ਵੀਰਵਾਰ, ਜੂਨ 26, 2025 12:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਦੁਨੀਆ ਦਾ ਪਹਿਲਾ ਮਾਮਲਾ: ਇਕੋ ਸਮੇਂ HIV, ਕੋਰੋਨਾ ਤੇ ਮੰਕੀਪਾਕਸ ਦਾ ਸ਼ਿਕਾਰ ਹੋਇਆ ਇਟਲੀ ਦਾ ਇਹ ਸ਼ਖਸ

ਦੁਨੀਆ ਦਾ ਪਹਿਲਾ ਮਾਮਲਾ: ਇਕੋ ਸਮੇਂ HIV, ਕੋਰੋਨਾ ਤੇ ਮੰਕੀਪਾਕਸ ਦਾ ਸ਼ਿਕਾਰ ਹੋਇਆ ਇਟਲੀ ਦਾ ਇਹ ਸ਼ਖਸ

by Raminder Singh
ਅਗਸਤ 24, 2022
in Featured, Featured News, ਵਿਦੇਸ਼
0

ਇਟਲੀ ਵਿੱਚ ਖੋਜੀਆਂ ਸਾਹਮਣੇ ਇੱਕ ਅਜੀਬ ਮਾਮਲਾ ਆਇਆ। ਇੱਥੇ ਇੱਕ ਵਿਅਕਤੀ ਇੱਕੋ ਸਮੇਂ ਮੰਕੀਪਾਕਸ, ਕੋਰੋਨਾ ਵਾਇਰਸ ਅਤੇ ਐੱਚ.ਆਈ.ਵੀ. ਨਾਲ ਸੰਕਰਮਿਤ ਹੋਇਆ ਹੈ। ਜਾਣਕਾਰੀ ਮੁਤਾਬਕ ਉਹ ਸਪੇਨ ਦੀ ਯਾਤਰਾ ਤੋਂ ਬਾਅਦ ਸੰਕਰਮਿਤ ਹੋਇਆ ਹੈ। ਮਰੀਜ਼ 36 ਸਾਲ ਦਾ ਇਟਲੀ ਦਾ ਨਾਗਰਿਕ ਹੈ। ਸਪੇਨ ਤੋਂ ਪੰਜ ਦਿਨਾਂ ਦੀ ਯਾਤਰਾ ਤੋਂ ਵਾਪਸ ਆਉਣ ਦੇ 9 ਦਿਨਾਂ ਬਾਅਦ ਉਸਨੂੰ ਬੁਖਾਰ, ਗਲੇ ਵਿੱਚ ਖਰਾਸ਼, ਥਕਾਵਟ, ਸਿਰ ਦਰਦ ਅਤੇ ਕਮਰ ਵਿੱਚ ਸੋਜ ਹੋ ਗਈ। ਉਸ ਨੇ ਬਿਨਾਂ ਕੰਡੋਮ ਦੇ ਇੱਕ ਆਦਮੀ ਨਾਲ ਸੈਕਸ ਕੀਤਾ ਸੀ।

ਇਹ ਵੀ ਪੜ੍ਹੋ-ਭਾਜਪਾ ਨੇ ‘AAP’ ਵਿਧਾਇਕਾਂ ਨੂੰ ਪਾਰਟੀ ਬਦਲਣ ਲਈ ਕੀਤੀ 20-20 ਕਰੋੜ ਦੀ ਪੇਸ਼ਕਸ਼: ਸੰਜੇ ਸਿੰਘ

