ਬੁੱਧਵਾਰ, ਅਪ੍ਰੈਲ 15, 2026 09:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪਰਾਲੀ ਸਾਂਭਣ ਦੇ ਨਾਲ ਕਣਕ ਦੀ ਬਜਾਈ ਵੀ ਕਰੇਗੀ ਇਹ ਮਸ਼ੀਨ ਨਾਲ ਘਟੇਗਾ ਖਰਚਾ,ਤਿਆਰ ਹੋਈ ਅਜਿਹੀ ਮਸ਼ੀਨ

ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਨੇ ‌ਇੱਕ ਇਹੋ ਜਿਹੀ ਮਸ਼ੀਨ ਤਿਆਰ ਕੀਤੀ ਹੈ। ਜਿਸ ਰਾਹੀਂ ਪਰਾਲੀ ਹੀ ਨਹੀਂ ਸਾਂਭੀ ਜਾ ਸਕਦੀ ਬਲਕਿ ਝੋਨੇ ਤੋਂ ਬਾਅਦ ਅਗਲੀ ਫਸਲ ਕਣਕ ਦੀ ਬਿਜਾਈ ਵੀ ਕੀਤੀ ਜਾ ਸਕਦੀ ਹੈ।

by Gurjeet Kaur
ਮਾਰਚ 2, 2025
in Featured News, ਪੰਜਾਬ
0

ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਨੇ ‌ਇੱਕ ਇਹੋ ਜਿਹੀ ਮਸ਼ੀਨ ਤਿਆਰ ਕੀਤੀ ਹੈ। ਜਿਸ ਰਾਹੀਂ ਪਰਾਲੀ ਹੀ ਨਹੀਂ ਸਾਂਭੀ ਜਾ ਸਕਦੀ ਬਲਕਿ ਝੋਨੇ ਤੋਂ ਬਾਅਦ ਅਗਲੀ ਫਸਲ ਕਣਕ ਦੀ ਬਿਜਾਈ ਵੀ ਕੀਤੀ ਜਾ ਸਕਦੀ ਹੈ।

ਇਸ ਮਸ਼ੀਨ ਵਿੱਚ ਕੰਬਾਈਨ ਵੀ ਹੈ ਅਤੇ ਨਾਲ ਹੀ ਮਸ਼ੀਨ ਰਾਹੀਂ ਖਾਦਾਂ ਤੇ ਯੂਰੀਆ ਦਾ ਖਰਚਾ ਵੀ ਬਚਾਇਆ ਜਾ ਸਕਦਾ ਹੈ । ਫਿਲਹਾਲ ਪੰਜਾਬ ਵਿੱਚ ਤਿੰਨ ਮਸ਼ੀਨਾਂ ਨਾਲ ਇਸ ਮਸ਼ੀਨ ਦੇ ਨਤੀਜਿਆਂ ਤੇ ਨਜ਼ਰ ਰੱਖੀ ਗਈ ਅਤੇ ਧਾਰੀਵਾਲ ਦੇ ਨਜ਼ਦੀਕੀ ਪਿੰਡ ਬਿਧੀਪੁਰ ਵਿਖੇ ‌ ਲਗਾਈ ਗਈ।

ਇਸ ਮਸ਼ੀਨ ਦੇ ਨਤੀਜੇ ਚੈੱਕ ਕੀਤੇ ਗਏ। ਇਸ ਮੌਕੇ ਐਡਵੋਕੇਟ ਐਚ ਐਸ ਫੁਲਕਾ ਅਤੇ ਐਗਰੀਕਲਚਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਗੁਰਸ਼ਰਨ ਸਿੰਘ ਵੀ ਨਤੀਜਿਆਂ ਦੀ ਜਾਂਚ ਕਰਨ ਲਈ ਪਹੁੰਚੇ ਸਨ ‌। ਨਤੀਜਿਆਂ ਤੋਂ ਸੰਤੁਸ਼ਟੀ ਪ੍ਰਗਟ ਕਰਦਿਆਂ ਹੋਇਆ ਐਚ ਐਸ ਫੁਲਕਾ ਤੇ ਐਗਰੀਕਲਚਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਤੇਜ ਹਵਾਵਾਂ ਚਲਣ ਦੇ ਬਾਵਜੂਦ ਇਸ ਮਸ਼ੀਨ ਨਾਲ ਬੀਜੀ ਗਈ ਕਣਕ ਦੀ ਫਸਲ ਵਿਛੀ ਨਹੀਂ ਔਰ ਪੂਰੀ ਤਰ੍ਹਾਂ ਮਜਬੂਤ ਹੈ ।

ਜਿੱਥੇ ਇਸ ਮਸ਼ੀਨ ਨਾਲ ਪਰਾਲੀ ਜੋ ਕਿਸਾਨਾਂ ਲਈ ਸਿਰ ਦਰਦ ਬਣੀ ਹੋਈ ਹੈ ਓਹ ਖਾਦ ਦੇ ਤੌਰ ਤੇ ਇਸਤੇਮਾਲ ਹੋ ਸਕਦੀ ਹੈ ਉੱਥੇ ਹੀ ਇਸ ਮਸ਼ੀਨ ਦਾ ਰਾਹੀ ਕਣਕ ਦੀ ਬਿਜਾਈ ਕਰਨ ਨਾਲ ਖਾਦਾਂ ਅਤੇ ਯੂਰੀਆ ਦਾ ਖਰਚਾ ਵੀ ਬਚੇਗਾ ।

Tags: Latest punjab updatelatest UpdatepropunjabnewspropunjabtvPunjab Agriculture News
Share210Tweet132Share53

Related Posts

ਤਲਾਕ ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਪ੍ਰੈਲ 15, 2026

ਸਿਲੰਡਰ ਬੁਕਿੰਗ ਨਾਲ ਸਬੰਧਤ ਆਏ 2 ਨਵੇਂ ਅਪਡੇਟਸ

ਅਪ੍ਰੈਲ 15, 2026

ਕੈਨੇਡਾ ‘ਚ ਵਿਸਾਖੀ ਸਮਾਗਮ ਮੌਕੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ

ਅਪ੍ਰੈਲ 15, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026

ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ

ਅਪ੍ਰੈਲ 15, 2026
Load More

Recent News

ਤਲਾਕ ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਪ੍ਰੈਲ 15, 2026

ਸਿਲੰਡਰ ਬੁਕਿੰਗ ਨਾਲ ਸਬੰਧਤ ਆਏ 2 ਨਵੇਂ ਅਪਡੇਟਸ

ਅਪ੍ਰੈਲ 15, 2026

ਕੈਨੇਡਾ ‘ਚ ਵਿਸਾਖੀ ਸਮਾਗਮ ਮੌਕੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ

ਅਪ੍ਰੈਲ 15, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result