ਸ਼ਨੀਵਾਰ, ਅਕਤੂਬਰ 10, 2026 05:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਾਂਗਰਸੀ ਦਾ ਇਹ ਸਾਬਕਾ ਵਿਧਾਇਕ 4 ਵਾਰ ਰਹਿ ਚੁੱਕਾ MLA , ਹੁਣ ਫੜ੍ਹੇਗਾ ਭਾਜਪਾ ਦਾ ਪੱਲਾ

by Bharat Thapa
ਜੁਲਾਈ 16, 2023
in ਪੰਜਾਬ, ਰਾਜਨੀਤੀ
0

ਸੁਨੀਲ ਜਾਖੜ ਦੀ ਅਗਵਾਈ ਵਾਲੀ ਭਾਜਪਾ ਦੀ ਪੰਜਾਬ ਇਕਾਈ ਵਿੱਚ ਅੱਜ ਇੱਕ ਹੋਰ ਕਾਂਗਰਸੀ ਆਗੂ ਦਾ ਨਾਂ ਸ਼ਾਮਲ ਹੋਣ ਜਾ ਰਿਹਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਮਾਝੇ ਦੀ ਰਾਜਨੀਤੀ ਵਿੱਚ ਸਰਗਰਮ ਰਹੇ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਸੇਖੜੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਕੰਮਕਾਜ ਤੋਂ ਅਸੰਤੁਸ਼ਟ ਹਨ।

ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਦੀ ਗੱਲ ਕਰੀਏ ਤਾਂ ਉਹ 4 ਵਾਰ ਬਟਾਲਾ ਤੋਂ ਵਿਧਾਇਕ ਰਹੇ ਅਤੇ ਮਾਝੇ ਦੀ ਰਾਜਨੀਤੀ ਵਿੱਚ ਸਰਗਰਮ ਭੂਮਿਕਾ ਨਿਭਾਈ। ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ‘ਚ ਅੱਜ ਭਾਜਪਾ ‘ਚ ਸ਼ਾਮਲ ਹੋਣਗੇ। ਕਦੇ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਰਹੇ ਅਤੇ ਹਮੇਸ਼ਾ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣ ਵਾਲੇ ਸੇਖੜੀ ਪਿਛਲੇ ਕੁਝ ਸਮੇਂ ਤੋਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਉਨ੍ਹਾਂ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amit ShahAshwani Sekhribjpjoin BJPpro punjab tvpunjabi newsraja warring
Share262Tweet164Share66

Related Posts

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026
Load More

Recent News

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.