ਐਤਵਾਰ, ਮਈ 18, 2025 04:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਹਾਲੀਵੁੱਡ ਤੱਕ ਛਾਇਆ ਕਰਨ ਔਜ਼ਲਾ, ‘ਮਰਡਰ ਮਿਸਟਰੀ 2’ ‘ਚ ਵੱਜਿਆ ਔਜ਼ਲੇ ਦਾ ਇਹ ਗਾਣਾ : ਵੀਡੀਓ

by Gurjeet Kaur
ਅਪ੍ਰੈਲ 1, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਫਿਲਮ ਦੇ ਇੱਕ ਸੀਨ ਜੈਨੀਫਰ ਤੇ ਐਡਮ ਨਜ਼ਰ ਆ ਰਹੇ ਹਨ। ਇਸ ਦੌਰਾਨ ਫਿਲਮ ਦੇ ਹੀਰੋ ਐਡਮ ਦੇ ਫੋਨ 'ਤੇ ਜੋ ਰਿੰਗਟੋਨ ਵੱਜਦੀ ਹੈ, ਉਹ ਕਰਨ ਔਜਲਾ ਦਾ ਗਾਣਾ 'ਕਲਿੱਕ ਦੈਟ ਬੀ ਕਲਿੱਕਿੰਗ ਇਟ' ਹੈ।
ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ। ਦੱਸ ਦਈਏ ਕਿ ਹਾਲੀਵੁੱਡ ਫਿਲਮ 'ਮਰਡਰ ਮਿਸਟਰੀ 2' 'ਚ ਅਦਾਕਾਰਾ ਜੈਨੀਫਰ ਐਨੀਸਟਨ ਤੇ ਐਡਮ ਸੈਂਡਲਰ ਨੇ ਕੰਮ ਕੀਤਾ ਹੈ।
ਹਰ ਪੰਜਾਬੀ ਲਈ ਇਹ ਮਾਣ ਵਾਲੀ ਗੱਲ ਹੈ ਕਿ ਕਿਸੇ ਪੰਜਾਬੀ ਸਿੰਗਰ ਦਾ ਗਾਣਾ ਕਿਸੇ ਹਾਲੀਵੁੱਡ ਫਿਲਮ 'ਚ ਚੱਲੇ। ਕਰਨ ਔਜਲਾ ਤੇ ਉਸ ਦੇ ਫੈਨ ਇਸ ਤੋਂ ਬਾਅਦ ਸੱਤਵੇਂ ਅਸਮਾਨ 'ਤੇ ਨਜ਼ਰ ਆ ਰਹੇ ਹਨ।
ਹੁਣ ਕਰਨ ਔਜਲਾ ਫਿਰ ਤੋਂ ਸੁਰਖੀਆਂ 'ਚ ਆ ਗਿਆ ਹੈ। ਦਰਅਸਲ, ਨੈੱਟਫਲਿਕਸ ਦੀ ਫਿਲਮ 'ਮਰਡਰ ਮਿਸਟਰੀ 2' 'ਚ ਕਰਨ ਔਜਲਾ ਦਾ ਗਾਣਾ ਫੀਚਰ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਕਰਨ ਔਜਲਾ ਨੇ ਹਾਲ ਹੀ 'ਚ ਇੱਕ ਇੰਟਰਵਿਊ ਦੌਰਾਨ ਸਿਧੂ ਮੂਸੇਵਾਲਾ ਬਾਰੇ ਪਹਿਲੀ ਵਾਰ ਖੁੱਲ ਕੇ ਗੱਲਬਾਤ ਕੀਤੀ ਸੀ। ਉਸ ਦਾ ਸਿੱਧੂ ਬਾਰੇ ਬਿਆਨ ਕਾਫੀ ਚਰਚਾ 'ਚ ਰਿਹਾ ਸੀ।
ਪੰਜਾਬੀ ਗਾਇਕ ਕਰਨ ਔਜਲਾ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਛਾਇਆ ਹੋਇਆ ਹੈ। ਹਾਲ ਹੀ 'ਚ ਉਸ ਨੇ ਆਪਣੀ ਐਲਬਮ 'ਫੋਰ ਯੂ' ਰਿਲੀਜ਼ ਕੀਤੀ ਹੈ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।

