ਸ਼ਨੀਵਾਰ, ਮਾਰਚ 21, 2026 09:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਲਾਟਰੀ ‘ਚ 75 ਕਰੋੜ ਜਿੱਤਿਆ ਇਹ ਸਖਸ਼ ਲਗਜ਼ਰੀ ਕਾਰਾਂ ਖਰੀਦਦਿਆਂ ਹੋਇਆ ਬੋਰ, ਹੁਣ ਕਰ ਰਿਹਾ ਹੈ ਪਤਨੀ ਦੀ ਭਾਲ !

Man Won 75 Crores in Lottery: ਭਾਵੇਂ ਲੋਕ ਆਪਣੇ ਲਈ ਸੁੱਖ-ਸਹੂਲਤਾਂ ਇਕੱਠੀਆਂ ਕਰਨ ਲਈ ਕਈ ਤਰ੍ਹਾਂ ਦੇ ਯਤਨ ਕਰਦੇ ਹਨ ਪਰ ਜੇਕਰ ਕਿਸੇ ਨੂੰ ਬੈਠੇ ਨੂੰ ਕਰੋੜਾਂ ਰੁਪਏ ਮਿਲ ਜਾਂਦੇ ਹਨ ਤਾਂ ਉਹ ਆਪਣੇ ਸਾਰੇ ਸ਼ੌਕ ਪੂਰੇ ਕਰਨਾ ਚਾਹੁੰਦਾ ਹੈ।

by Bharat Thapa
ਨਵੰਬਰ 8, 2022
in Featured, Featured News, ਅਜ਼ਬ-ਗਜ਼ਬ
0

Man Won 75 Crores in Lottery: ਭਾਵੇਂ ਲੋਕ ਆਪਣੇ ਲਈ ਸੁੱਖ-ਸਹੂਲਤਾਂ ਇਕੱਠੀਆਂ ਕਰਨ ਲਈ ਕਈ ਤਰ੍ਹਾਂ ਦੇ ਯਤਨ ਕਰਦੇ ਹਨ ਪਰ ਜੇਕਰ ਕਿਸੇ ਨੂੰ ਬੈਠੇ ਨੂੰ ਕਰੋੜਾਂ ਰੁਪਏ ਮਿਲ ਜਾਂਦੇ ਹਨ ਤਾਂ ਉਹ ਆਪਣੇ ਸਾਰੇ ਸ਼ੌਕ ਪੂਰੇ ਕਰਨਾ ਚਾਹੁੰਦਾ ਹੈ। ਜਦੋਂ ਇੱਕ ਵਿਅਕਤੀ ਨੂੰ ਕਰੋੜਾਂ ਦੀ ਲਾਟਰੀ ਲੱਗੀ ਤਾਂ ਉਸ ਨੇ ਵੀ ਅਜਿਹਾ ਹੀ ਕੀਤਾ। ਉਸ ਨੇ ਇੰਨਾ ਖਰਚ ਕੀਤਾ ਕਿ ਉਹ ਆਪ ਹੀ ਬੋਰ ਹੋ ਗਿਆ।

ਕੁਰਸਤ ਯਿਲਡ੍ਰੀਮ (Kursat Yildrim) ਨੇ ਜਰਮਨੀ ਵਿੱਚ 75 ਕਰੋੜ ਦੀ ਲਾਟਰੀ ਜਿੱਤੀ, ਜਿਸ ਤੋਂ ਬਾਅਦ ਉਸਨੇ ਟਾਪ ਸਪੋਰਟਸ ਕਾਰਾਂ ਖਰੀਦੀਆਂ। ਜਦੋਂ ਉਹ ਇਸ ਪੈਸੇ ਨੂੰ ਖਰਚਣ ਤੋਂ ਅੱਕ ਗਿਆ ਤਾਂ ਉਸ ਨੇ ਅਜਿਹੀ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਜਿਸ ਨਾਲ ਉਹ ਵਿਆਹ ਕਰਵਾ ਕੇ ਘਰ ਵਸਾ ਸਕੇ। ਇਸ ਵਿਅਕਤੀ ਕੋਲ ਫਰਾਰੀ 448 ਪਿਸਟਾ ਅਤੇ ਪੋਰਸ਼ ਟਰਬੋ ਐਸ ਕੈਬਰੀਓਲੇਟ ਵਰਗੀਆਂ ਕਾਰਾਂ ਹਨ।

