ਐਤਵਾਰ, ਜਨਵਰੀ 25, 2026 11:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਇਸ ਕੁੜੀ ਨੇ ਪਹਿਲਾਂ ਹੀ ਕਰ ਦਿੱਤੀ ਸੀ ਮਹਾਰਾਣੀ ਐਲਿਜ਼ਾਬੈਥ ਦੀ ਮੌਤ ਦੀ ਭਵਿੱਖਬਾਣੀ! ਸੱਚ ਸਾਬਤ ਹੋਏ ਹੁਣ ਤੱਕ ਕਈ ਅਨੁਮਾਨ

ਇਸ ਕੁੜੀ ਨੇ ਪਹਿਲਾਂ ਹੀ ਕਰ ਦਿੱਤੀ ਸੀ ਮਹਾਰਾਣੀ ਐਲਿਜ਼ਾਬੈਥ ਦੀ ਮੌਤ ਦੀ ਭਵਿੱਖਬਾਣੀ! ਸੱਚ ਸਾਬਤ ਹੋਏ ਹੁਣ ਤੱਕ ਕਈ ਅਨੁਮਾਨ

by Bharat Thapa
ਸਤੰਬਰ 9, 2022
in Featured, Featured News, ਵਿਦੇਸ਼
0

ਬ੍ਰਿਟੇਨ ’ਤੇ ਸਭ ਤੋਂ ਲੰਬਾ ਸਮਾਂ ਰਾਜ ਕਰਨ ਵਾਲੀ ਮਹਾਰਾਣੀ ਐਲਿਜ਼ਾਬੈਥ 2 ਦਾ 96 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ। ਮਹਾਰਾਣੀ ਕੁਝ ਦਿਨਾਂ ਤੋਂ ਸਕਾਟਲੈਂਡ ’ਚ ਆਪਣੇ ਬਾਲਮੋਰਲ ਕੈਸਲ ’ਚ ਸੀ। ਉਹ ਹਰ ਸਾਲ ਗਰਮੀਆਂ ’ਚ ਇੱਥੇ ਆਉਂਦੇ ਸਨ। ਉਨ੍ਹਾਂ ਦੀ ਮੌਤ ਦੇ ਨਾਲ ਹੀ ਬ੍ਰਿਟੇਨ ਦੇ ਇਤਿਹਾਸ ’ਚ ਇਕ ਬਾਦਸ਼ਾਹ ਦੇ ਸਭ ਤੋਂ ਲੰਬੇ ਸ਼ਾਸਨ ਦਾ ਅੰਤ ਹੋ ਗਿਆ। ਮਹਾਰਾਣੀ ਦੀ ਸਿਹਤ ’ਤੇ ਪਿਛਲੇ ਕੁਝ ਦਿਨਾਂ ਤੋਂ ਨੇੜਿਓਂ ਨਜ਼ਰ ਰੱਖੀ ਜਾ ਰਹੀ ਸੀ। ਮਹਾਰਾਣੀ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਸਾਬਕਾ ਪ੍ਰਿੰਸ ਚਾਰਲਸ ਨੂੰ ਬ੍ਰਿਟੇਨ ਦਾ ਨਵਾਂ ਸਮਰਾਟ ਐਲਾਨ ਦਿੱਤਾ ਗਿਆ ਅਤੇ ਕੈਮਿਲਾ ਨੂੰ ਰਾਣੀ ਐਲਾਨਿਆ ਗਿਆ। ਬ੍ਰਿਟੇਨ ਨੇ ਮਹਾਰਾਣੀ ਐਲਿਜ਼ਾਬੈਥ ਦੀ ਮੌਤ ਤੋਂ ਬਾਅਦ 10 ਦਿਨਾਂ ਦੇ ਸੋਗ ਦਾ ਐਲਾਨ ਕੀਤਾ ਹੈ। ਐਲਿਜ਼ਾਬੈਥ 1952 ’ਚ ਇੰਗਲੈਂਡ ਦੀ ਮਹਾਰਾਣੀ ਬਣੀ ਅਤੇ 70 ਸਾਲਾਂ ਤੱਕ ਇਸ ਅਹੁਦੇ ’ਤੇ ਰਹੀ।

ਇਹ ਵੀ ਪੜ੍ਹੋ- Queen Elizabeth II Death: ਬ੍ਰਿਟੇਨ ਹੀ ਨਹੀਂ ਮਹਾਰਾਣੀ ਦੇ ਦਿਹਾਂਤ ਤੋਂ ਬਾਅਦ ਇਨ੍ਹਾਂ ਦੇਸ਼ਾਂ ਦਾ ਵੀ ਝੁਕਿਆ ਰਹੇਗਾ ਝੰਡਾ…

ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ 19 ਸਾਲਾ ਕੁੜੀ ਨੇ ਮਹਾਰਾਣੀ ਐਲਿਜ਼ਾਬੇਥ ਦੀ ਮੌਤ ਦੀ ਭਵਿੱਖਬਾਣੀ ਪਹਿਲਾਂ ਹੀ ਕਰ ਦਿੱਤੀ ਸੀ। ਡੇਲੀ ਸਟਾਰ ਵੈੱਬਸਾਈਟ ਦੀ ਰਿਪੋਰਟ ਮੁਤਾਬਕ ਅਮਰੀਕਾ ਦੇ ਮੈਸਾਚੁਸੇਟਸ ‘ਚ ਰਹਿਣ ਵਾਲੀ 19 ਸਾਲਾ ਹੈਨਾ ਕੈਰਲ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਆਪਣੀਆਂ ਭਵਿੱਖਬਾਣੀਆਂ ਨੂੰ ਲੈ ਕੇ ਕਾਫ਼ੀ ਚਰਚਾ ਵਿਚ ਬਣੀ ਹੋਈ ਹੈ। ਇਨ੍ਹਾਂ ਅੰਦਾਜ਼ਿਆਂ ਰਾਹੀਂ ਹੈਨਾ 1 ਲੱਖ ਰੁਪਏ ਤੋਂ ਵੱਧ ਕਮਾ ਲੈਂਦੀ ਹੈ। ਹੈਨਾ ਨੇ ਇਸ ਸਾਲ ਜਨਵਰੀ ਮਹੀਨੇ ‘ਚ ਕੁੱਲ 28 ਭਵਿੱਖਬਾਣੀਆਂ ਕੀਤੀਆਂ ਹਨ। ਇਨ੍ਹਾਂ ‘ਚ ਨਿਕ ਜੋਨਸ-ਪ੍ਰਿਅੰਕਾ ਚੋਪੜਾ ਦਾ ਬੱਚਾ, ਰਿਹਾਨਾ ਦੀ ਗਰਭ ਅਵਸਥਾ ਆਦਿ ਪ੍ਰਮੁੱਖ ਸਨ। ਕਿਉਂਕਿ ਉਹ ਪੌਪ ਕਲਚਰ ਨਾਲ ਜੁੜੀ ਹੋਈ ਸੀ, ਇਸ ਲਈ ਉਹ ਉਨ੍ਹਾਂ ਹੀ ਲੋਕਾਂ ਬਾਰੇ ਵਧੇਰੇ ਭਵਿੱਖਬਾਣੀਆਂ ਕਰਦੀ ਸੀ, ਪਰ ਜਨਵਰੀ ਵਿੱਚ ਉਸ ਨੇ ਮਹਾਰਾਣੀ ਐਲਿਜ਼ਾਬੈਥ ਦੀ ਮੌਤ ਦੀ ਭਵਿੱਖਬਾਣੀ ਵੀ ਕੀਤੀ ਸੀ।

ਇਹ ਵੀ ਪੜ੍ਹੋ : Queen Elizabeth II Death:ਕਰੰਸੀ ਤੋਂ ਲੈ ਕੇ ਪਾਸਪੋਰਟ ਤੇ ਰਾਸ਼ਟਰੀਗਾਨ ਤੱਕ, ਰਾਣੀ ਦੀ ਮੌਤ ਤੋਂ ਬਾਅਦ ਬ੍ਰਿਟੇਨ ‘ਚ ਬਦਲ ਜਾਣਗੀਆਂ ਇਹ ਚੀਜ਼ਾਂ, ਪੜ੍ਹੋ

