ਸੋਮਵਾਰ, ਨਵੰਬਰ 16, 2026 08:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

15 ਨਵੰਬਰ ਤੋਂ ਟੋਲ ਪਲਾਜਾ ਨਿਯਮਾਂ ’ਚ ਹੋਵੇਗਾ ਇਹ ਵੱਡਾ ਬਦਲਾਅ, ਗਲਤੀ ਕਰਨ ‘ਤੇ ਭਰਨਾ ਪਵੇਗਾ ਦੁਗਣਾ Toll

ਸਰਕਾਰ ਵੱਲੋਂ ਟੋਲ ਪਲਾਜਾ ਨੂੰ ਲੈ ਕੇ ਵੱਡਾ ਬਦਲਾਅ ਕੀਤਾ ਗਿਆ ਹੈ, ਜੋ ਕਿ ਇਸ 15 ਨਵੰਬਰ ਨੂੰ ਲਾਗੂ ਹੋ ਜਾਵੇਗਾ।

by Pro Punjab Tv
ਨਵੰਬਰ 13, 2025
in Featured, Featured News, ਕਾਰੋਬਾਰ
0

ਸਰਕਾਰ ਵੱਲੋਂ ਟੋਲ ਪਲਾਜਾ ਨੂੰ ਲੈ ਕੇ ਵੱਡਾ ਬਦਲਾਅ ਕੀਤਾ ਗਿਆ ਹੈ, ਜੋ ਕਿ ਇਸ 15 ਨਵੰਬਰ ਨੂੰ ਲਾਗੂ ਹੋ ਜਾਵੇਗਾ। ਜਿਸ ਬਦਲਾਅ ਨਾਲ ਤੁਹਾਡੀ ਜੇਬ ਉਤੇ ਵੱਡਾ ਅਸਰ ਪਵੇਗਾ। ਜੇਕਰ ਤੁਸੀਂ ਆਪਣੇ ਵਾਹਨ ਉਤੇ FASTag ਨਹੀਂ ਲਗਾਇਆ ਜਾਂ ਟੈਗ ਫੇਲ੍ਹ ਹੋ ਜਾਂਦਾ ਹੈ, ਤਾਂ ਤੁਹਾਨੂੰ ਭਾਰੀ ਜ਼ੁਰਮਾਨਾ ਦੇਣਾ ਪੈ ਸਕਦਾ ਹੈ। ਪ੍ਰੰਤੂ ਰਾਹਤ ਦੀ ਇਹ ਗੱਲ ਹੈ ਕਿ ਸਰਕਾਰ ਵੱਲੋਂ ਡਿਜ਼ੀਟਲ ਪੇਮੈਂਟ ਕਰਨ ਵਾਲਿਆਂ ਲਈ ਇਕ ਵੱਡੀ ਛੋਟ ਦਾ ਐਲਾਨ ਕੀਤਾ ਗਿਆ ਹੈ।

ਕੇਂਦਰ ਸਰਕਾਰ ਨੇ ਨੈਸ਼ਨਲ ਹਾਈਵੇ ਫੀਸ ਰੂਲਜ਼ 2008 ਵਿਚ ਸੋਧ ਕਰਦੇ ਹੋਏ ਨਵਾਂ ਨਿਯਮ ਲਾਗੂ ਕੀਤਾ ਹੈ। ਇਸ ਨਿਯਮ ਦੇ ਤਹਿਤ, ਜੇਕਰ ਕੋਈ ਡਰਾਈਵਰ ਯੋਗ FASTag ਦੇ ਬਿਨਾਂ ਟੋਲ ਪਲਾਜ਼ਾ ਵਿਚ ਪ੍ਰਵੇਸ਼ ਕਰਦਾ ਹੈ ਅਤੇ ਨਗਦ ਵਿਚ ਭੁਗਤਾਨ ਕਰਦਾ ਹੈ ਤਾਂ ਉਸ ਤੋਂ ਦੁਗਣਾ ਚਾਰਜ ਲਿਆ ਜਾਵੇਗਾ। ਪ੍ਰੰਤੂ ਰਾਹਤ ਦੀ ਗੱਲ ਇਹ ਹੈ ਕਿ ਜੇਕਰ ਉਹ ਡਰਾਈਵਰ UPI ਜਾਂ ਕਿਸੇ ਡਿਜ਼ੀਟਲ ਰਾਹੀਂ ਟੋਲ ਦਿੰਦਾ ਹੈ ਤਾਂ ਉਸ ਨੂੰ ਕੇਵਲ 1.25 ਗੁਣਾ ਟੋਲ ਫੀਸ ਦੇਣੀ ਪਵੇਗੀ। ਇਸ ਤਰ੍ਹਾਂ ਡਰਾਈਵਰ ਹੁਣ ਨਗਦ ਦੀ ਤੁਲਨਾ ਵਿਚ ਡਿਜ਼ੀਟਲ ਪੇਮੈਂਟ ਤੋਂ ਘੱਟ ਭੁਗਤਾਨ ਕਰਨਗੇ।

Tags: latest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newstoll plaza new rules from November 15
Share202Tweet126Share51

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026

ਖਰੜ ਤੋਂ ਟਿਕਟ ਕੱਟੇ ਜਾਣ ‘ਤੇ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ . . . .

ਨਵੰਬਰ 13, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result