ਐਤਵਾਰ, ਅਗਸਤ 17, 2025 08:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਚੋਰੀ ਕਰਦੇ ਚੋਰਾਂ ਨੂੰ ਇਸ ਲਾਲਚ ਨੇ ਪਹੁੰਚਾਇਆ ਜੇਲ੍ਹ: ਦੇਖੋ ਵੀਡੀਓ

by Gurjeet Kaur
ਸਤੰਬਰ 7, 2022
in ਅਜ਼ਬ-ਗਜ਼ਬ
0
ਚੋਰੀ ਕਰਦੇ ਚੋਰਾਂ ਨੂੰ ਇਸ ਲਾਲਚ ਨੇ ਪਹੁੰਚਾਇਆ ਜੇਲ੍ਹ: ਦੇਖੋ ਵੀਡੀਓ

ਚੋਰੀ ਕਰਦੇ ਚੋਰਾਂ ਨੂੰ ਇਸ ਲਾਲਚ ਨੇ ਪਹੁੰਚਾਇਆ ਜੇਲ੍ਹ: ਦੇਖੋ ਵੀਡੀਓ

ਇਸੇ ਚਾਹਤ ‘ਚ ਚੋਰ ਦੁਕਾਨ ਲੁੱਟਣਾ ਚਾਹਿਆ।ਇਸੇ ਚਾਹਤ ‘ਚ ਚੋਰ ਦੁਕਾਨ ਦੀ ਦੀਵਾਰ ‘ਚ ਇੱਕ ਸੇਖ ਕਰਕੇ ਉਨ੍ਹਾਂ ਨੇ ਚੋਰੀ ਕਰਨ ਦਾ ਪਲਾਨ ਬਣਾਇਆ।ਪਰ ਸ਼ਰਾਬ ਨੂੰ ਦੇਖਕੇ ਉਨ੍ਹਾਂ ਤੋਂ ਕੰਟਰੋਲ ਨਹੀਂ ਹੋਇਆ ਤੇ ਦੂਜੇ ਬੈਠਕੇ ਸਾਰੇ ਚੋਰਾਂ ਨੇ ਪੈਗ ਬਣਾ ਬਣਾ ਕੇ ਪੀਣਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ : ਹਰਿਆਣੇ ਨੂੰ ਦੇਣ ਲਈ ਸਾਡੇ ਕੋਲ ਇੱਕ ਬੂੰਦ ਪਾਣੀ ਨਹੀਂ : ਮੰਤਰੀ ਕੁਲਦੀਪ ਧਾਲੀਵਾਲ

ਦੁਕਾਨ ਦੇ ਅੰਦਰ ਹੋ ਰਹੀ ਹਲਚਲ ਨੂੰ ਕੁਝ ਲੋਕਾਂ ਨੇ ਮਹਿਸੂਸ ਕੀਤਾ ਤੇ ਪੁਲਿਸ ਨੂੰ ਫੋਨ ਕਰ ਦਿੱਤਾ।ਜਦੋਂ ਮੌਕੇ ‘ਤੇ ਪੁਲਿਸ ਪਹੁੰਚੀ ਤਾਂ ਚੋਰਾਂ ਦੀ ਹਾਲਤ ਖਰਾਬ ਹੋ ਗਈ।ਚੋਰਾਂ ਨੇ ਮੁਫਤ ਦੀ ਸ਼ਰਾਬ ਇੰਨੀ ਪੀ ਲਈ ਸੀ ਕਿ ਜਿਸ ਹਾਲ ‘ਚ ਉਹ ਅੰਦਰ ਵੜੇ ਸੀ ਉਸ ਤੋਂ ਬਾਹਰ ਨਹੀਂ ਆ ਪਾ ਰਹੇ ਸੀ।ਇਸ ਅਜੀਬੋਗਰੀਬ ਚੋਰੀ ਦਾ ਵੀਡੀਓ ਇਸ ਸਮੇਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ।

Two men drilled a hole in the wall of a liquor shop & were boozing inside when caught redhanded by a patrol police in Thiruvallur district. The men had planned to steal the liquor bottles but decided to booze before taking off when they were caught @xpresstn @NewIndianXpress pic.twitter.com/zF9MoRjlUX

