ਸ਼ਨੀਵਾਰ, ਸਤੰਬਰ 12, 2026 01:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਅੱਠ ਪਤਨੀਆਂ ਨਾਲ ਵਿਆਹ ਕਰ ਚੁੱਕੇ ਇਸ ਵਿਅਕਤੀ ਨੂੰ ਹੁਣ ਨਵੀਂ ਪਤਨੀ ਦੀ ਭਾਲ, ਜਾਣੋ ਕਿੰਨਾ ਖੂਬੀਆਂ ਵਾਲੀ ਔਰਤ ਦੀ ਹੈ ਤਲਾਸ਼

ਇਹ ਵਿਅਕਤੀ ਇੱਕ ਮਾਡਲ ਅਤੇ ਸੋਸ਼ਲ ਮੀਡੀਆ ਇੰਫਲੁਐਂਸਰ ਹੈ, ਉਸ ਨੇ 4 ਪਤਨੀਆਂ ਤੋਂ ਵੱਖ ਹੋਣ ਦਾ ਖੁਲਾਸਾ ਕੀਤਾ ਹੈ। ਇਸ ਵਿਅਕਤੀ ਨੇ 9 ਔਰਤਾਂ ਨਾਲ ਵਿਆਹ ਕਰਕੇ ਸੁਰਖੀਆਂ ਬਟੋਰੀਆਂ।

by Bharat Thapa
ਨਵੰਬਰ 27, 2022
in ਅਜ਼ਬ-ਗਜ਼ਬ
0

Social Media Influencer: ਬ੍ਰਾਜ਼ੀਲੀਅਨ ਮਾਡਲ ਤੇ ਸੋਸ਼ਲ ਮੀਡੀਆ ਇੰਫਲੁਐਂਸਰ ਆਰਥਰ ਓ ਉਰਸੋ (Arthur O Urso) ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਉਸ ਨੇਸੈਕਸ ਫਰੀਡਮ ਅਤੇ ਇਕ ਵਿਆਹ ਦੀ ਪ੍ਰਥਾ ਦੇ ਖਿਲਾਫ 9 ਔਰਤਾਂ ਨਾਲ ਵਿਆਹ ਕਰਕੇ ਸੁਰਖੀਆਂ ਬਟੋਰੀਆਂ। ਹਾਲਾਂਕਿ ਕੁਝ ਮਹੀਨਿਆਂ ਬਾਅਦ ਪਤਨੀ ਨੇ ਉਸ ਨੂੰ ਤਲਾਕ ਦੇ ਦਿੱਤਾ। ਜਿਸ ਤੋਂ ਬਾਅਦ ਉਹ 8 ਪਤਨੀਆਂ ਨਾਲ ਰਹਿ ਰਿਹਾ ਹੈ।

ਪਰ ਹੁਣ ਉਸਨੇ ਖੁਲਾਸਾ ਕੀਤਾ ਹੈ ਕਿ ਉਸ ਨੇ ਆਪਣੀਆਂ 4 ਹੋਰ ਪਤਨੀਆਂ ਨੂੰ ਤਲਾਕ ਦੇ ਦਿੱਤਾ ਹੈ। ਇੰਨਾ ਹੀ ਨਹੀਂ ਤਲਾਕ ਤੋਂ ਬਾਅਦ ਆਰਥਰ ਫਿਰ ਤੋਂ ਨਵੀਂ ਪਤਨੀ ਦੀ ਤਲਾਸ਼ ਕਰ ਰਿਹਾ ਹੈ। 36 ਸਾਲਾ ਆਰਥਰ ਬ੍ਰਾਜ਼ੀਲ ਦੇ ਜੋਆਓ ਪੇਸੋਆ ਸ਼ਹਿਰ ਦਾ ਰਹਿਣ ਵਾਲਾ ਹੈ। ਉਸ ਨੇ 2021 ਵਿੱਚ 9 ਔਰਤਾਂ ਨਾਲ ਵਿਆਹ ਕੀਤਾ। ਪਰ ਕੁਝ ਮਹੀਨਿਆਂ ਬਾਅਦ ਹੀ ਉਸ ਦੀ ਇੱਕ ਪਤਨੀ ਇਸ ਵਿਆਹ ਤੋਂ ਵੱਖ ਹੋ ਗਈ।

