ ਵਿਚ ਰਾਤ ਚੋਰੀ ਕਰਨ ਆਏ ਚੋਰਾਂ ਨੇ ਬਜ਼ੁਰਗ ਔਰਤ ਦਾ ਕਤਲ ਕਰ ਦਿੱਤਾ। ਚੋਰ ਲਾਸ਼ ਨੂੰ ਘਰ ਦੇ ਸੀਵਰੇਜ਼ ਗਟਰ ਵਿਚ ਸੁੱਟ ਕੇ ਫਰਾਰ ਹੋ ਗਏ। ਇਸ ਵਾਰਦਾਤ ਨੂੰ ਅੰਜਾਮ ਦੇ ਭੱਜ ਰਹੇ ਇੱਕ ਨੌਜਵਾਨ ਨੂੰ ਮੋਹਲੇ ਦੇ ਕੁਝ ਲੋਕਾਂ ਨੇ ਦੇਖਿਆ ਲਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਰੌਲਾ ਪਾਇਆ।

ਲੋਕਾਂ ਨੇ ਉਕਤ ਬਜ਼ੁਰਗ ਔਰਤ ਦੇ ਘਰ ਚ ਜਾਕੇ ਦੇਖਿਆ ਤਾ ਮਾਮਲਾ ਸਾਮਣੇ ਆਇਆ ਉਥੇ ਹੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਇਸ ਮਾਮਲੇ ਚ ਪੁਲਿਸ ਵਲੋਂ ਇਕ ਨੌਜਵਾਨ ਦੇ ਖਿਲਾਫ ਮਾਮਲਾ ਦਰਜ ਕਰ ਤਫਤੀਸ਼ ਸ਼ੁਰੂ ਕੀਤੀ ਹੈ ਜਦਕਿ ਆਰੋਪੀ ਨੌਜਵਾਨ ਫਰਾਰ ਦੱਸਿਆ ਜਾ ਰਿਹਾ ਹੈ।

ਦੀਨਾਨਗਰ ਦੇ ਪਿੰਡ ਆਵਾਂਖਾ ਦੀ ਰਹਿਣ ਵਾਲੀ ਬਜ਼ੁਰਗ ਔਰਤ ਕਮਲਾ ਦੇਵੀ ਘਰ ‘ਚ ਇਕੱਲੀ ਸੀ। ਉਸਦੀ ਬੇਟੀ ਰੇਣੁ ਅਤੇ ਗੁਆਂਢੀਆਂ ਨੇ ਦੱਸਿਆ ਕਿ ਦੇਰ ਰਾਤ ਮੁਹੱਲੇ ਚ ਕਾਫੀ ਰੌਲਾ ਪਿਆ ਅਤੇ ਜਦ ਸਾਰਾ ਮੁਹੱਲਾ ਇਕੱਠਾ ਹੋਇਆ ਤਾ ਕਮਲਾ ਦੇਵੀ ਦੇ ਘਰ ਗਏ ਤਾ ਘਰ ਚ ਸਾਰਾ ਸਾਮਾਨ ਖਿਲਾਰਾ ਪਿਆ ਸੀ ਜਦਕਿ ਕਮਲਾ ਦੇਵੀ ਨਹੀਂ ਮਿਲ ਰਹੀ ਸੀ ਲੇਕਿਨ ਅਚਾਨਕ ਜਦ ਘਰ ਦੇ ਅੰਦਰ ਗਟਰ ਖੋਲ ਦੇਖਿਆ ਤਾ ਉਸ ਚ ਬਜ਼ੁਰਗ ਔਰਤ ਦੀ ਲਾਸ਼ ਮਿਲੀ ਤਾ ਹਰ ਕੋਈ ਹੈਰਾਨ ਹੋ ਗਿਆ ਅਤੇ ਬੇਟੀ ਰੇਣੁ ਨੇ ਦੱਸਿਆ ਕਿ ਉਸ ਨੂੰ ਗੁਆਂਢੀਆਂ ਨੇ ਫੋਨ ਕਰ ਸੂਚਿਤ ਕੀਤਾ ਸੀ |

