ਵੀਰਵਾਰ, ਅਕਤੂਬਰ 8, 2026 05:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇਹ ਬਜ਼ੁਰਗ 80 ਸਾਲਾਂ ਦੀ ਉਮਰ ‘ਚ ਕਰਦਾ ਇੰਨੀ ਸਖ਼ਤ ਮਿਹਨਤ, ਪਤੰਗ ਬਣਾ ਕਰਦੈ ਘਰ ਦਾ ਗੁਜ਼ਾਰਾ

by Gurjeet Kaur
ਦਸੰਬਰ 21, 2022
in ਪੰਜਾਬ
0

ਕਹਿੰਦੇ ਹਨ ਕਿ ਮਿਹਨਤ ਕਰਕੇ ਰੋਟੀ ਖਾਣ ਵਾਲੇ ਨੂੰ ਰੱਬ ਹਮੇਸ਼ਾ ਖੁਸ਼ ਰੱਖਦਾ ਹੈ ਇਸਦੀ ਇਕ ਜਿਦੀ ਜਾਗਦੀ ਮਿਸਾਲ ਹੈ ਗੁਰਦਾਸਪੁਰ ਦੇ ਕਸਬਾ ਬਟਾਲਾ ਦੇ ਰਹਿਣ ਵਾਲਾ ਬਜ਼ੁਰਗ ਅਸ਼ੋਕ ਕੁਮਾਰ ਹੈ ਜੋ ਪਿਛਲੇ 20 ਸਾਲ ਤੋਂ ਪਤੰਗਾ ਬਣਾਉਣ ਦਾ ਕੰਮ ਕਰ ਰਹੇ ਹਨ ਅਸ਼ੋਕ ਕੁਮਾਰ ਮਿਹਨਤ ਕਰਕੇ ਆਪਣੇ ਘਰ ਦਾ ਗੁਜਾਰਾ ਕਰਦੇ ਹਨ ਤੇ ਪਤੰਗਾ ਬਣਾਉਣ ਵਿੱਚ ਮਾਹਿਰ ਹਨ ਪਤੰਗਾ ਬਣਾਉਣ ਨੂੰ ਲੈਕੇ ਅਸ਼ੋਕ ਕੁਮਾਰ ਨੇ ਕਿਹਾ ਕਿ ਪਤੰਗਾ ਨੂੰ ਲੈਕੇ ਪਹਿਲਾ ਬਚਿਆ ਵਿਚ ਕਾਫੀ ਉਤਸ਼ਾਹ ਹੁੰਦਾ ਸੀ ਪਰ ਸਮਾ ਬਦਲਣ ਦੇ ਨਾਲ ਨਾਲ ਬੱਚੇ ਮੋਬਾਈਲ ਫੋਨਾਂ ਵਿੱਚ ਰੁਝ ਗਏ ਹਨ

ਜਿਸ ਕਰਕੇ ਬੱਚੇ ਪਤੰਗਾ ਘੱਟ ਉਡਾਉਂਦੇ ਹਨ ਉਹਨਾਂ ਨੇ ਕਿਹਾ ਕਿ ਇਸ ਕੰਮ ਵਿੱਚ ਕਾਫੀ ਮਿਹਨਤ ਹੁੰਦੀ ਹੈ ਪਰ ਮਿਹਨਤ ਦੇ ਮੁਕਾਬਲੇ ਇਸਦੇ ਪੈਸੇ ਨਹੀਂ ਮਿਲਦੇ ਉਹਨਾਂ ਨੇ ਕਿਹਾ ਕਿ ਚਾਈਨਾ ਡੋਰ ਕਰਕੇ ਸਾਡੇ ਕੰਮ ਵਿੱਚ ਵੀ ਕਾਫ਼ੀ ਫਰਕ ਪਿਆ ਪਿਆ ਹੈ ਕਿਉੰਕਿ ਇਹ ਸਸਤੀ ਹੈ ਤੇ ਬੱਚੇ ਇਸ ਪਾਸੇ ਜਾਈਦਾ ਜਾਦੇ ਹਨ ਉਹਨਾਂ ਨੇ ਕਿਹਾ ਕਿ ਇਹ ਡੋਰ ਬਹੁਤ ਖਤਰਨਾਕ ਹੈ ਪਰ ਫਿਰ ਵੀ ਇਸਦੀ ਵਿਕਰੀ ਹੁੰਦੀ ਹੈ ਕੁਝ ਲੋਕ ਪਬੰਧੀ ਹੋਣ ਦੇ ਬਾਵਜੂਦ ਵੀ ਇਸਦੀ ਵਰਤੋ ਕਰਦੇ ਹਾਂ ਜੋਕਿ ਗਲਤ ਹੈ।

