ਮੰਗਲਵਾਰ, ਅਗਸਤ 11, 2026 04:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

25 ਸਾਲ ਤੋਂ ਖ੍ਰੀਦ ਰਿਹਾ ਸੀ ਟਿਕਟ ਇਹ ਸਖਸ਼, ਰਾਤੋ-ਰਾਤ ਬਦਲੀ ਕਿਸਮਤ 50 ਲੱਖ ਰੁਪਏ ਦੀ ਨਿਕਲੀ ਲਾਟਰੀ

by Gurjeet Kaur
ਸਤੰਬਰ 7, 2022
in Featured, ਪੰਜਾਬ
0
25 ਸਾਲ ਤੋਂ ਖ੍ਰੀਦ ਰਿਹਾ ਸੀ ਟਿਕਟ ਇਹ ਸਖਸ਼, ਰਾਤੋ-ਰਾਤ ਬਦਲੀ ਕਿਸਮਤ 50 ਲੱਖ ਰੁਪਏ ਦੀ ਨਿਕਲੀ ਲਾਟਰੀ

25 ਸਾਲ ਤੋਂ ਖ੍ਰੀਦ ਰਿਹਾ ਸੀ ਟਿਕਟ ਇਹ ਸਖਸ਼, ਰਾਤੋ-ਰਾਤ ਬਦਲੀ ਕਿਸਮਤ 50 ਲੱਖ ਰੁਪਏ ਦੀ ਨਿਕਲੀ ਲਾਟਰੀ

ਕਿਸੇ ਵੀ ਇਨਸਾਨ ਦੀ ਤਕਦੀਰ ਕਦੇ ਵੀ ਬਦਲੀ ਜਾ ਸਕਦੀ ਹੈ, ਦੇਣ ਵਾਲਾ ਜਦੋਂ ਵੀ ਦਿੰਦਾ ਹੈ, ਉਸ ਦੀ ਝੋਲੀ ਪਾ ਦਿੰਦਾ ਹੈ। ਇਹ ਕਹਾਵਤਾਂ ਸੱਚੀਆਂ ਜਾਪਦੀਆਂ ਹਨ। ਦਰਅਸਲ ਪੰਜਾਬ ਦੇ ਮੁਕੇਰੀਆਂ ‘ਚ ਇਕ ਸਵੀਪਰ ਦੀ 50 ਲੱਖ ਰੁਪਏ ਦੀ ਲਾਟਰੀ ਨਿਕਲੀ ਹੈ। ਇਹ ਸਵੀਪਰ ਪਿਛਲੇ 25 ਸਾਲਾਂ ਤੋਂ ਲਾਟਰੀ ਦੀਆਂ ਟਿਕਟਾਂ ਖਰੀਦ ਰਿਹਾ ਸੀ। ਹੁਣ ਇਸ ਨੂੰ ਕਿਸਮਤ ਹੀ ਕਿਹਾ ਜਾਵੇਗਾ ਕਿ ਉਸ ਦੀ 25 ਸਾਲਾਂ ਦੀ ਮਿਹਨਤ ਰੰਗ ਲਿਆਈ।ਲਾਟਰੀ ਜਿੱਤਣ ਵਾਲੇ ਸਵੀਪਰ ਦਾ ਨਾਮ ਤਰਸੇਮ ਲਾਲ ਹੈ। ਉਸ ਨੇ ਪੰਜਾਬ ਸਟੇਟ ਲਾਟਰੀ ਟਿਕਟ ‘ਤੇ 50 ਲੱਖ ਰੁਪਏ ਦਾ ਇਨਾਮ ਜਿੱਤਿਆ ਹੈ। ਤਰਸੇਮ ਨੇ ਕਿਹਾ ਕਿ ਬੇਸ਼ੱਕ ਉਸ ਨੇ ਲਾਟਰੀ ਜਿੱਤੀ ਹੈ ਪਰ ਉਸ ਨੇ ਇਹ ਟਿਕਟ ਆਪਣੀ ਪਤਨੀ ਰਾਜ ਰਾਣੀ ਨੂੰ ਦਿੱਤੀ ਸੀ ਅਤੇ ਕਿਹਾ ਸੀ ਕਿ ਇਨਾਮ ਵਿੱਚ ਜੋ ਵੀ ਪੈਸਾ ਆਵੇਗਾ, ਉਹ ਉਸ ਦਾ ਹੋਵੇਗਾ। ਤਰਸੇਮ ਲਾਲ ਨੇ ਸਥਾਨਕ ਬੱਸ ਸਟੈਂਡ ਤੋਂ ਲਾਟਰੀ ਦੀ ਟਿਕਟ ਖਰੀਦੀ ਸੀ।

ਇਹ ਵੀ ਪੜ੍ਹੋ :  ਲਿਫਟ ‘ਚ ਬੱਚੇ ਨੂੰ ਕੁੱਤੇ ਨੇ ਕੱਟਿਆ, ਦਰਦ ਨਾਲ ਤੜਫਦੀ ਰਹੀ ਬੱਚੀ, ਮਾਲਕਿਨ ਨੂੰ ਨਹੀਂ ਆਇਆ ਰਹਿਮ, ਦੇਖੋ ਵੀਡੀਓ

