ਸ਼ਨੀਵਾਰ, ਸਤੰਬਰ 6, 2025 02:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇਸ NRI ਨੇ 1 ਕਰੋੜ 50 ਲੱਖ ਖ਼ਰਚ ਆਪਣੇ ਪਿੰਡ ਦੇ ਸਰਕਾਰੀ ਸਕੂਲ ਦੀ ਬਦਲੀ ਨੁਹਾਰ

by Gurjeet Kaur
ਦਸੰਬਰ 4, 2022
in ਪੰਜਾਬ
0

ਜਿਲੇ ਦੇ ਪਿੰਡ ਨੜਾਵਾਲੀ ਵਿਖੇ ਐਨ ਆਰ ਆਈ ਡਾਕਟਰ ਕੁਲਜੀਤ ਸਿੰਘ ਵਲੋਂ ਆਪਣੀ ਜੇਬ ਵਿੱਚੋਂ ਢੇਡ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈਆ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀ ਇਮਾਰਤਾਂ ਦਾ ਉਦਘਾਟਨ ਕਰਨ ਪੰਜਾਬ ਸਰਕਾਰ ਦੇ ਵਿਤ ਮੰਤਰੀ ਹਰਪਾਲ ਚੀਮਾ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਖਾਸ ਤੌਰ ਤੇ ਪਹੁੰਚੇ

ਓਥੇ ਹੀ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਈਤ ਮੰਤਰੀ ਕੁਲਦੀਪ ਧਾਲੀਵਾਲ ਨੇ ਪੱਤਰਕਾਰਾਂ ਦੇ ਰੂਬਰੂ ਹੁੰਦੇ ਐਨ ਆਰ ਆਈ ਡਾਕਟਰ ਕੁਲਜੀਤ ਸਿੰਘ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਐਨ ਆਰ ਆਈ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਐਨ ਆਰ ਆਈ ਪੰਜਾਬੀਆਂ ਦੇ ਨਾਲ ਖੜੀ ਹੈ ,,,ਕਾਨੂੰਨ ਵਿਵਸਥਾ ਨੂੰ ਲੈਕੇ ਕਿਹਾ ਕਿ ਅਸੀਂ ਸਾਰੇ ਵੀ ਤਾਂ ਪੰਜਾਬ ਵਿਚ ਰਿਹਾ ਰਹੇ ਹਾਂ ਜੇਕਰ ਐਨ ਆਰ ਆਈ ਪੰਜਾਬ ਵਿਚ ਆਉਣਗੇ ਤਾਂ ਉਹਨਾਂ ਨੂੰ ਕਿ ਕੋਈ ਖਾ ਜਾਉਗਾ ਨਾਲ ਹੀ ਓਹਨਾ ਕਨੂੰਨ ਵੀ ਵਿਵਸਥਾ ਨੂੰ ਲੈਕੇ ਰਾਜਪਾਲ ਬਨਵਾਰੀ ਲਾਲ ਵਲੋਂ ਦਿੱਤੇ ਗਏ ਬਿਆਨ ਨੂੰ ਲੈਕੇ ਮੰਤਰੀ ਧਾਲੀਵਾਲ ਵਲੋਂ ਕਿਹਾ ਰਾਜਪਾਲ ਕੀ ਕਹਿੰਦਾ ਹੈ


ਇਸ ਨਾਲ ਮੈਨੂੰ ਕੁਝ ਨਹੀਂ ਪਰ ਮੈਨੂੰ ਪੰਜਾਬ ਪੁਲਿਸ ਉਤੇ ਵਿਸਵਾਸ਼ ਹੈ ਕਿਉਕਿ ਸਾਨੂ ਪਹਿਲੀਆਂ ਸਰਕਾਰਾ ਕੰਢਿਆਂ ਦਾ ਤਾਜ ਦੇਕੇ ਗਈਆ ਹਨ ਇਸ ਨੂੰ ਠੀਕ ਕਰਨ ਵਿਚ ਕੁਝ ਸਮਾਂ ਲੱਗੇਗਾ ਨਾਲ ਹੀ ਮੰਤਰੀ ਧਾਲੀਵਾਲ ਨੇ ਪੰਜਾਬ ਸਰਕਾਰ ਵਲੋਂ ਲਏ ਗਏ 13640 ਕਰੋੜ ਦੇ ਕਰਜੇ ਨੂੰ ਲੈਕੇ ਕਿਹਾ ਕਿ ਇਹ ਆਪ ਸਰਕਾਰ ਦੀ ਗਲਤੀ ਨਹੀਂ ਇਹ ਕਰਜੇ ਕਾਂਗਰਸ ਅਤੇ ਸ਼ਿਰੋਮਣੀ ਅਕਾਲੀ ਦਲ ਦੀ ਦੇਣ ਹੈ ਸਾਡੀ ਸਰਕਾਰ ਤਾਂ ਪੰਜਾਬ ਦੇ ਵਿਕਾਸ ਅਤੇ ਪਹਿਲੇ ਕਰਜੇ ਦੀਆਂ ਕਿਸਤਾ ਉਤਾਰਨ ਲਈ ਹੀ ਕੰਮ ਕਰ ਰਹੀ ਹੈ

