ਸ਼ਨੀਵਾਰ, ਜੁਲਾਈ 19, 2025 06:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਘਰ ਦੇ ਕੰਮਾਂ ‘ਚ ਹੱਥ ਵਟਾਉਂਦਾ ਹੈ ਇਹ ਬਾਂਦਰ! ਰਸੋਈ ‘ਚ ਫਲੀਆਂ ਤੋੜਦੇ ਦਿੱਤੇ ਅਜੀਬ ਐਕਸਪ੍ਰੈਸਨ ਹੋਏ ਵਾਇਰਲ (ਵੀਡੀਓ)

ਇਨਸਾਨਾਂ ਵਾਂਗ ਜਾਨਵਰ ਵੀ ਪਿਆਰ ਅਤੇ ਗੁੱਸੇ ਦਾ ਇਜ਼ਹਾਰ ਕਰਨਾ ਚੰਗੀ ਤਰ੍ਹਾਂ ਜਾਣਦੇ ਹਨ। ਸੋਸ਼ਲ ਮੀਡੀਆ 'ਤੇ ਅਕਸਰ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ, ਜਿਸ 'ਚ ਉਹ ਪਿਆਰ ਦੇ ਨਾਲ-ਨਾਲ ਗੁੱਸਾ ਵੀ ਜ਼ਾਹਰ ਕਰਦੇ ਨਜ਼ਰ ਆ ਰਹੇ ਹਨ।

by Bharat Thapa
ਜਨਵਰੀ 16, 2023
in ਅਜ਼ਬ-ਗਜ਼ਬ, ਵੀਡੀਓ
0

ਇਨਸਾਨਾਂ ਵਾਂਗ ਜਾਨਵਰ ਵੀ ਪਿਆਰ ਅਤੇ ਗੁੱਸੇ ਦਾ ਇਜ਼ਹਾਰ ਕਰਨਾ ਚੰਗੀ ਤਰ੍ਹਾਂ ਜਾਣਦੇ ਹਨ। ਸੋਸ਼ਲ ਮੀਡੀਆ ‘ਤੇ ਅਕਸਰ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ, ਜਿਸ ‘ਚ ਉਹ ਪਿਆਰ ਦੇ ਨਾਲ-ਨਾਲ ਗੁੱਸਾ ਵੀ ਜ਼ਾਹਰ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਦਾ ਭੋਲਾਪਣ ਅਤੇ ਸ਼ਰਾਰਤੀ ਅੰਦਾਜ਼ ਦੇਖਣਯੋਗ ਹੁੰਦਾ ਹੈ, ਜੋ ਸਿੱਧੇ ਦਿਲ ਨੂੰ ਛੂਹ ਜਾਂਦਾ ਹੈ। ਹਾਲ ਹੀ ‘ਚ ਅਜਿਹਾ ਹੀ ਇਕ ਵੀਡੀਓ ਦੇਖਣ ਨੂੰ ਮਿਲ ਰਿਹਾ ਹੈ, ਜਿਸ ‘ਚ ਇਕ ਬਾਂਦਰ ਦੇ ਹਾਵ-ਭਾਵ ਸਭ ਦਾ ਧਿਆਨ ਆਪਣੇ ਵੱਲ ਖਿੱਚ ਰਹੇ ਹਨ। ਇਸ ਵੀਡੀਓ ਨੂੰ ਦੇਖ ਕੇ ਤੁਹਾਡੇ ਚਿਹਰੇ ‘ਤੇ ਵੀ ਮੁਸਕਰਾਹਟ ਆ ਜਾਵੇਗੀ।