ਤਰਸੇਮ ਲਾਲ ਅਨਪੜ੍ਹ ਹੈ

  • ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਤਰਸੇਮ ਲਾਲ ਇੱਕ ਅਨਪੜ੍ਹ ਵਿਅਕਤੀ ਹੈ। ਉਸ ਨੇ ਦੱਸਿਆ ਕਿ ਉਸ ਨੇ ਇਹ ਟਿਕਟ ਸਥਾਨਕ ਬੱਸ ਸਟੈਂਡ ਨੇੜੇ ਸਥਿਤ ਗੌਰਵ-ਸੁਸ਼ਾਂਤ ਲਾਟਰੀ ਸਟਾਲ ਤੋਂ ਖਰੀਦੀ ਸੀ। ਇਹ ਸਟਾਲ ਚਲਾਉਣ ਵਾਲੇ ਲਾਟਰੀ ਵਿਕਰੇਤਾ ਸੰਜੀਵ ਕੁਮਾਰ ਦੀ ਇਮਾਨਦਾਰੀ ਸੀ ਕਿ ਉਸ ਨੇ ਤਰਸੇਮ ਦੀ ਅਨਪੜ੍ਹਤਾ ਦਾ ਫਾਇਦਾ ਨਹੀਂ ਉਠਾਇਆ ਅਤੇ ਉਸ ਨੂੰ ਲਾਟਰੀ ਦਾ ਇਨਾਮ ਜਿੱਤਣ ਦੀ ਜਾਣਕਾਰੀ ਦਿੱਤੀ।
  • ਤਰਸੇਮ ਨੇ ਦੱਸਿਆ ਕਿ ਉਹ ਪਿਛਲੇ 25 ਸਾਲਾਂ ਤੋਂ ਲਾਟਰੀ ਦੀਆਂ ਟਿਕਟਾਂ ਖਰੀਦ ਰਿਹਾ ਸੀ ਪਰ ਉਸ ਨੂੰ ਪਹਿਲੀ ਵਾਰ ਇਨਾਮ ਮਿਲਿਆ ਹੈ। ਜਦੋਂ ਉਸਨੇ ਇਹ ਲਾਟਰੀ ਟਿਕਟ ਖਰੀਦੀ ਤਾਂ ਉਸਦੀ ਜੇਬ ਵਿੱਚ ਸਿਰਫ 100 ਰੁਪਏ ਸਨ।

ਇੱਥੇ ਲਾਟਰੀ ਇਨਾਮ ਖਰਚ ਕਰੇਗਾ

  • ਲਾਟਰੀ ਜਿੱਤਣ ਤੋਂ ਬਾਅਦ ਆਪਣੀਆਂ ਇੱਛਾਵਾਂ ਬਾਰੇ ਗੱਲ ਕਰਦਿਆਂ ਤਰਸੇਮ ਲਾਲ ਨੇ ਦੱਸਿਆ ਕਿ ਉਸ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਹ ਬੰਪਰ ਇਨਾਮ ਵਿਚ ਇੰਨੀ ਵੱਡੀ ਰਕਮ ਜਿੱਤੇਗਾ। ਉਸ ਦੇ ਸਿਰ ਕਰੀਬ 10 ਲੱਖ ਰੁਪਏ ਦਾ ਕਰਜ਼ਾ ਹੈ, ਉਹ ਇਸ ਨੂੰ ਚੁਕਾ ਕੇ ਆਪਣੀ ਧੀ ਦਾ ਵਿਆਹ ਕਰੇਗਾ। ਇਸ ਦੇ ਨਾਲ ਹੀ ਉਹ ਮਿਹਨਤ ਮਜ਼ਦੂਰੀ ਕਰ ਰਹੇ ਆਪਣੇ ਬੇਟੇ ਲਈ ਦੁਕਾਨ ਖੋਲ੍ਹੇਗਾ ਅਤੇ ਬੁਢਾਪੇ ਲਈ ਕੁਝ ਪੈਸੇ ਬਚਾਏਗਾ। ਭਾਵੇਂ ਉਸ ਨੂੰ ਚੰਗੀ ਰਕਮ ਮਿਲ ਗਈ ਹੈ ਪਰ ਉਹ ਆਪਣਾ ਸਫ਼ਾਈ ਦਾ ਕੰਮ ਨਹੀਂ ਛੱਡੇਗਾ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਰਸ਼ਦੀਪ ਸਿੰਘ ਦੇ ਮੱਸਲੇ ‘ਤੇ ਯੂ.ਐੱਨ.ਓ ਦਾ ਦਖਲ ਕਿਉਂ ਮੰਗਿਆ ? ਪੜ੍ਹੋ

Tags: 50 ਲੱਖ ਰੁਪਏ50 ਲੱਖ ਰੁਪਏ ਲਾਟਰੀBumper Prizelatest newslatest punjabi newslotterylottery NewsLottery Ticketਪੰਜਾਬਪੰਜਾਬ ਮੁਕੇਰੀਆਂ
Share230Tweet144Share57

Related Posts

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਅਗਸਤ 9, 2026

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਅਗਸਤ 9, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.