ਸ਼ਨੀਵਾਰ, ਅਗਸਤ 22, 2026 06:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਇਹ ਡੱਡੂ ਜੋ ਕੁਝ ਪਲਾਂ ‘ਚ ਨਿਗਲ ਗਿਆ ਇੱਕ ਜ਼ਿੰਦਾ ਚੂਹਾ, ਵੀਡੀਓ ਦੇਖ ਹੋ ਜਾਓਗੇ ਹੈਰਾਨ

ਇਨ੍ਹੀਂ ਦਿਨੀਂ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ 'ਚ ਇੱਕ ਡੱਡੂ ਇੱਕ ਚੂਹੇ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਕਰਦਾ ਹੈ। ਫਿਰ ਕੁਝ ਹੀ ਸਮੇਂ 'ਚ ਡੱਡੂ ਚੂਹੇ ਨੂੰ ਜਿਉਂਦਾ ਨਿਗਲ ਜਾਂਦਾ ਹੈ।

by Bharat Thapa
ਦਸੰਬਰ 12, 2022
in ਅਜ਼ਬ-ਗਜ਼ਬ
0

ਕਈ ਵਾਰ ਅਜਿਹੇ ਦ੍ਰਿਸ਼ ਵੀ ਕੈਮਰੇ ‘ਚ ਕੈਦ ਹੋ ਜਾਂਦੇ ਹਨ, ਜਿਨ੍ਹਾਂ ਨੂੰ ਦੇਖ ਕੇ ਲੋਕਾਂ ਨੂੰ ਆਪਣੀਆਂ ਅੱਖਾਂ ‘ਤੇ ਜਕੀਨ ਨਹੀਂ ਹੁੰਦਾ। ਇਸ ਸਮੇਂ ਸੋਸ਼ਲ ਮੀਡੀਆ ‘ਤੇ ਕੁਝ ਅਜਿਹਾ ਹੀ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵਿੱਚ ਇੱਕ ਡੱਡੂ ਇੱਕ ਚੂਹੇ ਨੂੰ ਜ਼ਿੰਦਾ ਨਿਗਲਦਾ ਨਜ਼ਰ ਆ ਰਿਹਾ ਹੈ। 5 ਮਿੰਟ ਦੀ ਇਸ ਵੀਡੀਓ ਨੂੰ ਦੇਖ ਕੇ ਲੋਕ ਹੈਰਾਨ ਰਹਿ ਗਏ ਕਿਉਂਕਿ ਡੱਡੂ ਦਾ ਅਜਿਹਾ ਰੂਪ ਤੁਸੀਂ ਸ਼ਾਇਦ ਹੀ ਦੇਖਿਆ ਹੋਵੇ।

ਵਾਇਰਲ ਹੋ ਰਹੀ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ, ਕਿ ਇਕ ਵੱਡਾ ਡੱਡੂ ਇਕ ਸਫੇਦ ਰੰਗ ਦੇ ਚੂਹੇ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਕੁਝ ਹੀ ਦੇਰ ‘ਚ, ਡੱਡੂ ਚੂਹੇ ਨੂੰ ਆਪਣੇ ਜਬਾੜਿਆਂ ਵਿੱਚ ਫੜਨਾ ਸ਼ੁਰੂ ਕਰ ਦਿੰਦਾ ਹੈ। ਫਿਰ ਹੌਲੀ-ਹੌਲੀ ਇਸ ਨੂੰ ਜਿਉਂਦਾ ਹੀ ਨਿਗਲ ਲਿਆ ਜਾਂਦਾ ਹੈ। ਇਸ ਦੌਰਾਨ ਚੂਹਾ ਡੱਡੂ ਦੇ ਤੋਂ ਬਚਣ ਦੀ ਪੂਰੀ ਕੋਸ਼ਿਸ਼ ਕਰਦਾ ਹੈ।