Karan Aujla Song In Murder Mystery 2: ਪੰਜਾਬੀ ਗਾਇਕ ਕਰਨ ਔਜਲਾ ਇੰਨੀਂ ਦਿਨੀਂ ਖੂਬ ਸੁਰਖੀਆਂ ‘ਚ ਛਾਇਆ ਹੋਇਆ ਹੈ। ਹਾਲ ਹੀ ‘ਚ ਉਸ ਨੇ ਆਪਣੀ ਐਲਬਮ ‘ਫੋਰ ਯੂ’ ਰਿਲੀਜ਼ ਕੀਤੀ ਹੈ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।

 

ਪੰਜਾਬੀ ਗਾਇਕ ਕਰਨ ਔਜਲਾ ਇੰਨੀਂ ਦਿਨੀਂ ਖੂਬ ਸੁਰਖੀਆਂ ‘ਚ ਛਾਇਆ ਹੋਇਆ ਹੈ। ਹਾਲ ਹੀ ‘ਚ ਉਸ ਨੇ ਆਪਣੀ ਐਲਬਮ ‘ਫੋਰ ਯੂ’ ਰਿਲੀਜ਼ ਕੀਤੀ ਹੈ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਕਰਨ ਔਜਲਾ ਨੇ ਹਾਲ ਹੀ ‘ਚ ਇੱਕ ਇੰਟਰਵਿਊ ਦੌਰਾਨ ਸਿਧੂ ਮੂਸੇਵਾਲਾ ਬਾਰੇ ਪਹਿਲੀ ਵਾਰ ਖੁੱਲ ਕੇ ਗੱਲਬਾਤ ਕੀਤੀ ਸੀ। ਉਸ ਦਾ ਸਿੱਧੂ ਬਾਰੇ ਬਿਆਨ ਕਾਫੀ ਚਰਚਾ ‘ਚ ਰਿਹਾ ਸੀ।

ਇਸ ਦੇ ਨਾਲ ਹੀ ਕਰਨ ਔਜਲਾ ਨੇ ਹਾਲ ਹੀ ‘ਚ ਇੱਕ ਇੰਟਰਵਿਊ ਦੌਰਾਨ ਸਿਧੂ ਮੂਸੇਵਾਲਾ ਬਾਰੇ ਪਹਿਲੀ ਵਾਰ ਖੁੱਲ ਕੇ ਗੱਲਬਾਤ ਕੀਤੀ ਸੀ। ਉਸ ਦਾ ਸਿੱਧੂ ਬਾਰੇ ਬਿਆਨ ਕਾਫੀ ਚਰਚਾ ‘ਚ ਰਿਹਾ ਸੀ।

ਹੁਣ ਕਰਨ ਔਜਲਾ ਫਿਰ ਤੋਂ ਸੁਰਖੀਆਂ ‘ਚ ਆ ਗਿਆ ਹੈ। ਦਰਅਸਲ, ਨੈੱਟਫਲਿਕਸ ਦੀ ਫਿਲਮ ‘ਮਰਡਰ ਮਿਸਟਰੀ 2’ ‘ਚ ਕਰਨ ਔਜਲਾ ਦਾ ਗਾਣਾ ਫੀਚਰ ਕੀਤਾ ਗਿਆ ਹੈ।

ਹੁਣ ਕਰਨ ਔਜਲਾ ਫਿਰ ਤੋਂ ਸੁਰਖੀਆਂ ‘ਚ ਆ ਗਿਆ ਹੈ। ਦਰਅਸਲ, ਨੈੱਟਫਲਿਕਸ ਦੀ ਫਿਲਮ ‘ਮਰਡਰ ਮਿਸਟਰੀ 2’ ‘ਚ ਕਰਨ ਔਜਲਾ ਦਾ ਗਾਣਾ ਫੀਚਰ ਕੀਤਾ ਗਿਆ ਹੈ।

