ਸ਼ੁੱਕਰਵਾਰ, ਅਕਤੂਬਰ 9, 2026 01:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

American Gursikh youth: ਇਹ ਵਿਦੇਸ਼ੀ ਗੁਰਸਿੱਖ ਨੌਜਵਾਨ ਹੜ੍ਹ ਪੀੜਤਾਂ ਦੀ ਦਿਨ-ਰਾਤ ਕਰ ਰਿਹਾ ਮੱਦਦ…

by Gurjeet Kaur
ਅਗਸਤ 16, 2023
in ਪੰਜਾਬ
0

Punjab Sultanpur Lodhi American Gursikh youth News: ਦਰਿਆ ਬਿਆਸ ਪਾਣੀ ਦਾ ਪੱਧਰ ਵਧਣ ਕਾਰਨ ਮੰਡ ਇਲਾਕੇ ਵਿੱਚ ਹੜ੍ਹ ਆ ਗਿਆ ਹੈ। ਕਈ ਆਰਜੀ ਬੰਨ੍ਹ ਵੀ ਟੁੱਟ ਗਏ ਸਨ। ਉਥੇ ਸੁਲਤਾਨਪੁਰ ਲੋਧੀ ਦੇ ਪਿੰਡ ਸਾਂਗਰਾ ਦੇ ਕੋਲੋਂ ਵੀ ਆਰਜ਼ੀ ਬੰਨ੍ਹ ਟੁੱਟ ਗਿਆ ਸੀ।

ਜਿਸ ਨੂੰ ਬੰਨਣ ਦੀ ਸੇਵਾ ਸੰਤ ਸੁੱਖਾ ਸਿੰਘ ਸਰਹਾਲੀ ਸਾਹਿਬ ਵਾਲਿਆਂ ਵੱਲੋਂ ਪਹਿਲੇ ਦਿਨ ਤੋਂ ਹੀ ਨਿਭਾਈ ਜਾ ਰਹੀ ਹੈ ਅਤੇ ਇਸ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਵੱਡੀ ਗਿਣਤੀ ਵਿੱਚ ਪੰਜਾਬ ਦੇ ਅਲੱਗ- ਅਲੱਗ ਹਿੱਸਿਆਂ ਤੋਂ ਸੰਗਤਾਂ ਪਹੁੰਚ ਰਹੀਆਂ ਹਨ। ਇੱਥੇ ਦੱਸਣ ਯੋਗ ਹੈ ਕਿ ਇੱਕ ਗੁਰਸਿੱਖ ਨੌਜਵਾਨ ਅਮਰੀਕਾ ਦੀ ਧਰਤੀ ਤੋਂ ਬੰਨ੍ਹ ਬੰਨਣ ਦੀ ਸੇਵਾ ਕਰਨ ਲੱਗਾ ਹੋਇਆ।

ਇਸ ਮੌਕੇ ਗੱਲਬਾਤ ਕਰਦੇ ਹੋਏ ਅਮੈਰੀਕਨ ਗੁਰਸਿੱਖ  American Gursikh youth ਨੌਜਵਾਨ ਗੁਕਮੀਤ ਸਿੰਘ ਨੇ ਕਿਹਾ ਕਿ ਇਹ ਸੇਵਾ ਮੈਂ ਨਹੀਂ ਕਰ ਰਿਹਾ, ਇਹ ਡਿਉਟੀ ਜਿਸ ਦੀ ਵੀ ਗੁਰੂ ਨਾਨਕ ਪਾਤਸ਼ਾਹ ਨੇ ਲਗਾਈ ਹੈ।

ਉਹ ਆਪੇ ਡਿਊਟੀ ਨਿਭਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੀ ਸਥਿਤੀ ਬੇਹੱਦ ਚਿੰਤਾਜਨਕ ਬਣੀ ਹੋਈ ਹੈ ਤੇ ਸੁਲਤਾਨਪੁਰ ਲੋਧੀ ਹਲਕੇ ਚ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ, ਜਿਸ ਤੋਂ ਦੇਖ ਕੇ ਇਹ ਸਾਫ ਅੰਦੇਸ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਨੁਕਸਾਨ ਦੀ ਭਰਪਾਈ ਬੇਹੱਦ ਮੁਸ਼ਕਿਲ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: American Gursikh youthBreaking NewsGukmeet SinghKapurthala Newspro punjab tvpunjab newspunjabi news
Share262Tweet164Share66

Related Posts

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.