ਬੁੱਧਵਾਰ, ਅਕਤੂਬਰ 28, 2026 04:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

11 ਨਵੰਬਰ ਨੂੰ ਸ਼ੁਰੂ ਹੋਣ ਜਾ ਰਿਹੈ 5000 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਖ਼ੂਬਸੂਰਤ ਏਅਰਪੋਰਟ, PM Modi ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਨਵੰਬਰ ਨੂੰ ਬੈਂਗਲੁਰੂ ਦੇ ਕੇਮਪੇਗੌੜਾ (Kempegowda) ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ 2 ਦਾ ਉਦਘਾਟਨ ਕਰਨਗੇ।

by Bharat Thapa
ਨਵੰਬਰ 9, 2022
in ਦੇਸ਼
0
ਬੈਂਗਲੁਰੂ ਏਅਰਪੋਰਟ ਦੇ ਟਰਮੀਨਲ-2 ਦੇ ਉਦਘਾਟਨ ਤੋਂ ਪਹਿਲਾਂ ਏਅਰਪੋਰਟ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। ਪੂਰੇ ਟਰਮੀਨਲ ਨੂੰ ਸੁਨਹਿਰੀ ਰੰਗਾਂ ਨਾਲ ਡਿਜਾਇਨ ਕੀਤਾ ਗਿਆ ਹੈ।
Terminal 2 ਨੂੰ ਬੈਂਗਲੁਰੂ ਦੇ ਗਾਰਡਨ ਸਿਟੀ ਨੂੰ ਸ਼ਰਧਾਂਜਲੀ ਵਜੋਂ ਤਿਆਰ ਕੀਤਾ ਗਿਆ ਹੈ। ਇਸ ਨੂੰ ਦੇਖ ਕੇ ਇੰਝ ਲੱਗਦਾ ਹੈ ਜਿਵੇਂ ਲੋਕ ਏਅਰਪੋਰਟ 'ਤੇ ਨਹੀਂ ਸਗੋਂ ਕਿਸੇ ਬਾਗ 'ਚ ਸੈਰ ਕਰ ਰਹੇ ਹੋਣ।
Terminal 2 'ਤੇ ਕਾਊਂਟਰਾਂ ਨੂੰ ਸੰਭਾਲਣ ਦੇ ਨਾਲ-ਨਾਲ ਚੈੱਕ-ਇਨ ਅਤੇ ਇਮੀਗ੍ਰੇਸ਼ਨ ਦੀ ਥਾਂ ਨੂੰ ਦੁੱਗਣਾ ਕੀਤਾ ਜਾ ਸਕਦਾ ਹੈ। ਇਹ ਮੌਜੂਦਾ 2.5 ਕਰੋੜ ਤੋਂ ਸਾਲਾਨਾ ਲਗਪਗ 5-6 ਕਰੋੜ ਯਾਤਰੀਆਂ ਨੂੰ ਸੰਭਾਲਣ ਦੇ ਯੋਗ ਹੋਵੇਗਾ।
ਦੇਖਣ 'ਚ ਇਹ ਬਹੁਤ ਆਲੀਸ਼ਾਨ ਲੱਗ ਰਿਹਾ ਹੈ ਅਤੇ ਟਰਮੀਨਲ ਦਾ ਕੁੱਲ ਖੇਤਰਫਲ 2,55,645 ਵਰਗ ਮੀਟਰ ਹੈ ਜਿਸ ਵਿੱਚ 17 ਸੁਰੱਖਿਆ ਚੈੱਕ-ਇਨ ਲੇਨਾਂ ਹਨ। ਇੰਨਾ ਹੀ ਨਹੀਂ ਇਸਦੇ ਗੇਟ ਲਾਉਂਜ (gate lounge) ਵਿੱਚ 5,932 ਯਾਤਰੀ ਬੈਠ ਸਕਦੇ ਹਨ।
ਟਰਮੀਨਲ ਦੇ ਅੰਦਰ ਅਤੇ ਬਾਹਰ ਹਰਿਆਲੀ ਵੀ ਦੇਖਣ ਨੂੰ ਮਿਲ ਸਕਦੀ ਹੈ। ਟਰਮੀਨਲ ਦੇ ਡਿਜ਼ਾਈਨ ਲਈ, ਅਮਰੀਕੀ ਆਰਕੀਟੈਕਚਰ ਫਰਮ ਸਕਿਡਮੋਰ, ਓਵਿੰਗਜ਼ ਐਂਡ ਮੈਰਿਲ (SOM) ਨੂੰ ਚੁਣਿਆ ਗਿਆ ਸੀ।
ਪੀਐਮ ਮੋਦੀ 11 ਨਵੰਬਰ ਨੂੰ SBC ਰੇਲਵੇ ਸਟੇਸ਼ਨ ਤੋਂ ਹਾਈ-ਸਪੀਡ ਵੰਦੇ ਭਾਰਤ (ਚੇਨਈ-ਮੈਸੂਰ-ਬੰਗਲੌਰ) ਰੇਲਗੱਡੀ ਦੀ ਸ਼ੁਰੂਆਤ ਸਮੇਤ ਕਈ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਜਾ ਰਹੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਨਵੰਬਰ ਨੂੰ ਬੈਂਗਲੁਰੂ ਦੇ ਕੇਮਪੇਗੌੜਾ (Kempegowda) ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ 2 ਦਾ ਉਦਘਾਟਨ ਕਰਨਗੇ। ਦੱਸ ਦਈਏ ਕਿ ਇਹ ਲਗਪਗ 5000 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਹੈ।