ਹਰ ਪੰਜਾਬੀ ਲਈ ਇਹ ਮਾਣ ਵਾਲੀ ਗੱਲ ਹੈ ਕਿ ਕਿਸੇ ਪੰਜਾਬੀ ਸਿੰਗਰ ਦਾ ਗਾਣਾ ਕਿਸੇ ਹਾਲੀਵੁੱਡ ਫਿਲਮ ‘ਚ ਚੱਲੇ।

 

View this post on Instagram

 

A post shared by Rupan Bal (@rupanbal)


ਕਰਨ ਔਜਲਾ ਤੇ ਉਸ ਦੇ ਫੈਨ ਇਸ ਤੋਂ ਬਾਅਦ ਸੱਤਵੇਂ ਅਸਮਾਨ ‘ਤੇ ਨਜ਼ਰ ਆ ਰਹੇ ਹਨ।

ਹਰ ਪੰਜਾਬੀ ਲਈ ਇਹ ਮਾਣ ਵਾਲੀ ਗੱਲ ਹੈ ਕਿ ਕਿਸੇ ਪੰਜਾਬੀ ਸਿੰਗਰ ਦਾ ਗਾਣਾ ਕਿਸੇ ਹਾਲੀਵੁੱਡ ਫਿਲਮ ‘ਚ ਚੱਲੇ। ਕਰਨ ਔਜਲਾ ਤੇ ਉਸ ਦੇ ਫੈਨ ਇਸ ਤੋਂ ਬਾਅਦ ਸੱਤਵੇਂ ਅਸਮਾਨ ‘ਤੇ ਨਜ਼ਰ ਆ ਰਹੇ ਹਨ।

ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ। ਦੱਸ ਦਈਏ ਕਿ ਹਾਲੀਵੁੱਡ ਫਿਲਮ ‘ਮਰਡਰ ਮਿਸਟਰੀ 2’ ‘ਚ ਅਦਾਕਾਰਾ ਜੈਨੀਫਰ ਐਨੀਸਟਨ ਤੇ ਐਡਮ ਸੈਂਡਲਰ ਨੇ ਕੰਮ ਕੀਤਾ ਹੈ।

ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ। ਦੱਸ ਦਈਏ ਕਿ ਹਾਲੀਵੁੱਡ ਫਿਲਮ ‘ਮਰਡਰ ਮਿਸਟਰੀ 2’ ‘ਚ ਅਦਾਕਾਰਾ ਜੈਨੀਫਰ ਐਨੀਸਟਨ ਤੇ ਐਡਮ ਸੈਂਡਲਰ ਨੇ ਕੰਮ ਕੀਤਾ ਹੈ।

ਫਿਲਮ ਦੇ ਇੱਕ ਸੀਨ ਜੈਨੀਫਰ ਤੇ ਐਡਮ ਨਜ਼ਰ ਆ ਰਹੇ ਹਨ। ਇਸ ਦੌਰਾਨ ਫਿਲਮ ਦੇ ਹੀਰੋ ਐਡਮ ਦੇ ਫੋਨ ‘ਤੇ ਜੋ ਰਿੰਗਟੋਨ ਵੱਜਦੀ ਹੈ, ਉਹ ਕਰਨ ਔਜਲਾ ਦਾ ਗਾਣਾ ‘ਕਲਿੱਕ ਦੈਟ ਬੀ ਕਲਿੱਕਿੰਗ ਇਟ’ ਹੈ।

ਫਿਲਮ ਦੇ ਇੱਕ ਸੀਨ ਜੈਨੀਫਰ ਤੇ ਐਡਮ ਨਜ਼ਰ ਆ ਰਹੇ ਹਨ। ਇਸ ਦੌਰਾਨ ਫਿਲਮ ਦੇ ਹੀਰੋ ਐਡਮ ਦੇ ਫੋਨ ‘ਤੇ ਜੋ ਰਿੰਗਟੋਨ ਵੱਜਦੀ ਹੈ, ਉਹ ਕਰਨ ਔਜਲਾ ਦਾ ਗਾਣਾ ‘ਕਲਿੱਕ ਦੈਟ ਬੀ ਕਲਿੱਕਿੰਗ ਇਟ’ ਹੈ।
Tags: adam sandlerJennifer AnistonKaran Aujlamurder mystery 2netflixpollywood Newspro punjab tvpunjabi singer
Share538Tweet337Share135

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.