ਸ਼ੁੱਕਰਵਾਰ, ਅਪ੍ਰੈਲ 10, 2026 08:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਇਸ ਪੰਜਾਬੀ ਗਾਇਕ ਨੇ ਕੰਗਨਾ ਰਣੌਤ ਨੂੰ ਦਿੱਤੀ ਚਿਤਾਵਨੀ, ਕਿਹਾ ‘ਉਹ ਖੁਦ ਨਸ਼ੇ ਕਰਦੀ ਸੀ’ ਜੇਕਰ ਪੰਜਾਬ ਬਾਰੇ ਬੋਲਣਾ ਬੰਦ ਨਾ ਕੀਤਾ ਮੈਂ ਉਸਦੀ ਪੋਲ ਖੋਲ੍ਹ ਦਿਆਂਗਾਂ: ਵੀਡੀਓ

by Gurjeet Kaur
ਅਕਤੂਬਰ 5, 2024
in ਪਾਲੀਵੁੱਡ, ਬਾਲੀਵੁੱਡ, ਮਨੋਰੰਜਨ
0

ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਸੁਰਖੀਆਂ ‘ਚ ਰਹਿਣ ਵਾਲੀ ਬਾਲੀਵੁੱਡ ਅਭਿਨੇਤਰੀ ਅਤੇ ਭਾਜਪਾ ਸੰਸਦ ਕੰਗਨਾ ਰਣੌਤ ਆਪਣੇ ਇਤਰਾਜ਼ਯੋਗ ਬਿਆਨਾਂ ਨੂੰ ਲੈ ਕੇ ਪੰਜਾਬੀ ਗਾਇਕਾਂ ਦੇ ਨਿਸ਼ਾਨੇ ‘ਤੇ ਆ ਗਈ ਹੈ।

ਹਾਲ ਹੀ ‘ਚ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਕੰਗਨਾ ਦੀ ਪੋਲ ਖੋਲ੍ਹੀ ਹੈ ਅਤੇ ਅਦਾਕਾਰਾ ਨੂੰ ਜਨਤਕ ਤੌਰ ‘ਤੇ ਚੇਤਾਨਵੀ ਵੀ ਦਿੱਤੀ ਹੈ। ‘ਦਿਲ ਲੈ ਗਈ ਕੁੜੀ’ ਅਤੇ ‘ਲੌਂਗ ਦਾ ਲਸ਼ਕਾਰਾ ‘ ਵਰਗੇ ਮਸ਼ਹੂਰ ਗੀਤਾਂ ਦੇ ਗਾਇਕ ਜਸਬੀਰ ਜੱਸੀ ਨੇ ਕੰਗਨਾ ਰਣੌਤ ਨੂੰ ਪੰਜਾਬ ਬਾਰੇ ਮਾੜਾ ਬੋਲਣ ਵਿਰੁੱਧ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਹ ਆਪਣੇ ਸੂਬੇ ਭਾਵ ਪੰਜਾਬ ਬਾਰੇ ਬੁਰਾ ਬੋਲਦੀ ਰਹੀ ਤਾਂ ਉਹ ਉਸਨੂੰ ਬੇਨਕਾਬ ਕਰ ਦੇਵੇਗਾ ।

 

 

ਜੱਸੀ ਨੇ ਕੰਗਨਾ ਨੂੰ ਧਮਕੀ ਦਿੰਦੇ ਹੋਏ ਕਿਹਾ- ਉਨ੍ਹਾਂ ਨੂੰ ਅਜਿਹਾ ਕਰਨਾ ਬੰਦ ਕਰ ਦੇਣਾ ਚਾਹੀਦਾ ਹੈ ਇਸ ਤੋਂ ਪਹਿਲਾਂ ਕਿ ਬਹੁਤ ਦੇਰ ਹੋ ਜਾਵੇ। ਮੈਂ ਹੁਣ ਇਹ ਕਹਿਣ ਲਈ ਮਜਬੂਰ ਹਾਂ ਕਿਉਂਕਿ ਉਹ ਪੰਜਾਬ ਨੂੰ ਬਹੁਤ ਨਿਸ਼ਾਨਾ ਬਣਾ ਰਹੀ ਹੈ। ਇੱਕ ਵਾਰ ਉਹ ਮੇਰੇ ਅਤੇ ਇੱਕ ਮਹਿਲਾ ਦੋਸਤ ਨਾਲ ਦਿੱਲੀ ਵਿੱਚ ਮੇਰੀ ਕਾਰ ਵਿੱਚ ਸ਼ਰਾਬੀ ਹੋ ਕੇ ਬੈਠੀ ਸੀ ਅਤੇ ਉਸਦਾ ਆਪਣੇ ਆਪ ਉੱਤੇ ਕੋਈ ਕਾਬੂ ਨਹੀਂ ਸੀ। ਉਸ ਨੇ ਜਿੰਨੀ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦਾ ਸੇਵਨ ਕੀਤਾ, ਮੈਨੂੰ ਨਹੀਂ ਲੱਗਦਾ ਕਿ ਕਿਸੇ ਹੋਰ ਨੇ ਖਪਤ ਕੀਤੀ ਹੋਵੇਗੀ। ਜੇਕਰ ਉਹ ਪੰਜਾਬ ਬਾਰੇ ਬੋਲਣਾ ਬੰਦ ਨਹੀਂ ਕਰਦੀ ਤਾਂ ਮੈਂ ਉਸ ਦੀਆਂ ਸਾਰੀਆਂ ਕਹਾਣੀਆਂ ਸਾਹਮਣੇ ਰੱਖਾਂਗਾ।

ਦੱਸ ਦੇਈਏ ਕਿ ਹਾਲ ਹੀ ਵਿੱਚ ਕੰਗਨਾ ਰਣੌਤ ਨੇ ਹਿਮਾਚਲ ਵਿੱਚ ਇੱਕ ਰੈਲੀ ਦੌਰਾਨ ਭੀੜ ਨੂੰ ਸੰਬੋਧਨ ਕਰਦੇ ਹੋਏ ਕਿਹਾ ਸੀ ਕਿ ਪੰਜਾਬ ਦੇ ਗੁਆਂਢੀ ਰਾਜ ਵਿੱਚ ਨਸ਼ਾ ਹੈ ਅਤੇ ਸੂਬੇ ਦੇ ਨੌਜਵਾਨ ਸ਼ਰਾਬ ਦੇ ਆਦੀ ਹਨ, ਜਦੋਂ ਕਿ ਹਿਮਾਚਲ ਵਿੱਚ ਇਸ ਦੇ ਬਿਲਕੁਲ ਉਲਟ ਹੈ। ਉਨ੍ਹਾਂ ਹਿਮਾਚਲ ਦੇ ਨੌਜਵਾਨਾਂ ਨੂੰ ਪੰਜਾਬ ਦੇ ਲੋਕਾਂ ਤੋਂ ਪ੍ਰਭਾਵਿਤ ਨਾ ਹੋਣ ਦੀ ਵੀ ਅਪੀਲ ਕੀਤੀ ਸੀ ।

 

Tags: bollywood newsentertainment newsJasbir JassiJassi Vs Kangana Punjabi IndustryKangana Ranautlatest newspro punjab tvpunjab newspunjabi singer
Share212Tweet133Share53

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.