ਆਰਥਰ ਦੇ ਵਿਆਹ ਅਧਿਕਾਰਤ ਤੌਰ ‘ਤੇ ਜਾਇਜ਼ ਨਹੀਂ। ਕਿਉਂਕਿ ਬ੍ਰਾਜ਼ੀਲ ਵਿੱਚ ਬਹੁ-ਵਿਆਹ (ਇੱਕ ਤੋਂ ਵੱਧ ਔਰਤਾਂ ਨਾਲ ਵਿਆਹ ਕਰਨਾ) ਰਿਸ਼ਤਾ ਕਾਨੂੰਨੀ ਨਹੀਂ ਹੈ। ਆਰਥਰ ਨੇ ਖੁਲਾਸਾ ਕੀਤਾ ਕਿ ਉਹ ਫਿਲਹਾਲ ਤਲਾਕ ਦੇ ਦੌਰ ‘ਚੋਂ ਗੁਜ਼ਰ ਰਿਹਾ ਹੈ, ਉਹ ਆਪਣੀਆਂ ਅੱਠ ਪਤਨੀਆਂ ਚੋਂ ਚਾਰ ਤੋਂ ਵੱਖ ਹੋ ਗਿਆ ਹੈ। ਉਨ੍ਹਾਂ ਨੇ ਆਪਸੀ ਸਹਿਮਤੀ ਨਾਲ ਤਲਾਕ ਲਿਆ ਹੈ। ਇਸ ਸਬੰਧੀ ਉਸ ਨੇ ਪਹਿਲਾਂ ਵੀ ਕਿਹਾ ਸੀ ਕਿ ਕਈ ਔਰਤਾਂ ਨਾਲ ਰਹਿਣਾ ਆਸਾਨ ਨਹੀਂ ਹੁੰਦਾ।

ਦੱਸ ਦੇਈਏ ਕਿ ਆਰਥਰ ਇੰਸਟਾਗ੍ਰਾਮ ‘ਤੇ ਕਾਫੀ ਫੇਮਸ ਹੈ, ਉਸਨੂੰ 1 ਲੱਖ 80 ਹਜ਼ਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ। ਉਹ ਇੰਸਟਾਗ੍ਰਾਮ ‘ਤੇ 8 ਪਤਨੀਆਂ ਨਾਲ ਰੋਮਾਂਸ ਕਰਦੇ ਹੋਏ ਤਸਵੀਰਾਂ ਪੋਸਟ ਕਰਦਾ ਰਹਿੰਦਾ ਹੈ। ਇਸ ਦੇ ਨਾਲ ਹੀ ਉਹ ਆਪਣੀ ਆਲੀਸ਼ਾਨ ਜੀਵਨ ਸ਼ੈਲੀ ਨਾਲ ਜੁੜੀਆਂ ਪੋਸਟਾਂ ਵੀ ਪਾਉਂਦਾ ਹੈ। ਉਸ ਨੇ ਆਪਣੀਆਂ ਪਤਨੀਆਂ ਲਈ ‘ਮੈਨਸ਼ਨ ਆਫ ਫਰੀ ਲਵ’ ਨਾਂ ਦਾ ਆਲੀਸ਼ਾਨ ਘਰ ਬਣਵਾਇਆ। ਪਰ ਸਥਾਨਕ ਲੋਕਾਂ ਨੇ ਉਨ੍ਹਾਂ ਦੇ ਰਿਸ਼ਤੇ ਦਾ ਖੁੱਲ੍ਹ ਕੇ ਵਿਰੋਧ ਕੀਤਾ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ajab gajb newslatest newspro punjab tvpunjabi news
Share214Tweet134Share53

Related Posts

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.