ਵਾਇਰਲ ਹੋ ਰਹੀ ਇਸ ਪਿਆਰੇ ਬਾਂਦਰ ਦੀ ਵੀਡੀਓ ਨੇ ਲੋਕਾਂ ਦੇ ਦਿਲਾਂ ਨੂੰ ਛੂਹ ਲਿਆ ਹੈ। ਇਸ ਵੀਡੀਓ ਵਿੱਚ ਇੱਕ ਬਾਂਦਰ ਕੰਮ ਵਿੱਚ ਮਗਨ ਦਿਖਾਈ ਦੇ ਰਿਹਾ ਹੈ। ਕੀ ਤੁਸੀਂ ਪਹਿਲਾਂ ਕਦੇ ਕਿਸੇ ਬਾਂਦਰ ਨੂੰ ਰਸੋਈ ਵਿੱਚ ਇਸ ਤਰ੍ਹਾਂ ਕੰਮ ਕਰਦੇ ਦੇਖਿਆ ਹੈ? ਜੇਕਰ ਤੁਹਾਡਾ ਜਵਾਬ ਨਾਂਹ ਵਿੱਚ ਹੈ ਤਾਂ ਇਸ ਵੀਡੀਓ ਨੂੰ ਦੇਖਣਾ ਜ਼ਰੂਰੀ ਹੈ। ਵੀਡੀਓ ਦੀ ਸ਼ੁਰੂਆਤ ‘ਚ ਇਕ ਬਾਂਦਰ ਨੂੰ ਘਰ ਦੀ ਰਸੋਈ ‘ਚ ਬੈਠ ਕੇ ਇਨਸਾਨਾਂ ਦੀ ਤਰ੍ਹਾਂ ਫਲੀਆਂ ਨੂੰ ਤੋੜਦੇ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਬਾਂਦਰ ਜੋ ਐਕਸਪ੍ਰੈਸਨ ਦੇ ਰਿਹਾ ਹੈ, ਉਸ ਨੂੰ ਦੇਖ ਕੇ ਤੁਸੀਂ ਵੀ ਆਪਣੇ ਹਾਸੇ ‘ਤੇ ਕਾਬੂ ਨਹੀਂ ਰੱਖ ਪਾਓਗੇ।

ਇਹ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ ‘ਤੇ @TansuYegen ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤੀ ਗਈ ਹੈ, ਜਿਸ ਨੂੰ ਕਾਫੀ ਦੇਖਿਆ ਅਤੇ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਵੀਡੀਓ ਨੂੰ ਹੁਣ ਤੱਕ 5.6 ਮਿਲੀਅਨ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ ਇਸ ਵੀਡੀਓ ਨੂੰ 9 ਹਜ਼ਾਰ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ। 1 ਮਿੰਟ 55 ਸੈਕਿੰਡ ਦੇ ਇਸ ਵੀਡੀਓ ‘ਚ ਬਾਂਦਰ ਬੀਨਜ਼ ਨਾਲ ਭਰੇ ਹੋਏ ਭਾਂਡੇ ‘ਚੋਂ ਇਕ-ਇਕ ਬੀਨ ਕੱਢ ਕੇ ਉਸ ਨੂੰ ਬੜੀ ਤਾਕਤ ਨਾਲ ਛੋਟੇ-ਛੋਟੇ ਟੁਕੜਿਆਂ ‘ਚ ਤੋੜਦਾ ਦਿਖਾਈ ਦੇ ਰਿਹਾ ਹੈ।

Facial expression every time is legendary…

pic.twitter.com/Ehst8SmADx

— Tansu YEĞEN (@TansuYegen) June 26, 2022

ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਹਰ ਵਾਰ ਚਿਹਰੇ ਦੇ ਹਾਵ-ਭਾਵ ਬੇਮਿਸਾਲ ਹੁੰਦੇ ਹਨ।’ ਇਸ ਫਨੀ ਵੀਡੀਓ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਇਸ ‘ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, ‘ਕੀ ਮੈਂ ਇਸਨੂੰ ਆਪਣੀ ਰਸੋਈ ਲਈ ਹਾਇਰ ਕਰ ਸਕਦਾ ਹਾਂ।’ ਵੀਡੀਓ ਦੇਖ ਚੁੱਕੇ ਯੂਜ਼ਰਸ ਇਸ ਦਾ ਕਾਫੀ ਆਨੰਦ ਲੈ ਰਹੇ ਹਨ ਅਤੇ ਇਕ ਤੋਂ ਵਧ ਕੇ ਇਕ ਪ੍ਰਤੀਕਿਰਿਆ ਦੇ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bizarre expressionsbreaking beanshouseworkkitchen went viralmonkeypropunjabtv
Share330Tweet206Share82