ਨਾਲ ਹੀ ਪੰਜਾਬ ਦੀ ਜੀ ਐਸ ਟੀ ਕੁਲੈਕਸ਼ਨ ਵਿਚ ਆਈ ਕਮੀ ਨੂੰ ਲੈਕੇ ਕਿਹਾ ਕਿ ਪਹਿਲੀਆਂ ਸਰਕਾਰਾਂ ਦੀਆਂ ਨੀਤੀਆਂ ਕਾਰਨ ਪੰਜਾਬ ਵਿਚ ਇੰਡਸਟਰੀ ਖਤਮ ਹੋ ਗਈ ਹਰਿਆਣਾ ਅਤੇ ਹਿਮਾਚਲ ਵਿਚ ਇੰਡਸਟਰੀ ਹੈ ,,,,ਪਰ ਸਾਡੀ ਸਰਕਾਰ ਇੰਡਸਟਰੀ ਵਾਪਿਸ ਲਿਆਉਣ ਲਈ ਤਤਪਰ ਲਗੀ ਹੋਈ ਹੈ ਨਾਲ ਹੀ ਓਹਨਾ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਅਧਿਆਪਕਾ ਸਮੇਤ ਦੂਸਰੀਆਂ ਕਮੀਆਂ ਨੂੰ ਜਲਦ ਪੂਰਾ ਕੀਤਾ ਜਾਵੇਗਾ…ਗੋਲਡੀ ਬਰਾਡ਼ ਦੀ ਗ੍ਰਿਫਤਾਰੀ ਨੂੰ ਲੈਕੇ ਓਹਨਾ ਕਿਹਾ ਕਿ ਇਸ ਬਾਰੇ ਅਜੇ ਕੁਝ ਨਹੀਂ ਪਤਾ

Tags: Government SchoolNRIpro punjab tvpunjabi news
Share205Tweet128Share51

Related Posts

ਪੰਜਾਬ ਦੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਅੱਜ ਸ਼ਾਮ 4 ਵਜੇ ਹੋਣੀ ਸੀ ਮੀਟਿੰਗ

ਸਤੰਬਰ 5, 2025

ਸਤਲੁਜ ਦਰਿਆ ‘ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਲੈ ਕੇ ਪ੍ਰਸ਼ਾਸ਼ਨ ਨੇ ਲੋਕਾਂ ਨੂੰ ਕੀਤਾ ਅਲਰਟ

ਸਤੰਬਰ 5, 2025

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਹੜ੍ਹਾਂ ਦੇ ਮੁੱਦੇ ‘ਤੇ ਬਣਾਈ ਜਾਵੇਗੀ ਰਣਨੀਤੀ

ਸਤੰਬਰ 5, 2025

ਪਾਣੀਪਤ ਤੋਂ ਪੰਜਾਬ ਹੜ੍ਹ ਪੀੜਤਾਂ ਲਈ ਭੇਜੀ ਗਈ ਮਦਦ, ਟਰੈਕਟਰ-ਟਰਾਲੀਆਂ ‘ਚ ਭੇਜਿਆ ਗਿਆ ਜ਼ਰੂਰੀ ਸਮਾਨ

ਸਤੰਬਰ 4, 2025

ਭਾਰਤੀ ਕ੍ਰਿਕਟਰ KL RAHUL ਨੇ ਭਾਵੁਕ ਹੋ ਪੰਜਾਬ ਦੇ ਹੜ੍ਹ ਪੀੜਤਾਂ ਲਈ ਕੀਤੀ ਅਰਦਾਸ

ਸਤੰਬਰ 4, 2025

ਹੜ੍ਹ ਪੀੜਤਾਂ ਦੇ ਹੱਕ ‘ਚ Diljit Dosanjh ਦਾ ਪਹਿਲਾ ਬਿਆਨ, ਪੰਜਾਬ ਜ਼ਖਮੀ ਹੋਇਆ ਹਾਰਿਆ ਨਹੀਂ

ਸਤੰਬਰ 4, 2025
Load More

Recent News

BCCI ਨੇ ਵਧਾ ਦਿੱਤੇ ਟੀਮ ਇੰਡੀਆ ਦੇ ਸਪਾਂਸਰਸ਼ਿਪ ਰੇਟ, ਏਸ਼ੀਆ ਕੱਪ 2025 ਲਈ ਨਹੀਂ ਕੋਈ ਸਪਾਂਸਰ

ਸਤੰਬਰ 5, 2025

ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਕਿਉਂ ਟ੍ਰੈਂਡ ਕਰ ਰਿਹਾ ਹੈ ‘Trump Is Dead’, ਆਖਿਰ ਕੀ ਹੈ ਮਾਮਲਾ?

ਸਤੰਬਰ 5, 2025

ਕੀ Amul ਦੁੱਧ ਤੇ ਪਨੀਰ ਦੀਆਂ ਕੀਮਤਾਂ ਹੋਣਗੀਆਂ ਘੱਟ? ਕੰਪਨੀ ਨੇ ਦੇਖੋ ਕੀ ਕਿਹਾ

ਸਤੰਬਰ 5, 2025

ਮੈਲਬੌਰਨ ‘ਚ ਜਾ.ਨ.ਲੇਵਾ ਹ/ਮ/ਲੇ ਦਾ ਸ਼ਿਕਾਰ ਹੋਏ ਭਾਰਤੀ ਨਾਗਰਿਕ ਨੂੰ ਆਸਟ੍ਰੇਲੀਆਈ ਸਰਕਾਰ ਵੱਲੋਂ ਪੱਕੀ ਰਿਹਾਇਸ਼

ਸਤੰਬਰ 5, 2025

ਹਾਈ ਅਲਰਟ ‘ਤੇ ਮੁੰਬਈ ਪੁਲਿਸ, ਇੱਕ ਕਰੋੜ ਲੋਕਾਂ ਨੂੰ ਮਿਲੀ ਉ.ਡਾ/ਉਣ ਦੀ ਧ/ਮ/ਕੀ

ਸਤੰਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.