ਸ਼ਨੀਵਾਰ, ਅਪ੍ਰੈਲ 18, 2026 01:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Weather: ਪੰਜਾਬ ‘ਚ ਸ਼ਿਮਲੇ ਤੋਂ ਵੀ ਠੰਡਾ ਰਿਹਾ ਇਹ ਸ਼ਹਿਰ, 5.4 ਡਿਗਰੀ ਤੱਕ ਪਾਰਾ

ਪੰਜਾਬ ਵਿੱਚ ਹੁਣ ਠੰਡ ਦਾ ਕਹਿਰ ਸ਼ੁਰੂ ਹੋ ਗਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਕਈ ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਬੁੱਧਵਾਰ ਨੂੰ ਪਠਾਨਕੋਟ ਅਤੇ ਜਲੰਧਰ ਸਭ ਤੋਂ ਠੰਢੇ ਰਹੇ। ਜਿੱਥੇ ਤਾਪਮਾਨ 5.4

by Gurjeet Kaur
ਨਵੰਬਰ 25, 2022
in ਪੰਜਾਬ
0

Weather Update: ਪੰਜਾਬ ਵਿੱਚ ਹੁਣ ਠੰਡ ਦਾ ਕਹਿਰ ਸ਼ੁਰੂ ਹੋ ਗਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਕਈ ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਬੁੱਧਵਾਰ ਨੂੰ ਪਠਾਨਕੋਟ ਅਤੇ ਜਲੰਧਰ ਸਭ ਤੋਂ ਠੰਢੇ ਰਹੇ। ਜਿੱਥੇ ਤਾਪਮਾਨ 5.4 ਡਿਗਰੀ ਸੈਲਸੀਅਸ ਰਿਹਾ।

ਸੀਜ਼ਨ ‘ਚ ਪਹਿਲੀ ਵਾਰ ਘੱਟੋ-ਘੱਟ ਤਾਪਮਾਨ ਇੰਨਾ ਹੇਠਾਂ ਆਇਆ ਹੈ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਸਵੇਰੇ ਧੁੰਦ ਵੀ ਛਾਈ ਰਹੀ। ਇਸ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਸੀ। ਇਸ ਦੇ ਨਾਲ ਹੀ ਕਈ ਸ਼ਹਿਰਾਂ ਦਾ AQI ਵੀ ਘਟਣਾ ਸ਼ੁਰੂ ਹੋ ਗਿਆ ਹੈ। ਹੁਣ ਪ੍ਰਦੂਸ਼ਣ ਦਾ ਪੱਧਰ ਕਾਫੀ ਹੇਠਾਂ ਆ ਗਿਆ ਹੈ। ਅੱਜ ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਰਿਹਾ ਜਦੋਂਕਿ ਇਹ 19.4 ਡਿਗਰੀ ਰਿਹਾ।

ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਪਾਰਾ ਹੇਠਾਂ ਰਿਹਾ। ਰੋਪੜ ਵਿੱਚ 6.1 ਡਿਗਰੀ, ਫਰੀਦਕੋਟ ਵਿੱਚ 6.8 ਡਿਗਰੀ, ਪਟਿਆਲਾ ਵਿੱਚ 6.9 ਡਿਗਰੀ, ਜਲੰਧਰ ਵਿੱਚ 7.5 ਡਿਗਰੀ, ਹੁਸ਼ਿਆਰਪੁਰ ਵਿੱਚ 7.1 ਡਿਗਰੀ, ਮੁਕਤਸਰ ਵਿੱਚ 7.3 ਡਿਗਰੀ, ਲੁਧਿਆਣਾ ਵਿੱਚ 8.3 ਡਿਗਰੀ, ਅੰਮ੍ਰਿਤਸਰ ਵਿੱਚ 8.1 ਡਿਗਰੀ, ਗੁਰਦਾਸਪੁਰ ਵਿੱਚ 8.0 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਹਿਮਾਚਲ ਦੇ ਕਈ ਇਲਾਕਿਆਂ ‘ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਠੰਡ ਵਧ ਗਈ ਹੈ। ਆਉਣ ਵਾਲੇ ਦਿਨਾਂ ‘ਚ ਠੰਡ ਹੋਰ ਵਧ ਸਕਦੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: pro punjab tvpunjab weatherPunjab weather newspunjabi newsweather update
Share214Tweet134Share53

