ਵੀਰਵਾਰ, ਅਕਤੂਬਰ 1, 2026 06:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਾਈਬਰ ਠੱਗਾਂ ਨੂੰ ਫੜਨ ਦੇ ਲਈ ਸਾਈਬਰ ਸੈੱਲ ਇਸ ਤਰ੍ਹਾਂ ਕਰਦਾ ਹੈ ਕੰਮ

ਹਾਇਟੈਕ ਹੋ ਚੁੱਕੀ ਦੁਨੀਆ ਵਿਚ ਸਾਈਬਰ ਠੱਗ ਵੀ ਬਹੁਤ ਹਾਈਟੈਕ ਹੋ ਗਏ ਹਨ ਅਤੇ ਕਈ ਤਰ੍ਹਾ ਦੇ ਹਾਇਟੈਕ ਤਰੀਕਿਆਂ ਨਾਲ ਭੋਲੇ ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ। ਆਏ ਦਿਨ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ‌‌‌‌ਕਿ ਸਾਈਬਰ ਠੱਗਾਂ ਵੱਲੋਂ ਅਰਾਮ ਨਾਲ ਲੋਕਾਂ ਨੂੰ ਮੂਰਖ ਬਣਾ ਕੇ

by Bharat Thapa
ਦਸੰਬਰ 23, 2022
in ਪੰਜਾਬ
0

ਹਾਇਟੈਕ ਹੋ ਚੁੱਕੀ ਦੁਨੀਆ ਵਿਚ ਸਾਈਬਰ ਠੱਗ ਵੀ ਬਹੁਤ ਹਾਈਟੈਕ ਹੋ ਗਏ ਹਨ ਅਤੇ ਕਈ ਤਰ੍ਹਾ ਦੇ ਹਾਇਟੈਕ ਤਰੀਕਿਆਂ ਨਾਲ ਭੋਲੇ ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ। ਆਏ ਦਿਨ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ‌‌‌‌ਕਿ ਸਾਈਬਰ ਠੱਗਾਂ ਵੱਲੋਂ ਅਰਾਮ ਨਾਲ ਲੋਕਾਂ ਨੂੰ ਮੂਰਖ ਬਣਾ ਕੇ ਲੱਖਾਂ ਰੁਪਏ ਆਪਣੇ ਖਾਤਿਆਂ ਵਿਚ ਪੁਆ ਲਏ ਜਾਂਦੇ ਹਨ ਪਰ ਹੁਣ ਸਾਈਬਰ ਠੱਗਾਂ ਦੀ ਠੱਗੀ ‌ ਦਾ ਮੁਕਾਬਲਾ ਕਰਨ ਵਿੱਚ ਪੁਲੀਸ ਵੀ ਪੂਰੀ ਤਰ੍ਹਾਂ ਤਿਆਰ ਹੋ ਚੁੱਕੀ ਹੈ। ਜੇਕਰ ਸਮਾਂ ਰਹਿੰਦੇ ਇਹਨਾਂ ਸਾਇਬਰ ਠੱਗਾਂ ਦੀ ਸੂਚਨਾ ਪੁਲਿਸ ਦੇ ਸਾਈਬਰ ਸੈੱਲ ਨੂੰ ਦੇ ਦਿੱਤੀ ਜਾਵੇ ਤਾਂ ਲੋਕਾਂ ਨੂੰ ਉਨ੍ਹਾਂ ਵੱਲੋਂ ਠੱਗੇ ਗਏ ਪੈਸੇ ਵਾਪਸ ਮਿਲ ਸਕਦੇ ਹਨ। ਗੁਰਦਾਸਪੁਰ ਦੇ ਸਾਈਬਰ ਕਰਾਈਮ ਸੈਲ ਨੇ ਹੁਣ ਤੱਕ ਠੱਗੀ ਦੇ ਆਏ 428 ਕੇਸਾਂ ਵਿੱਚੋਂ 230 ਕੇਸ ਸੁਲਝਾ ਕੇ ਲੋਕਾਂ ਦਾ 45 ਲੱਖ ਰੁਪਿਆ ਵਾਪਸ ਵੀ ਕਰਵਾ ਦਿੱਤਾ ਹੈ। (ਤਸਵੀਰਾਂ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਸਾਈਬਰ ਸੈੱਲ ਕੰਮ ਕਰਦਾ ਹੈ।)

ਇਸ ਸੰਬੰਧ ਵਿਚ ਜਦੋਂ ਡੀ ਐਸ ਪੀ ਰਿਪੁਤਪਨਨ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਦੀਆਂ ਜਿਲਾ ਗੁਰਦਾਸਪੁਰ ਪੁਲਿਸ ਨੂੰ 428 ਸ਼ਿਕਾਇਤਾਂ ਆ ਚੁੱਕੀਆਂ ਹਨ ਜਿਨ੍ਹਾਂ ਵਿੱਚੋ 230 ਸ਼ਿਕਾਇਤਾ ਦਾ ਨਿਪਟਾਰਾ ਕਰਕੇ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਦਾ 45 ਲੱਖ ਰੁਪਿਆ ਵਾਪਸ ਦਵਾਇਆ ਜਾ ਚੁੱਕਿਆ ਹੈ। ਸਭ ਤੋਂ ਵੱਡੀ ਠੱਗੀ ਦਾ ਇੱਕ ਕੇਸ ਗੁਰਦਾਸਪੁਰ ਦੀ ਥਾਣਾ ਸਿਟੀ ਪੁਲੀਸ ਨੇ ‌ ਸੁਲਝਾਇਆ ਜਿਸ ਵਿਚ ਅਗਸਤ ਮਹੀਨੇ ਵਿਚ ਟਾਵਰ ਲਗਾਉਣ ਦੇ ਨਾਂ ਤੇ 35 ਲੱਖ ਰੁਪਏ ਇਕ ਸਰਕਾਰੀ ਨੌਕਰੀ ਤੋਂ ਰਿਟਾਇਰ ਹੋਏ ਵਿਅਕਤੀ ਕੋਲੋਂ ਠੱਗੇ ਗਏ ਸਨ। ਮਾਮਲੇ ਵਿਚ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ।ਉਨ੍ਹਾਂ ਦੱਸਿਆ ਕਿ ਸਾਈਬਰ ਠੱਗ ਅਕਸਰ ਸੋਸ਼ਲ ਸਾਈਟਾਂ ਤੋਂ ਫੋਨ ਨੰਬਰ ਲੈ ਕੇ ਲੋਕਾਂ ਨਾਲ ਸੰਪਰਕ ਕਰਦੇ ਹਨ ਅਤੇ ਉਹਨਾਂ ਨੂੰ ਠੱਗੀ ਦਾ ਸ਼ਿਕਾਰ ਬਣਾਉਂਦੇ ਹਨ। ਜੇ ਕੋਈ ਇਸ ਤਰ੍ਹਾਂ ਦੀ ਠੱਗੀ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਤੁਰੰਤ ਆਪਣਾ ਬੈਂਕ ਖਾਤਾ ਬਲਾਕ ਕਰਵਾਏ ਅਤੇ ਠੱਗੀ ਦੀ ਸੂਚਨਾ ਨਜ਼ਦੀਕੀ ਪੁਲਿਸ ਥਾਣੇ ਦੇ ਨਾਲ ਨਾਲ ਹੈਲਪਲਾਈਨ ਨੰਬਰ 1930 ਤੇ ਦੇਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: catch cyber crookscyber cellpropunjabtvworks
Share216Tweet135Share54

Related Posts

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026
Load More

Recent News

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.