ਇਸ ਵੀਡੀਓ ਨੂੰ ਯੂਟਿਊਬ ‘ਤੇ 20 ਨਵੰਬਰ ਨੂੰ CrazyFrog ਨਾਮ ਦੇ ਚੈਨਲ ‘ਤੇ ਸਾਂਝਾ ਕੀਤਾ ਗਿਆ। 4 ਮਿੰਟ 51 ਸੈਕਿੰਡ ਲੰਬੇ ਇਸ ਵੀਡੀਓ ਨੂੰ ਹੁਣ ਤੱਕ 84 ਹਜ਼ਾਰ ਤੋਂ ਵੱਧ ਵਿਊਜ਼ ਮਿਲੇ, ਜਦਕਿ ਸੈਂਕੜੇ ਲੋਕਾਂ ਨੇ ਇਸ ਨੂੰ ਪਸੰਦ ਕੀਤਾ। ਹਾਲਾਂਕਿ ਵੀਡੀਓ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਕੁਝ ਲੋਕਾਂ ਨੇ ਇਸ ਨੂੰ ਜਾਨਵਰਾਂ ਪ੍ਰਤੀ ਬੇਰਹਿਮੀ ਕਿਹਾ, ਜਦਕਿ ਕੁਝ ਲੋਕਾਂ ਨੇ ਡੱਡੂ ਦਾ ਇਹ ਰੂਪ ਪਹਿਲੀ ਵਾਰ ਦੇਖਿਆ।

ਇਹ ਡੱਡੂ ਅਫਰੀਕਾ ‘ਚ ਪਾਏ ਜਾਂਦੇ ਹਨ, ਜਿਨ੍ਹਾਂ ਨੂੰ ਬੁਲਫਰੌਗ ਵੀ ਕਿਹਾ ਜਾਂਦਾ ਹੈ। ਇਨ੍ਹਾਂ ਦੀ ਔਸਤ ਲੰਬਾਈ 10 ਤੋਂ 12 ਇੰਚ ਹੁੰਦੀ ਹੈ, ਜਦੋਂ ਕਿ ਭਾਰ 3 ਕਿਲੋ ਤੱਕ ਹੋ ਸਕਦਾ ਹੈ। ਇਹ ਡੱਡੂ ਜ਼ਹਿਰੀਲੇ ਹੋਣ ਦੇ ਨਾਲ-ਨਾਲ ਹਮਲਾਵਰ ਅਤੇ ਖਤਰਨਾਕ ਵੀ ਹੁੰਦੇ ਹਨ। ਜਦੋਂ ਉਹ ਭੁੱਖੇ ਹੋਣ, ਤਾਂ ਉਹ ਜ਼ਹਿਰੀਲੇ ਸੱਪਾਂ ਨੂੰ ਵੀ ਜ਼ਿੰਦਾ ਖਾਂਦੇ ਹਨ। ਉਹ ਚੂਹੇ, ਡੱਡੂ, ਛੋਟੇ ਪੰਛੀ ਅਤੇ ਸੱਪ ਖਾਣਾ ਪਸੰਦ ਕਰਦੇ ਹਨ। ਬਲਫਰੋਗ ਅਫਰੀਕਾ ਵਿੱਚ ਤਨਜ਼ਾਨੀਆ, ਬੋਤਸਵਾਨਾ, ਅੰਗੋਲਾ, ਮਲਾਵੀ, ਕੀਨੀਆ, ਮੋਜ਼ਾਮਬੀਕ, ਨਾਮੀਬੀਆ, ਜ਼ੈਂਬੀਆ, ਦੱਖਣੀ ਅਫਰੀਕਾ, ਸਵਾਜ਼ੀਲੈਂਡ, ਜ਼ਿੰਬਾਬਵੇ ਅਤੇ ਕਾਂਗੋ ਵਿੱਚ ਪਾਏ ਜਾਂਦੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ajab gajb newslatest newspro punjab tvpunjabi news
Share222Tweet139Share56

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.