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਕੇਂਦਰੀ ਲੀਡਰਸ਼ਿਪ ਦੇ ਫੈਸਲੇ ਦਾ ਸਵਾਗਤ ਕੀਤਾ

ਜੁਲਾਈ 7, 2025

ਅਨਾਊਂਸਮੈਂਟ ਤੋਂ ਬਾਅਦ ਮਾਇਕ ਬੰਦ ਕਰਨਾ ਭੁੱਲੀ ਰੇਲਵੇ ਸਟੇਸ਼ਨ ਕਰਮਚਾਰੀ ਕਿਹਾ ਕੁਝ ਅਜਿਹਾ ਸੁਣ ਲੋਕ ਹੋ ਗਏ ਹੈਰਾਨ

ਜੂਨ 24, 2025

Punjab Weather Update: ਪੰਜਾਬ ‘ਚ ਮਾਨਸੂਨ ਦੀ ਹੋਈ ਐਂਟਰੀ, ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ

ਜੂਨ 23, 2025

ਪੈਸਾ-ਪੈਸਾ ਜੋੜ 93 ਸਾਲਾਂ ਬਜ਼ੁਰਗ ਨੇ ਆਪਣੀ ਪਤਨੀ ਲਈ ਤੋਹਫ਼ਾ ਖਰੀਦਣ ਲਈ ਇਕੱਠੇ ਕੀਤੇ ਪੈਸੇ, ਅੱਗੋਂ ਦੁਕਾਨਦਾਰ ਨੇ ਕੀਤਾ ਕੁਝ ਅਜਿਹਾ

ਜੂਨ 20, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

3BHK ਦੇ ਫਲੈਟ ਦਾ ਕਿਰਾਇਆ ਹੈ 2.7 ਲੱਖ ਰੁ. ਮਹੀਨਾ, ਭਰਨੀ ਪੈਂਦੀ ਹੈ 15 ਲੱਖ ਸਕਿਉਰਟੀ

ਜੂਨ 2, 2025
Load More

Recent News

ਹੱਥਾਂ ਦੇ ਨਹੁੰਆਂ ਦਾ ਬਦਲਣਾ ਦਿੰਦਾ ਹੈ ਸਰੀਰ ਵਿੱਚ ਇਸ ਸਮੱਸਿਆ ਦਾ ਸੰਕੇਤ

ਜੁਲਾਈ 18, 2025

ਵੈਭਵ ਸੁਰਯਾਵੰਸ਼ੀ ਕੋਲ ਹਨ ਕਰੋੜਾਂ ਦੀਆਂ ਗੱਡੀਆਂ ਪਰ ਖ਼ੁਦ ਨਹੀਂ ਚਲਾ ਸਕਦੇ

ਜੁਲਾਈ 18, 2025

PM ਮੋਦੀ ਦੀ ਮੋਹਿਤਾਰੀ ‘ਚ ਜਨਸਭਾ, ਕਹੀਆਂ ਇਹ ਗੱਲਾਂ

ਜੁਲਾਈ 18, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਖਾਣੇ ਦੇ ਸਵਾਦ ਤੋਂ ਇਲਾਵਾ, ਲਸਣ SKIN ਲਈ ਵੀ ਹੈ ਵਧੇਰੇ ਫਾਇਦੇਮੰਦ, ਜਾਣ ਹੋ ਜਾਓਗੇ ਹੈਰਾਨ

ਜੁਲਾਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.