ਮੰਗਲਵਾਰ, ਅਕਤੂਬਰ 28, 2025 01:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਇਹ ਕਮਾਲ ਦਾ ਨੁਸਖ਼ਾ ਘਟਾਏਗਾ ਤੇਜ਼ੀ ਨਾਲ ਵਜਨ, ਅੱਜ ਹੀ ਅਪਣਾਓ

ਭਾਰ ਘਟਾਉਣਾ ਇੱਕ ਚੁਣੌਤੀਪੂਰਨ ਕੰਮ ਹੋ ਸਕਦਾ ਹੈ, ਖਾਸ ਕਰਕੇ ਜਦੋਂ ਰਵਾਇਤੀ ਉਪਚਾਰ ਕੰਮ ਨਹੀਂ ਕਰਦੇ। ਅਜਿਹੀ ਸਥਿਤੀ ਵਿੱਚ, ਕੁਦਰਤੀ ਅਤੇ ਸੰਤੁਲਿਤ ਤਰੀਕਿਆਂ ਵੱਲ ਮੁੜਨਾ ਵਧੇਰੇ ਫਾਇਦੇਮੰਦ ਸਾਬਿਤ ਹੋ ਸਕਦਾ ਹੈ।

by Gurjeet Kaur
ਮਈ 29, 2025
in Featured News, Health, ਸਿਹਤ
0

ਭਾਰ ਘਟਾਉਣਾ ਇੱਕ ਚੁਣੌਤੀਪੂਰਨ ਕੰਮ ਹੋ ਸਕਦਾ ਹੈ, ਖਾਸ ਕਰਕੇ ਜਦੋਂ ਰਵਾਇਤੀ ਉਪਚਾਰ ਕੰਮ ਨਹੀਂ ਕਰਦੇ। ਅਜਿਹੀ ਸਥਿਤੀ ਵਿੱਚ, ਕੁਦਰਤੀ ਅਤੇ ਸੰਤੁਲਿਤ ਤਰੀਕਿਆਂ ਵੱਲ ਮੁੜਨਾ ਵਧੇਰੇ ਫਾਇਦੇਮੰਦ ਸਾਬਿਤ ਹੋ ਸਕਦਾ ਹੈ।

ਦੱਸ ਦੇਈਏ ਕਿ ਅੱਜ ਤੁਹਾਡੇ ਲਈ ਇੱਕ ਅਜਿਹਾ ਡਾਇਟ ਪਲਾਨ ਲੈਕੇ ਆਏ ਹਾਂ ਜੋ ਵਜੋਂ ਘੱਟ ਕਰਨ ‘ਚ ਮਦਦ ਕਰੇਗਾ। ਇਹ 7-ਦਿਨਾਂ ਦੀ ਪਲਾਨ ਖਾਸ ਤੌਰ ‘ਤੇ ਉਨ੍ਹਾਂ ਲਈ ਹੈ ਜੋ ਮੋਟਾਪੇ ਨਾਲ ਜੂਝ ਰਹੇ ਹਨ ਅਤੇ ਸਰਜਰੀ ਤੋਂ ਬਚਣਾ ਚਾਹੁੰਦੇ ਹਨ।

ਇਸ ਵਿੱਚ ਰੋਜ਼ਾਨਾ 7 ਲੀਟਰ ਗਰਮ ਪਾਣੀ ਪੀਣਾ,
7 ਵੱਖ-ਵੱਖ ਫਲ ਖਾਣਾ,
7 ਕਿਲੋਮੀਟਰ ਤੁਰਨਾ,
70 ਮਿੰਟ ਦੀ ਮਾਲਿਸ਼ ਕਰਨਾ
7 ਘੰਟੇ ਸੌਣਾ

ਇਸ ਯੋਜਨਾ ਦਾ ਉਦੇਸ਼ ਸਰੀਰ ਨੂੰ ਡੀਟੌਕਸ ਕਰਨਾ, ਮੈਟਾਬੋਲਿਜ਼ਮ ਨੂੰ ਵਧਾਉਣਾ ਅਤੇ ਕੁਦਰਤੀ ਤੌਰ ‘ਤੇ ਭਾਰ ਘਟਾਉਣ ਦੀ ਪ੍ਰਕਿਰਿਆ ਨੂੰ ਉਤਸ਼ਾਹਿਤ ਕਰਨਾ ਹੈ। ਹਾਲਾਂਕਿ, ਇਸਨੂੰ ਅਪਣਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰੋ। ਉਸ ਤੋਂ ਬਾਅਦ ਤੁਸੀਂ ਇਹ ਯੋਜਨਾ ਅਪਣਾਅ ਸਕਦੇ ਹੋ।