ਇਸ ਸੰਬਧੀ ਬਜ਼ੁਰਗ ਅਸ਼ੋਕ ਕੁਮਾਰ ਨੇ ਕਿਹਾ ਕਿ ਉਹ ਪਿਛਲੇ 20 ਸਾਲ ਤੋਂ ਗੁੱਡੀਆ ਬਣਾਉਣ ਦਾ ਕੰਮ ਕਰ ਰਹੇ ਹਨ ਉਹਨਾਂ ਨੇ ਕਿਹਾ ਕਿ ਪਹਿਲਾ ਬਚਿਆ ਵਿਚ ਗੁੱਡੀਆ ਉਡਾਣ ਨੂੰ ਲੈਕੇ ਕਾਫੀ ਉਤਸਾਹ ਹੁੰਦਾ ਸੀ ਪਰ ਜਿਦਾ ਜਿਦਾ ਸਮਾ ਬਦਲ ਰਿਹਾ ਹੈ ਉਸੇ ਤਰਾ ਬਚਿਆ ਵਿਚ ਵੀ ਮੋਬਾਈਲ ਫੋਨਾਂ ਨੂੰ ਲੈਕੇ ਰੁਚੀ ਵੱਧ ਗਈ ਹੈ ਉਹਨਾਂ ਨੇ ਕਿਹਾ ਕਿ ਚਾਈਨਾ ਡੋਰ ਕਰਕੇ ਸਾਡੇ ਕੰਮ ਨੂੰ ਕਾਫੀ ਨੁਕਸਾਨ ਹੋਇਆ ਹੈ ਕਿਉੰਕਿ ਇਹ ਡੋਰ ਸਸਤੀ ਹੁੰਦੀ ਹੈ ਤੇ ਬੱਚੇ ਵੀ ਇਸ ਵੱਲ ਜਾਈਦਾ ਧਿਆਨ ਦਿੰਦੇ ਹਨ ਉਹਨਾਂ ਨੇ ਕਿਹਾ ਕਿ ਪਤੰਗਾ ਬਣਾਉਣ ਵਿੱਚ ਕਾਫੀ ਜ਼ਿਆਦਾ ਮਿਹਨਤ ਹੁੰਦੀ ਹੈ ਪਰ ਇਸਦਾ ਮੁੱਲ ਨਹੀਂ ਮੁੜਦਾ ਪਤੰਗਾ ਬਣਾਉਣ ਨੂੰ ਲੈਕੇ ਉਹਨਾਂ ਨੇ ਕਿਹਾ ਪਹਿਲਾ ਇਸਦਾ ਕਾਗਜ਼ ਲੀਆਨਾ ਪੈਦਾ ਹੈ ਜਿਸਤੋਂ ਬਾਦ ਕਾਗਜ ਦੀ ਕਟਿੰਗ ਕੀਤੀ ਜਾਂਦੀ ਹੈ ਫਿਰ ਇਸ ਉਪਰ ਤਿਲੇ ਲਗਾਏ ਜਾਂਦੇ ਨੇ ਤੇ ਇਸਨੂੰ ਜੋੜਿਆ ਜਾਂਦਾ ਹੈ ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਇਹ ਕੰਮ ਕਰਕੇ ਪੈਸੇ ਭਾਵੇਂ ਨਹੀਂ ਬਚਦੇ ਪਰ ਉਹਨਾਂ ਨੂੰ ਮਹਿਨਤ ਕਰਨਾ ਪਸੰਦ ਹੈ ਉਹਨਾਂ ਨੇ ਕਿਹਾ ਕਿ ਪਤੰਗ ਬਣਾਉਣ ਦਾ ਕੰਮ 12 ਮਹੀਨੇ ਦਾ ਤੇ ਉਹ ਪੂਰਾ ਸਾਲ ਇਹ ਕੰਮ ਕਰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 80 yearsmakes kitesold man works
Share222Tweet139Share55

Related Posts

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026
Load More

Recent News

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.