— Novinston Lobo (@NovinstonLobo) September 4, 2022

ਇੱਕ ਚੋਰ ਦੀਵਾਰ ‘ਚ ਫਸ ਗਿਆ
ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਦੋਂ ਚੋਰਾਂ ਨੂੰ ਬਾਹਰ ਆਉਣ ਨੂੰ ਕਿਹਾ ਕਿ ਉਹ ਉਸੇ ਹਾਲ ਤੋਂ ਬਾਹਰ ਆ ਰਹੇ ਸੀ ਜਿਸ ਨਾਲ ਉਹ ਸਹੀ ਸਲਾਮਤ ਅੰਦਰ ਵੜੇ ਸੀ ਪਰ ਹੋਲ ਤੋਂ ਬਾਹਰ ਆਉਂਦੇ ਸਮੇਂ ਇਕ ਚੋਰ ਦੀਵਾਰ ‘ਚ ਫਸ ਗਿਆ।ਪੁਲਿਸ ਨੇ ਉਸਨੂੰ ਖਿੱਚ ਕੇ ਬਾਹਰ ਕੱਢਿਆ।ਜੋ ਦੇਖਣ ‘ਚ ਕਾਫੀ ਮਜ਼ਾਕੀਆ ਲੱਗ ਰਿਹਾ ਹੈ।ਪੁਲਿਸ ਨੇ ਦੱਸਿਆ ਕਿ ਚੋਰਾਂ ਦੀ ਪਛਾਣ ਸਤੀਸ਼ ਅਤੇ ਮੁਨਿਆਂਡੀ ਦੇ ਰੂਪ ‘ਚ ਹੋਈ ਹੈ।ਹੁਣ ਇਨ੍ਹਾਂ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

 

ਇਹ ਵੀ ਪੜ੍ਹੋ Gadgets: iPhone 14 ਹੋਵੇਗਾ iphone 13 ਤੋਂ ਸਸਤਾ?

Tags: greedjaillatest punjabi newsstealingThievesviral videoਚੋਰਾਂ ਨੂੰ ਇਸ ਲਾਲਚ
Share235Tweet147Share59

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਕੇਂਦਰੀ ਲੀਡਰਸ਼ਿਪ ਦੇ ਫੈਸਲੇ ਦਾ ਸਵਾਗਤ ਕੀਤਾ

ਜੁਲਾਈ 7, 2025

ਅਨਾਊਂਸਮੈਂਟ ਤੋਂ ਬਾਅਦ ਮਾਇਕ ਬੰਦ ਕਰਨਾ ਭੁੱਲੀ ਰੇਲਵੇ ਸਟੇਸ਼ਨ ਕਰਮਚਾਰੀ ਕਿਹਾ ਕੁਝ ਅਜਿਹਾ ਸੁਣ ਲੋਕ ਹੋ ਗਏ ਹੈਰਾਨ

ਜੂਨ 24, 2025

Punjab Weather Update: ਪੰਜਾਬ ‘ਚ ਮਾਨਸੂਨ ਦੀ ਹੋਈ ਐਂਟਰੀ, ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ

ਜੂਨ 23, 2025
Load More

Recent News

ਪੈਰਾਂ ‘ਚ ਸੋਜ ਆਉਣ ਦਾ ਕੀ ਹੈ ਮਤਲਬ, ਕਿਵੇਂ ਕਰ ਸਕਦੇ ਹੋ ਇਸਦਾ ਇਲਾਜ!

ਅਗਸਤ 16, 2025

Skin Care Routine: ਘਿਓ ਜਾਂ ਮਲਾਈ Skin ਨੂੰ ਮੁਲਾਇਮ, ਜਾਣੋ ਕੀ ਹੈ Best

ਅਗਸਤ 16, 2025

Air Canada ਨੇ ਰੱਦ ਕੀਤੀਆਂ 623 Flights, ਜਾਣੋ ਕੀ ਹੈ ਵੱਡਾ ਕਾਰਨ

ਅਗਸਤ 16, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.