ਜਰਨਲ ਆਫ਼ ਇਨਫੈਕਸ਼ਨ ਵਿੱਚ ਪ੍ਰਕਾਸ਼ਿਤ ਰਿਪੋਰਟ ਦੇ ਅਨੁਸਾਰ ਲੱਛਣਾਂ ਦੇ ਤਿੰਨ ਦਿਨਾਂ ਬਾਅਦ ਹੀ ਉਹ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਇਆ ਗਿਆ ਸੀ। ਜਨਵਰੀ ਵਿੱਚ ਇਹ ਵਿਅਕਤੀ ਟੀਕਾ ਲੱਗਣ ਦੇ ਕੁਝ ਦਿਨਾਂ ਬਾਅਦ ਹੀ ਕੋਰੋਨਾ ਸੰਕਰਮਿਤ ਹੋ ਗਿਆ ਸੀ। ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੇ ਕੁਝ ਘੰਟਿਆਂ ਬਾਅਦ, ਉਸਦੇ ਖੱਬੇ ਹੱਥ ਵਿੱਚ ਇੱਕ ਮੁਹਾਸਾ ਦਿਖਾਈ ਦਿੱਤਾ ਅਤੇ ਕੁਝ ਹੀ ਦਿਨਾਂ ਵਿੱਚ ਉਸਦੇ ਸਾਰੇ ਸਰੀਰ ਵਿੱਚ ਛਾਲੇ ਫੈਲ ਗਏ। ਫਿਰ ਉਸ ਨੂੰ ਸਿਸਲੀ ਦੇ ਪੂਰਬੀ ਤੱਟ ‘ਤੇ ਕੈਟਾਨੀਆ ਸ਼ਹਿਰ ਦੇ ਐਮਰਜੈਂਸੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਕੁਝ ਦਿਨ ਪਹਿਲਾਂ ਐਚ.ਆਈ.ਵੀ ਸੰਕਰਮਿਤ ਹੋਇਆ ਸ਼ਖਸ
ਹਸਪਤਾਲ ਵਿੱਚ ਉਸ ਦੇ ਕਈ ਟੈਸਟ ਕੀਤੇ ਗਏ, ਜਿਸ ਵਿੱਚ ਉਹ ਮੰਕੀਪਾਕਸ, ਕੋਵਿਡ-19 ਅਤੇ ਐੱਚ.ਆਈ.ਵੀ. ਪਾਜ਼ੇਟਿਵ ਪਾਇਆ ਗਿਆ। ਐੱਚ.ਆਈ.ਵੀ. ਦੇ ਵੇਰਵਿਆਂ ਦੀ ਜਾਂਚ ਕਰਨ ਤੋਂ ਬਾਅਦ ਪਤਾ ਲੱਗਾ ਕਿ ਉਹ ਹਾਲ ਹੀ ਵਿੱਚ ਸੰਕਰਮਿਤ ਹੋਇਆ ਹੈ। ਉਸ ਨੂੰ ਕੋਰੋਨਾ ਅਤੇ ਮੰਕੀਪਾਕਸ ਤੋਂ ਠੀਕ ਹੋਣ ਤੋਂ ਬਾਅਦ ਲਗਭਗ ਇੱਕ ਹਫ਼ਤੇ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਕੈਟਾਨੀਆ ਯੂਨੀਵਰਸਿਟੀ ਦੇ ਖੋਜੀਆਂ ਦਾ ਕਹਿਣਾ ਹੈ ਕਿ ਇਹ ਮਾਮਲਾ ਦਰਸਾਉਂਦਾ ਹੈ ਕਿ ਕਿਵੇਂ ਕੋਰੋਨਾ ਅਤੇ ਮੰਕੀਪਾਕਸ ਵਾਇਰਸ ਦੇ ਲੱਛਣ ਇੱਕ ਦੂਜੇ ‘ਤੇ ਹਾਵੀ ਹੋ ਸਕਦੇ ਹਨ।

ਇਹ ਵੀ ਪੜ੍ਹੋ-ਬਾਬੇ ਕੋਲ ਪਹੁੰਚੇ ਗਾਇਕ ਇੰਦਰਜੀਤ ਨਿੱਕੂ, ਰੋਂਦਿਆਂ ਸੁਣਾਏ ਆਪਣੇ ਦੁੱਖ ਦਰਦ (ਵੀਡੀਓ)