Related Posts

ਵੱਡਾ ਫੇਰਬਦਲ : ACP-DSP ਸਮੇਤ 129 ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ

ਅਪ੍ਰੈਲ 17, 2026

ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ ਲੱਗੇ NSA ਹਟਾਉਣ ਨੂੰ ਲੈ ਕੇ ਆਈ ਵੱਡੀ ਅਪਡੇਟ

ਅਪ੍ਰੈਲ 17, 2026

ਵੱਡੀ ਖ਼ਬਰ : ‘ਆਪ’ ਮੰਤਰੀ ਸੰਜੀਵ ਅਰੋੜਾ ਦੇ ਘਰ ED ਨੇ ਮਾਰਿਆ ਛਾਪਾ

ਅਪ੍ਰੈਲ 17, 2026

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਅਪ੍ਰੈਲ 17, 2026

ਜਿਨ੍ਹਾਂ ਦੇ ਹੱਥ ਮਾਸੂਮ ਬੱਚੀਆਂ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕਣ ਵਾਲੇ ਧੰਦਿਆਂ ਨਾਲ ਰੰਗੇ ਹੋਣ, ਉਨ੍ਹਾਂ ਨੂੰ ਪੰਜਾਬ ਬਚਾਉਣ ਦੀ ਗੱਲ ਕਰਨੀ ਸ਼ੋਭਾ ਨਹੀਂ ਦਿੰਦੀ: ਬਲਤੇਜਪੰਨੂ

ਅਪ੍ਰੈਲ 17, 2026

ਪੰਜਾਬ ਪੁਲਿਸ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਅਪਣਾਏਗੀ ਆਧੁਨਿਕ ਏਆਈ ਟੂਲ; ਏਆਈ-ਆਧਾਰਿਤ ਅਪਰਾਧ ਨਿਯੰਤਰਣ ਨੂੰ ਮਜ਼ਬੂਤ ਕਰਨ ਲਈ ਆਈਆਈਟੀ ਰੋਪੜ ਨਾਲ ਸਾਂਝੇਦਾਰੀ

ਅਪ੍ਰੈਲ 17, 2026
Load More

Recent News

ਵੱਡਾ ਫੇਰਬਦਲ : ACP-DSP ਸਮੇਤ 129 ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ

ਅਪ੍ਰੈਲ 17, 2026

ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ ਲੱਗੇ NSA ਹਟਾਉਣ ਨੂੰ ਲੈ ਕੇ ਆਈ ਵੱਡੀ ਅਪਡੇਟ

ਅਪ੍ਰੈਲ 17, 2026

ਵੱਡੀ ਖ਼ਬਰ : ‘ਆਪ’ ਮੰਤਰੀ ਸੰਜੀਵ ਅਰੋੜਾ ਦੇ ਘਰ ED ਨੇ ਮਾਰਿਆ ਛਾਪਾ

ਅਪ੍ਰੈਲ 17, 2026

ਕਰਨਾਟਕ ਦੇ ਯਾਦਗੀਰ ‘ਚ ਭਿਆਨਕ ਸੜਕ ਹਾਦਸਾ; ਬੱਸ ਨਾਲ ਟਕਰਾਉਣ ਮਗਰੋਂ ਕਾਰ ਨੂੰ ਲੱਗੀ ਅੱਗ; 6 ਲੋਕਾਂ ਦੀ ਮੌਤ

ਅਪ੍ਰੈਲ 17, 2026

ਵਿਸ਼ੇਸ਼ ਸੰਸਦ ਸੈਸ਼ਨ 2026: ਅੱਜ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਬਿੱਲਾਂ ‘ਤੇ ਵੋਟ ਪਾਉਣ ਲਈ ਰਾਜ ਸਭਾ, ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ

ਅਪ੍ਰੈਲ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.