ਵਿਅਕਤੀ ਨੂੰ 75 ਕਰੋੜ ਦੀ ਲਾਟਰੀ ਲੱਗੀ
ਜਰਮਨੀ ਦੇ ਡਾਰਟਮੰਡ ‘ਚ ਰਹਿਣ ਵਾਲੇ ਕੁਰਸਤ ਯਿਲਡ੍ਰੀਮ ਪੇਸ਼ੇ ਤੋਂ ਬਿਲਡਰ ਹਨ ਅਤੇ ਉਨ੍ਹਾਂ ਨੇ 24 ਸਤੰਬਰ ਨੂੰ 75 ਕਰੋੜ ਦੀ ਲਾਟਰੀ ਜਿੱਤੀ ਸੀ। ਇਸ ਤੋਂ ਬਾਅਦ ਉਸ ਨੇ 4 ਕਰੋੜ ਅਤੇ 3 ਕਰੋੜ ਦੀਆਂ ਦੋ ਲਗਜ਼ਰੀ ਗੱਡੀਆਂ ਖਰੀਦੀਆਂ ਸਨ। ਇਸ ਤੋਂ ਬਾਅਦ ਉਸ ਨੇ ਆਪਣੀ ਲਗਜ਼ਰੀ ਘੜੀ ਅਤੇ ਹੋਰ ਸਾਮਾਨ ਵੀ ਖ਼ਰੀਦ ਲਿਆ ਅਤੇ ਅਖੀਰ ਜਦੋਂ ਉਹ ਇਸ ਤਰ੍ਹਾਂ ਦੇ ਪੈਸੇ ਖਰਚ ਕਰਨ ਤੋਂ ਬੋਰ ਹੋ ਗਿਆ ਤਾਂ ਉਸ ਨੇ ਵਿਆਹ ਕਰਵਾ ਕੇ ਆਪਣੀ ਜ਼ਿੰਦਗੀ ਨੂੰ ਸੈਟਲ ਕਰਨ ਬਾਰੇ ਸੋਚਿਆ।ਇੱਕ ਨਿੱਜੀ ਅਖਬਾਰ ਨਾਲ ਗੱਲਬਾਤ ਕਰਦੇ ਹੋਏ ਉਸ ਨੇ ਦੱਸਿਆ ਕਿ ਉਹ ਹੁਣ ਪਿਆਰ ਵਿੱਚ ਪੈ ਕੇ ਵਿਆਹ ਕਰਨਾ ਚਾਹੁੰਦਾ ਹੈ।

ਹੁਣ ਸਿਰਫ ਵਿਆਹ ਕਰਨਾ ਚਾਹੁੰਦਾ ਹੈ ਵਿਅਕਤੀ
ਕੁਰਸਤ, ਜੋ 15 ਸਾਲਾਂ ਤੋਂ ਲਾਟਰੀਆਂ ਖਰੀਦ ਰਿਹਾ ਸੀ , ਦਾ ਕਹਿਣਾ ਹੈ ਕਿ ਉਹ ਇਸ ਪੈਸੇ ਨਾਲ ਲੋਕਾਂ ਨੂੰ ਖੁਸ਼ ਕਰ ਸਕਦਾ ਹੈ। ਉਸ ਨੇ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਪੈਸੇ ਵੀ ਦਿੱਤੇ। ਉਸ ਦਾ ਕਹਿਣਾ ਹੈ ਕਿ ਹੁਣ ਉਹ ਸਿਰਫ਼ ਵਿਆਹ ਕਰਵਾ ਕੇ ਸੈਟਲ ਹੋਣਾ ਚਾਹੁੰਦਾ ਹੈ। ਉਸ ਦਾ ਕਹਿਣਾ ਹੈ ਕਿ ਉਹ ਹੁਣ ਸਿਰਫ਼ ਅਜਿਹੀ ਲੜਕੀ ਦੀ ਤਲਾਸ਼ ਕਰ ਰਿਹਾ ਹੈ ਜਿਸ ‘ਤੇ ਉਹ ਭਰੋਸਾ ਕਰ ਸਕੇ। ਇੱਕ ਨਿੱਜੀ ਚੈਨਲ ਮੁਤਾਬਕ ਕੁਰਸਤ ਬਾਰੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਹ ਸ਼ਰਾਬੀਆਂ, ਕਰਜ਼ਦਾਰਾਂ ਅਤੇ ਹਿੰਸਾ ਦੇ ਮਾਮਲਿਆਂ ਦੇ ਕੇਸਾਂ ਵਿਚ ਫਸਿਆ ਹੋਇਆ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: EuropeGermanylotteryluxury car
Share234Tweet146Share58

Related Posts

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.