ਬੈਂਗਲੁਰੂ ਏਅਰਪੋਰਟ ਦੇ ਟਰਮੀਨਲ-2 ਦੇ ਉਦਘਾਟਨ ਤੋਂ ਪਹਿਲਾਂ ਏਅਰਪੋਰਟ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। ਪੂਰੇ ਟਰਮੀਨਲ ਨੂੰ ਸੁਨਹਿਰੀ ਰੰਗਾਂ ਨਾਲ ਡਿਜਾਇਨ ਕੀਤਾ ਗਿਆ ਹੈ।
Terminal 2 ਨੂੰ ਬੈਂਗਲੁਰੂ ਦੇ ਗਾਰਡਨ ਸਿਟੀ ਨੂੰ ਸ਼ਰਧਾਂਜਲੀ ਵਜੋਂ ਤਿਆਰ ਕੀਤਾ ਗਿਆ ਹੈ। ਇਸ ਨੂੰ ਦੇਖ ਕੇ ਇੰਝ ਲੱਗਦਾ ਹੈ ਜਿਵੇਂ ਲੋਕ ਏਅਰਪੋਰਟ ‘ਤੇ ਨਹੀਂ ਸਗੋਂ ਕਿਸੇ ਬਾਗ ‘ਚ ਸੈਰ ਕਰ ਰਹੇ ਹੋਣ।
Terminal 2 ‘ਤੇ ਕਾਊਂਟਰਾਂ ਨੂੰ ਸੰਭਾਲਣ ਦੇ ਨਾਲ-ਨਾਲ ਚੈੱਕ-ਇਨ ਅਤੇ ਇਮੀਗ੍ਰੇਸ਼ਨ ਦੀ ਥਾਂ ਨੂੰ ਦੁੱਗਣਾ ਕੀਤਾ ਜਾ ਸਕਦਾ ਹੈ। ਇਹ ਮੌਜੂਦਾ 2.5 ਕਰੋੜ ਤੋਂ ਸਾਲਾਨਾ ਲਗਪਗ 5-6 ਕਰੋੜ ਯਾਤਰੀਆਂ ਨੂੰ ਸੰਭਾਲਣ ਦੇ ਯੋਗ ਹੋਵੇਗਾ।
ਦੇਖਣ ‘ਚ ਇਹ ਬਹੁਤ ਆਲੀਸ਼ਾਨ ਲੱਗ ਰਿਹਾ ਹੈ ਅਤੇ ਟਰਮੀਨਲ ਦਾ ਕੁੱਲ ਖੇਤਰਫਲ 2,55,645 ਵਰਗ ਮੀਟਰ ਹੈ ਜਿਸ ਵਿੱਚ 17 ਸੁਰੱਖਿਆ ਚੈੱਕ-ਇਨ ਲੇਨਾਂ ਹਨ। ਇੰਨਾ ਹੀ ਨਹੀਂ ਇਸਦੇ ਗੇਟ ਲਾਉਂਜ (gate lounge) ਵਿੱਚ 5,932 ਯਾਤਰੀ ਬੈਠ ਸਕਦੇ ਹਨ।
ਟਰਮੀਨਲ ਦੇ ਅੰਦਰ ਅਤੇ ਬਾਹਰ ਹਰਿਆਲੀ ਵੀ ਦੇਖਣ ਨੂੰ ਮਿਲ ਸਕਦੀ ਹੈ। ਟਰਮੀਨਲ ਦੇ ਡਿਜ਼ਾਈਨ ਲਈ, ਅਮਰੀਕੀ ਆਰਕੀਟੈਕਚਰ ਫਰਮ ਸਕਿਡਮੋਰ, ਓਵਿੰਗਜ਼ ਐਂਡ ਮੈਰਿਲ (SOM) ਨੂੰ ਚੁਣਿਆ ਗਿਆ ਸੀ।
ਪੀਐਮ ਮੋਦੀ 11 ਨਵੰਬਰ ਨੂੰ SBC ਰੇਲਵੇ ਸਟੇਸ਼ਨ ਤੋਂ ਹਾਈ-ਸਪੀਡ ਵੰਦੇ ਭਾਰਤ (ਚੇਨਈ-ਮੈਸੂਰ-ਬੰਗਲੌਰ) ਰੇਲਗੱਡੀ ਦੀ ਸ਼ੁਰੂਆਤ ਸਮੇਤ ਕਈ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਜਾ ਰਹੇ ਹਨ।

ਇਹ ਵੀ ਪੜੋ: PM Kisan Yojana Update : ਇਸ ਦਿਨ ਜਾਰੀ ਕੀਤੀ ਜਾਵੇਗੀ PM Kisan ਦੀ 13ਵੀਂ ਕਿਸ਼ਤ, ਈ-ਕੇਵਾਈਸੀ ਤੋਂ ਇਲਾਵਾ ਕਰ ਲਓ ਇਹ ਜ਼ਰੂਰੀ ਕੰਮ

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: indian airportlatest newspmpro punjab tvpunjabi news
Share239Tweet150Share60

Related Posts

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026
Load More

Recent News

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਤੂਬਰ 26, 2026

ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 26, 2026

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 26, 2026

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.