Tags: daily weight loss routinediet plan for wieght losshealthy routinelatest newslatest Updatepropunjabnewspropunjabtv
Share239Tweet150Share60

Related Posts

ਹਿਮਾਚਲ ‘ਚ ਮੰਤਰਾਂ ਤੇ 7 ਫੇਰਿਆਂ ਤੋਂ ਬਿਨਾਂ ਹੋਇਆ ਵਿਆਹ, ਦੋ ਭਰਾਵਾਂ ਨੇ ਸੰਵਿਧਾਨ ਦੀ ਚੁੱਕੀ ਸਹੁੰ

ਅਕਤੂਬਰ 27, 2025

iPhone18 Pro ਦੀ ਕੀਮਤ ‘ਚ ਹੋ ਸਕਦਾ ਵਾਧਾ, ਇਸ ਕਾਰਨ 2026 ‘ਚ ਵਧ ਸਕਦੀਆਂ ਹਨ ਕੀਮਤਾਂ

ਅਕਤੂਬਰ 27, 2025

ਮਾਨ ਸਰਕਾਰ ਦਾ ਸੰਕਲਪ: ਪੰਜਾਬ ਦੇ ਨੌਜਵਾਨ ਹੁਣ ਬਣਨਗੇ ਨੌਕਰੀ ਦੇਣ ਵਾਲੇ, ਨਾ ਕਿ ਨੌਕਰੀ ਮੰਗਣ ਵਾਲੇ!

ਅਕਤੂਬਰ 27, 2025

ਪੰਜਾਬ ਨੂੰ ਮਿਲਿਆ ਦੇਸ਼ ਦੀ Industrial Capital ਦਾ ਦਰਜ਼ਾ , ਮਾਨ ਸਰਕਾਰ ਦੀਆਂ ਨੀਤੀਆਂ ਸਦਕਾ ਪੰਜਾਬ ਬਨੇਗਾ ਭਾਰਤ ਦਾ ਨਵਾਂ Manufacturing Destination

ਅਕਤੂਬਰ 27, 2025

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ, ਸਵੇਰੇ 10 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ

ਅਕਤੂਬਰ 27, 2025

ਮਾਨ ਸਰਕਾਰ ਹੜ੍ਹ ਪੀੜਤਾਂ ਨੂੰ ਦੇ ਰਹੀ ਸਭ ਤੋਂ ਵੱਧ ਮੁਆਵਜ਼ਾ, ਦੇਸ਼ ਲਈ ਪੇਸ਼ ਕੀਤੀ ਮਿਸਾਲ

ਅਕਤੂਬਰ 27, 2025
Load More

Recent News

ਹਿਮਾਚਲ ‘ਚ ਮੰਤਰਾਂ ਤੇ 7 ਫੇਰਿਆਂ ਤੋਂ ਬਿਨਾਂ ਹੋਇਆ ਵਿਆਹ, ਦੋ ਭਰਾਵਾਂ ਨੇ ਸੰਵਿਧਾਨ ਦੀ ਚੁੱਕੀ ਸਹੁੰ

ਅਕਤੂਬਰ 27, 2025

iPhone18 Pro ਦੀ ਕੀਮਤ ‘ਚ ਹੋ ਸਕਦਾ ਵਾਧਾ, ਇਸ ਕਾਰਨ 2026 ‘ਚ ਵਧ ਸਕਦੀਆਂ ਹਨ ਕੀਮਤਾਂ

ਅਕਤੂਬਰ 27, 2025

ਮਾਨ ਸਰਕਾਰ ਦਾ ਸੰਕਲਪ: ਪੰਜਾਬ ਦੇ ਨੌਜਵਾਨ ਹੁਣ ਬਣਨਗੇ ਨੌਕਰੀ ਦੇਣ ਵਾਲੇ, ਨਾ ਕਿ ਨੌਕਰੀ ਮੰਗਣ ਵਾਲੇ!

ਅਕਤੂਬਰ 27, 2025

ਪੰਜਾਬ ਨੂੰ ਮਿਲਿਆ ਦੇਸ਼ ਦੀ Industrial Capital ਦਾ ਦਰਜ਼ਾ , ਮਾਨ ਸਰਕਾਰ ਦੀਆਂ ਨੀਤੀਆਂ ਸਦਕਾ ਪੰਜਾਬ ਬਨੇਗਾ ਭਾਰਤ ਦਾ ਨਵਾਂ Manufacturing Destination

ਅਕਤੂਬਰ 27, 2025

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ, ਸਵੇਰੇ 10 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ

ਅਕਤੂਬਰ 27, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result