ਜਦ ਉਹ ਪਹੁਚੀ ਤਾ ਮਾਂ ਨੂੰ ਬੇਰਹਿਮੀ ਨਾਲ ਕਤਲ ਕੀਤੀ ਲਾਸ਼ ਸਾਮਣੇ ਪਾਈ ਸੀ ਉਥੇ ਹੀ ਉਹਨਾਂ ਦੱਸਿਆ ਕਿ ਇਹ ਵਾਰਦਾਤ ਲੁੱਟ ਅਤੇ ਚੋਰੀ ਦੀ ਵਾਰਦਾਤ ਦੇਣ ਦੀ ਨੀਯਤ ਨਾਲ ਦਿਤੀ ਗਈ ਹੈ ਉਥੇ ਹੀ ਪੁਲਿਸ ਥਾਣਾ ਦੀਨਾਨਗਰ ਦੇ ਥਾਣਾ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਦੇਰ ਰਾਤ ਇਸ ਵਾਰਦਾਤ ਦੀ ਸੂਚਨਾ ਮਿਲੀ ਸੀ ਅਤੇ ਉਹਨਾਂ ਵਲੋਂ ਮੌਕੇ ਤੇ ਪਹੁਚ ਜਾਂਚ ਸ਼ੁਰੂ ਕੀਤੀ ਗਈ ਅਤੇ ਜਦਕਿ ਮ੍ਰਿਤਕ ਔਰਤ ਕਮਲਾ ਦੇਵੀ ਦੇ ਬਿਆਨਾਂ ਤੇ ਦੀਨਾਨਗਰ ਦੇ ਇਕ ਨੌਜਵਾਨ ਦੇ ਖਿਲਾਫ ਮਾਮਲਾ ਦਰਜ ਕਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਜਦਕਿ ਆਰੋਪੀ ਨੌਜਵਾਨ ਫਰਾਰ ਦੱਸਿਆ ਜਾ ਰਿਹਾ ਹੈ |

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: crime newsDeena nagarludhianapro punjab tvpunjab newspunjabi news
Share232Tweet145Share58

Related Posts

ਮੁਜ਼ੱਫਰਪੁਰ ਹਸਪਤਾਲ ‘ਚ ਲੱਗੀ ਭਿਆਨਕ ਅੱਗ, 5 ਮਰੀਜ਼ਾਂ ਦੀ ਮੌਤ

ਜੂਨ 4, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਜੂਨ 4, 2026

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

ਜੂਨ 4, 2026

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਜੂਨ 4, 2026

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਸੰਭਾਲਿਆ ਅਹੁਦਾ

ਜੂਨ 4, 2026

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

ਜੂਨ 4, 2026
Load More

Recent News

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026

ਦਿੱਲੀ ‘ਤੇ ਖਰਾਬ ਮੌਸਮ ਦਾ ਅਸਰ: ਦਰਜਨ ਭਰ ਉਡਾਣਾਂ Divert; ਜੈਪੁਰ, ਚੰਡੀਗੜ੍ਹ ਤੇ ਲਖਨਊ ‘ਚ ਕਰਵਾਇਆ ਗਿਆ ਲੈਂਡ

ਜੂਨ 4, 2026

ਸੁਪਰੀਮ ਕੋਰਟ ਦਾ ਹੈਰਾਨ ਕਰਨ ਵਾਲਾ ਫੈਸਲਾ: ਅਦਾਲਤਾਂ ਚ ਹੋਵੇਗਾ ਹੁਣ ਏਆਈ ਦੀ ਵਰਤੋਂ ਨਾਲ ਕੰਮ

ਜੂਨ 4, 2026

Weather Update: 10 ਘੰਟਿਆਂ ‘ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚੇਤਾਵਨੀ; 25 ਰਾਜਾਂ ‘ਚ 7 ​​ਦਿਨਾਂ ਲਈ ਅਲਰਟ ਜਾਰੀ

ਜੂਨ 4, 2026

ਵਿਦੇਸ਼ੀ ਨਿਵੇਸ਼ ਲਈ ਭਾਰਤ ਦਾ ਵੱਡਾ ਕਦਮ: ਮੋਦੀ ਸਰਕਾਰ ਨੇ ਵੱਡੇ ਟੈਕਸ ਸੁਧਾਰ ਨੂੰ ਦਿੱਤੀ ਮਨਜ਼ੂਰੀ

ਜੂਨ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.