ਸ਼ਨੀਵਾਰ, ਅਕਤੂਬਰ 10, 2026 02:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਮਗਰਮੱਛ ਦੇ ਕੋਲ ਨਕਲੀ ਪੁਸ਼ਾਕ ਪਾ ਲੇਟ ਗਿਆ ਇਹ ਸਖਸ਼, ਨਦੀ ਕੰਢੇ ਫਿਰ ਜੋ ਹੋਇਆ ਦੇਖ ਹੈਰਾਨ ਰਹਿ ਗਏ ਲੋਕ (ਵੀਡੀਓ)

Magarmach Ka Video: ਸੋਸ਼ਲ ਮੀਡੀਆ ਦੀ ਦੁਨੀਆ 'ਚ ਕੀ ਦੇਖਣ ਨੂੰ ਮਿਲੇਗਾ, ਇਸ ਬਾਰੇ ਕੋਈ ਕੁਝ ਨਹੀਂ ਕਹਿ ਸਕਦਾ। ਕੁਝ ਲੋਕ ਮਜ਼ਾਕੀਆ ਵੀਡੀਓ ਬਣਾਉਣ ਦੀ ਪ੍ਰਕਿਰਿਆ ਵਿਚ ਜ਼ਿੰਦਗੀ ਦਾਅ 'ਤੇ ਲਗਾ ਦਿੰਦੇ ਹਨ। ਇੱਥੇ ਕਈ ਅਜਿਹੇ ਵੀਡੀਓ ਦੇਖਣ ਨੂੰ ਮਿਲਦੇ ਹਨ ਜੋ ਕਿ ਬਿਲਕੁਲ ਹੈਰਾਨ ਕਰਨ ਵਾਲੇ ਹਨ।

by Bharat Thapa
ਦਸੰਬਰ 9, 2022
in ਅਜ਼ਬ-ਗਜ਼ਬ
0

Magarmach Ka Video: ਸੋਸ਼ਲ ਮੀਡੀਆ ਦੀ ਦੁਨੀਆ ‘ਚ ਕੀ ਦੇਖਣ ਨੂੰ ਮਿਲੇਗਾ, ਇਸ ਬਾਰੇ ਕੋਈ ਕੁਝ ਨਹੀਂ ਕਹਿ ਸਕਦਾ। ਕੁਝ ਲੋਕ ਮਜ਼ਾਕੀਆ ਵੀਡੀਓ ਬਣਾਉਣ ਦੀ ਪ੍ਰਕਿਰਿਆ ਵਿਚ ਜ਼ਿੰਦਗੀ ਦਾਅ ‘ਤੇ ਲਗਾ ਦਿੰਦੇ ਹਨ। ਇੱਥੇ ਕਈ ਅਜਿਹੇ ਵੀਡੀਓ ਦੇਖਣ ਨੂੰ ਮਿਲਦੇ ਹਨ ਜੋ ਕਿ ਬਿਲਕੁਲ ਹੈਰਾਨ ਕਰਨ ਵਾਲੇ ਹਨ। ਹੁਣ ਇੱਕ ਵਾਰ ਫਿਰ ਅਜਿਹਾ ਹੀ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਨਕਲੀ ਮਗਰਮੱਛ ਦੀ ਪੋਸ਼ਾਕ ਪਹਿਨ ਕੇ ਉਸਦੇ ਕੋਲ ਲੇਟਿਆ ਹੋਇਆ ਹੈ। ਇੰਨਾ ਹੀ ਨਹੀਂ ਉਹ ਉਸ ਨਾਲ ਛੇੜਛਾੜ ਵੀ ਸ਼ੁਰੂ ਕਰ ਦਿੰਦਾ ਹੈ।

ਆਦਮੀ ਮਗਰਮੱਛ ਨਾਲ ਮਸਤੀ ਕਰਦਾ ਹੋਇਆ
ਇਸ ਵਾਇਰਲ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਮਗਰਮੱਛ ਪਾਣੀ ‘ਚੋਂ ਬਾਹਰ ਆ ਕੇ ਨਦੀ ਦੇ ਕੰਢੇ ‘ਤੇ ਆਰਾਮ ਕਰ ਰਿਹਾ ਹੈ। ਫਿਰ ਇੱਕ ਵਿਅਕਤੀ ਨਕਲੀ ਮਗਰਮੱਛ ਦੀ ਪੋਸ਼ਾਕ ਪਹਿਨ ਕੇ ਉੱਥੇ ਪਹੁੰਚਦਾ ਹੈ ਅਤੇ ਉਸਦੇ ਕੋਲ ਲੇਟ ਜਾਂਦਾ ਹੈ। ਥੋੜ੍ਹੀ ਦੇਰ ਬਾਅਦ ਉਹ ਉਸ ਦੀਆਂ ਲੱਤਾਂ ਖਿੱਚਣ ਲੱਗ ਪੈਂਦਾ ਹੈ। ਬੰਦਾ ਅਜਿਹਾ ਬਾਰ ਬਾਰ ਕਰਦਾ ਹੈ। ਇਸ ਤੋਂ ਬਾਅਦ ਫਰੇਮ ਵਿੱਚ ਜੋ ਦੇਖਣ ਨੂੰ ਮਿਲਿਆ, ਇਸਦੀ ਕਲਪਨਾ ਵੀ ਨਹੀਂ ਕਰ ਸਕਦੇ।

कौन सा नशा किए थे…#crocodile #Viral #TrendingNow pic.twitter.com/VHTMF56ope

— Narendra Singh (@NarendraNeer007) December 8, 2022

ਮਗਰਮੱਛ ਨਾਲ ਸਬੰਧਤ ਇਹ ਵੀਡੀਓ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਅਪਲੋਡ ਕੀਤਾ ਜਾ ਰਿਹਾ ਹੈ। ਇਸ ਨੂੰ @NarendraNeer007 ਨਾਂ ਦੇ ਟਵਿੱਟਰ ਯੂਜ਼ਰ ਨੇ ਵੀ ਸ਼ੇਅਰ ਕੀਤਾ ਹੈ। ਕੁਝ ਸਕਿੰਟਾਂ ਦੀ ਵੀਡੀਓ ਨੂੰ ਦੇਖ ਕੇ ਨੇਟੀਜ਼ਨ ਵੀ ਪ੍ਰਤੀਕਿਰਿਆ ਦੇ ਰਹੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: fake costumeman lay downpropunjabtvthe crocodilethe riverviral video
Share300Tweet187Share75

Related Posts

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.