ਸ਼ਨੀਵਾਰ, ਮਈ 17, 2025 07:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

DGP ਗੌਰਵ ਯਾਦਵ ਦਾ ਪ੍ਰਧਾਨਗੀ ‘ਚ OSCC ਦੀ ਤੀਜੀ ਮੀਟਿੰਗ, ਤੇਲ ਅਤੇ ਗੈਸ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਦਿੱਤਾ ਭਰੋਸਾ

by Gurjeet Kaur
ਅਕਤੂਬਰ 12, 2022
in Featured, ਪੰਜਾਬ
0
DGP ਗੌਰਵ ਯਾਦਵ ਦਾ ਪ੍ਰਧਾਨਗੀ 'ਚ OSCC ਦੀ ਤੀਜੀ ਮੀਟਿੰਗ, ਤੇਲ ਅਤੇ ਗੈਸ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਦਿੱਤਾ ਭਰੋਸਾ

ਚੰਡੀਗੜ੍ਹ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਓਨਸ਼ੋਰ ਸਕਿਉਰਿਟੀ ਕੋਆਰਡੀਨੇਸ਼ਨ ਕਮੇਟੀ (ਓਐਸਸੀਸੀ) ਦੇ ਚੇਅਰਮੈਨ ਵੀ ਹਨ। ਉਨ੍ਹਾਂ ਨੇ ਤੇਲ ਅਤੇ ਗੈਸ ਕੰਪਨੀਆਂ ਨੂੰ ਤੇਲ ਅਤੇ ਗੈਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਹਰ ਸੰਭਵ ਮਦਦ ਅਤੇ ਸਮਰਥਨ ਦਾ ਭਰੋਸਾ ਦਿੱਤਾ ਹੈ।

ਡੀਜੀਪੀ ਨੇ ਚੰਡੀਗੜ੍ਹ ਵਿਖੇ ਸੂਬੇ ਵਿੱਚ ਤੇਲ-ਗੈਸ ਸਬੰਧੀ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਕੀਤੇ ਗਏ ਸੁਰੱਖਿਆ ਉਪਾਵਾਂ ਦੀ ਸਮੀਖਿਆ ਲਈ ਗੈਸ ਅਥਾਰਟੀ ਆਫ ਇੰਡੀਆ ਲਿਮਟਿਡ (ਜੀਏਆਈਐਲ) ਵੱਲੋਂ ਆਯੋਜਿਤ ਤੀਜੀ ਓਐਸਸੀਸੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਸਟੈਂਡਰਡ ਓਪਰੇਟਿੰਗ ਪ੍ਰੋਸੀਜਰਜ਼ (ਐਸਓਪੀਜ਼), ਸੁਰੱਖਿਆ ਨੂੰ ਵਧਾਉਣਾ, ਸੀਸੀਟੀਵੀ ਅਤੇ ਡਰੋਨ ਨਿਗਰਾਨੀ ਰਾਹੀਂ ਚੌਕਸੀ ਰੱਖਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸਦਾ ਉਦੇਸ਼ ਭਾਈਵਾਲਾਂ ਦਰਮਿਆਨ ਬਿਹਤਰ ਤਾਲਮੇਲ ਬਣਾਉਣਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਭਾਵੇਂ ਪੰਜਾਬ ਹੁਣ ਤੱਕ ਸੁਰੱਖਿਅਤ ਹੈ ਪਰ ਪੁਲਿਸ ਅਤੇ ਤੇਲ-ਗੈਸ ਕੰਪਨੀਆਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਲੋੜ ਹੈ ਅਤੇ ਤੇਲ ਅਤੇ ਗੈਸ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਤੇਲ-ਗੈਸ ਕੰਪਨੀਆਂ ਅਤੇ ਜ਼ਿਲ੍ਹਾ ਪੁਲਿਸ ਦਰਮਿਆਨ ਵਧੇਰੇ ਤਾਲਮੇਲ ਬਣਾਉਣ ਲਈ ਜ਼ਿਲ੍ਹਾ ਪੱਧਰੀ ਸਕਿਊਰਿਟੀ ਕੋਰਡੀਨੇਸ਼ਨ ਮੀਟਿੰਗਾਂ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

ਉਨ੍ਹਾਂ ਨੇ ਵਿਸ਼ੇਸ਼ ਦਸਤੇ ਤਾਇਨਾਤ ਕਰਨ ਦਾ ਵੀ ਪ੍ਰਸਤਾਵ ਦਿੱਤਾ ਤਾਂ ਜੋ ਵਿਸ਼ੇਸ਼ ਤੌਰ ‘ਤੇ ਤੇਲ ਅਤੇ ਗੈਸ ਨਾਲ ਸਬੰਧਤ ਅਪਰਾਧਾਂ ਦੀ ਨਿਗਰਾਨੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਤੁਰੰਤ ਕਾਰਵਾਈ ਲਈ ਪੈਰੀਮੀਟਰ ਇਨਟਰੂਜ਼ਨ ਡਿਟੈਕਸ਼ਨ ਸਿਸਟਮ (ਪੀਆਈਡੀਐਸ) ਜਾਂ ਐਮਰਜੈਂਸੀ ਰਿਸਪਾਂਸ ਸਿਸਟਮ ਨੂੰ ਸ਼ਾਮਲ ਕਰਨ ਦੀ ਸੰਭਾਵਨਾ ਦੀ ਵੀ ਪੜਚੋਣ ਕਰੇਗੀ।

ਡੀਜੀਪੀ ਨੇ ਅਚਨਚੇਤੀ ਯੋਜਨਾਵਾਂ ਅਤੇ ਮੌਕ ਡਰਿੱਲਾਂ ਦੇ ਨਿਯਮਤ ਅਪਡੇਟ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ। ਨਾਲ ਹੀ ਉਨ੍ਹਾਂ ਨੇ ਸਾਰੀਆਂ ਤੇਲ ਅਤੇ ਗੈਸ ਕੰਪਨੀਆਂ ਨੂੰ ਹਰ ਸੰਭਵ ਸਹਾਇਤਾ ਲਈ ਪੰਜਾਬ ਪੁਲਿਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।

Tags: gaurav yadavjaillatest newsOSCCpro punjab tvPunjab DGPਗੈਸ ਅਥਾਰਟੀ ਆਫ ਇੰਡੀਆ ਲਿਮਟਿਡ
Share199Tweet125Share50

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025

PSEB Result 2025: PSEB ਅੱਜ ਜਾਰੀ ਕਰੇਗਾ ਨਤੀਜੇ, ਇੱਥੇ ਕਰ ਸਕਦੇ ਹੋ ਚੈੱਕ

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.