ਤਿੰਨੋਂ ਵਾਇਰਸਾਂ ਦੇ ਸੁਮੇਲ ਨਾਲ ਨੁਕਸਾਨ ਦਾ ਕੋਈ ਸਬੂਤ ਨਹੀਂ
ਖੋਜੀਆਂ ਨੇ ਕਿਹਾ ਕਿ ਇਹ ਇਕੋ ਇਕ ਅਜਿਹਾ ਮਾਮਲਾ ਹੈ ਜਿਸ ਵਿਚ ਮੰਕੀਪਾਕਸ, ਕੋਰੋਨਾ ਵਾਇਰਸ ਅਤੇ ਐੱਚ.ਆਈ.ਵੀ. ਦੇ ਤਿੰਨੋਂ ਸੰਕਰਮਣ ਇਕੱਠੇ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਦਰਸਾਉਣ ਲਈ ਕੋਈ ਪੁਖਤਾ ਸਬੂਤ ਨਹੀਂ ਹੈ ਕਿ ਤਿੰਨੋਂ ਵਾਇਰਸਾਂ ਦੇ ਸੁਮੇਲ ਨਾਲ ਗੰਭੀਰ ਸਥਿਤੀ ਪੈਦਾ ਹੁੰਦੀ ਹੈ। ਹਾਲਾਂਕਿ ਖੋਜੀਆਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਨਾਲ ਮੰਕੀਪਾਕਸ ਦੇ ਮਾਮਲੇ ਵੱਧ ਰਹੇ ਹਨ, ਅਜਿਹੇ ਵਿਚ ਪੂਰੀ ਦੁਨੀਆ ਨੂੰ ਇਸ ਬਾਰੇ ਪਤਾ ਹੋਣਾ ਚਾਹੀਦਾ ਹੈ।

Tags: coronaHIVItalyMonkeyPox
Share207Tweet129Share52

Related Posts

QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ’ਚ ਭਾਰਤ ‘ਚ ਚੰਡੀਗੜ੍ਹ ਯੂਨੀਵਰਸਿਟੀ ਨੇ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ‘ਚ 16ਵਾਂ ਰੈਂਕ ਕੀਤਾ ਹਾਸਲ

ਜੂਨ 26, 2025

ਖੇਤਾਂ ਚੋਂ ਕੰਮ ਕਰ ਘਰੇ ਆਇਆ ਪਤੀ, ਪਤਨੀ ਨੂੰ ਦੇਖਦੇ ਹੀ ਚੁੱਕਿਆ ਖੌਫ਼ਨਾਕ ਕਦਮ

ਜੂਨ 26, 2025

ਅੱਜ ਕੋਰਟ ‘ਚ ਪੇਸ਼ ਕੀਤੇ ਜਾਣਗੇ ਬਿਕਰਮ ਮਜੀਠੀਆ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਤਹਿਤ ਦਰਜ ਹੋਈ FIR

ਜੂਨ 26, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ‘ਚ ਮੀਂਹ ਦਿਖਾਏਗਾ ਆਪਣਾ ਜ਼ੋਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੂਨ 26, 2025

Monsoon Health Tips: ਮਾਨਸੂਨ ‘ਚ ਇਮਿਊਨਿਟੀ ਨੂੰ ਮਜ਼ਬੂਤ ਬਣਾਉਂਦੇ ਹਨ ਇਹ ਫ਼ਲ

ਜੂਨ 25, 2025

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025
Load More

Recent News

QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ’ਚ ਭਾਰਤ ‘ਚ ਚੰਡੀਗੜ੍ਹ ਯੂਨੀਵਰਸਿਟੀ ਨੇ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ‘ਚ 16ਵਾਂ ਰੈਂਕ ਕੀਤਾ ਹਾਸਲ

ਜੂਨ 26, 2025

ਖੇਤਾਂ ਚੋਂ ਕੰਮ ਕਰ ਘਰੇ ਆਇਆ ਪਤੀ, ਪਤਨੀ ਨੂੰ ਦੇਖਦੇ ਹੀ ਚੁੱਕਿਆ ਖੌਫ਼ਨਾਕ ਕਦਮ

ਜੂਨ 26, 2025

ਅੱਜ ਕੋਰਟ ‘ਚ ਪੇਸ਼ ਕੀਤੇ ਜਾਣਗੇ ਬਿਕਰਮ ਮਜੀਠੀਆ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਤਹਿਤ ਦਰਜ ਹੋਈ FIR

ਜੂਨ 26, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ‘ਚ ਮੀਂਹ ਦਿਖਾਏਗਾ ਆਪਣਾ ਜ਼ੋਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੂਨ 26, 2025

Monsoon Health Tips: ਮਾਨਸੂਨ ‘ਚ ਇਮਿਊਨਿਟੀ ਨੂੰ ਮਜ਼ਬੂਤ ਬਣਾਉਂਦੇ ਹਨ ਇਹ ਫ਼ਲ

ਜੂਨ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.