ਬ੍ਰਿਟੇਨ ਹੀ ਨਹੀਂ, 14 ਹੋਰ ਆਜ਼ਾਦ ਦੇਸ਼ਾਂ ਦੀ ਵੀ ਰਾਣੀ ਸੀ ਐਲਿਜ਼ਾਬੇਥ
ਸਭ ਤੋਂ ਲੰਮੇ ਸਮੇਂ ਤਕ ਰਾਜ ਕਰਨ ਵਾਲੀ ਬ੍ਰਿਟਿਸ਼ ਮਹਾਰਾਣੀ ਕੁਈਨ ਐਲਿਜ਼ਾਬੇਥ ਦੂਜੀ ਸਿਰਫ਼ ਬਰਤਾਨੀਆ ਹੀ ਨਹੀਂ, ਸਗੋਂ 14 ਹੋਰ ਆਜ਼ਾਦ ਦੇਸ਼ਾਂ ਦੀ ਵੀ ਮਹਾਰਾਣੀ ਸੀ। ਇਹ ਸਾਰੇ ਦੇਸ਼ ਕਿਸੇ ਨਾ ਕਿਸੇ ਸਮੇਂ ਬ੍ਰਿਟਿਸ਼ ਰਾਜ ਦੇ ਅਧੀਨ ਸਨ। ਬ੍ਰਿਟੇਨ ਦੀ ਮਹਾਰਾਣੀ ਇਕ ਸੰਵਿਧਾਨਕ ਰਾਣੀ ਸੀ। ਉਹ ਭਾਰਤ ਦੇ ਰਾਸ਼ਟਰਪਤੀ ਵਾਂਗ, ਯੂਨਾਈਟਿਡ ਕਿੰਗਡਮ ਦੀ ਹੈੱਡ ਆਫ ਸਟੇਟ ਭਾਵ ਰਾਜ ਦੀ ਮੁਖੀ ਸੀ। ਦੋਵਾਂ ’ਚ ਇਕ ਵੱਡਾ ਅੰਤਰ ਇਹ ਹੈ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਦੇਸ਼ ਦੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਭਾਵ ਸੰਸਦ ਮੈਂਬਰ ਅਤੇ ਵਿਧਾਇਕ ਚੁਣਦੇ ਹਨ। ਬਰਤਾਨੀਆ ’ਚ ਰਾਜਸ਼ਾਹੀ ਹੋਣ ਕਰ ਕੇ ਰਾਜਾ ਜਾਂ ਰਾਣੀ ਸ਼ਾਹੀ ਵੰਸ਼ ’ਚੋਂ ਹੀ ਬਣਦੇ ਹਨ। ਮਹਾਰਾਣੀ ਦੇ ਸਮੇਂ ਬ੍ਰਿਟੇਨ ’ਚ ਇਹ ਨਿਯਮ ਸੀ ਕਿ ਪ੍ਰਧਾਨ ਮੰਤਰੀ ਹਰ ਬੁੱਧਵਾਰ ਨੂੰ ਬਕਿੰਘਮ ਪੈਲੇਸ ’ਚ ਮਹਾਰਾਣੀ ਨੂੰ ਮਿਲਦੇ ਸਨ ਅਤੇ ਉਨ੍ਹਾਂ ਨੂੰ ਸਰਕਾਰੀ ਮਾਮਲਿਆਂ ਬਾਰੇ ਰਸਮੀ ਜਾਣਕਾਰੀ ਦਿੰਦੇ ਸਨ। ਇਹ ਮੀਟਿੰਗ ਗੁਪਤ ਹੁੰਦੀ ਸੀ ਅਤੇ ਇਸ ਦਾ ਕੋਈ ਰਿਕਾਰਡ ਨਹੀਂ ਹੁੰਦਾ ਸੀ। ਯੂਨਾਈਟਿਡ ਕਿੰਗਡਮ ਦੀ ਰਾਜ ਮੁਖੀ ਹੋਣ ਦੇ ਨਾਤੇ, ਸਰਕਾਰ ਰੋਜ਼ ਇਕ ਲਾਲ ਚਮੜੇ ਦੇ ਬਕਸੇ ’ਚ ਉਨ੍ਹਾਂ ਕੋਲ ਲੋੜੀਂਦੇ ਦਸਤਾਵੇਜ਼ ਭੇਜਦੀ ਸੀ। ਇਨ੍ਹਾਂ ਦਸਤਾਵੇਜ਼ਾਂ ’ਚ ਸਾਰੇ ਵੱਡੇ ਸਿਆਸੀ ਹਾਲਾਤ, ਜ਼ਰੂਰੀ ਮੀਟਿੰਗਾਂ ਦੇ ਉਹ ਸਾਰੇ ਕਾਗਜ਼ਾਤ ਹੁੰਦੇ ਸਨ, ਜਿਨ੍ਹਾਂ ’ਚ ਉਨ੍ਹਾਂ ਦੇ ਦਸਤਖਤ ਜ਼ਰੂਰੀ ਹੁੰਦੇ ਸਨ।

Tags: deathpredictedQueen Elizabeth
Share457Tweet286Share114

Related Posts

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਲਰੀ ਕਰਨ ਵਾਲਾ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ

ਜਨਵਰੀ 25, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026

Viral Penguin Meme Trend: ਵਾਇਰਲ ‘ਪੈਂਗੁਇਨ ਮੀਮ’ ਟ੍ਰੈਂਡ ਵਿੱਚ ਸ਼ਾਮਲ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜਨਵਰੀ 24, 2026
Load More

Recent News

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਲਰੀ ਕਰਨ ਵਾਲਾ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ

ਜਨਵਰੀ 25, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.