ਸ਼ਨੀਵਾਰ, ਮਈ 31, 2025 10:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਦੇ ਇਸ ਨੌਜਵਾਨ ਨੇ ਵਿਦੇਸ਼ ‘ਚ ਬਣਾਈ ਵੱਖਰੀ ਮਿਸਾਲ

ਪੰਜਾਬ ਦੇ ਨੌਜਵਾਨਾਂ ਨੇ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਦੀ ਧਰਤੀ ਤੇ ਵੀ ਵੱਡੀਆਂ ਬੁਲੰਦੀਆਂ ਹਾਸਿਲ ਕੀਤੀਆਂ ਹਨ, ਜਿਸਦੀ ਮਿਸਾਲ ਗੜ੍ਹਸ਼ੰਕਰ ਦੇ ਪਿੰਡ ਡਾਨਸੀਵਾਲ ਦੇ ਚੰਦਨ ਸਵਾਨ ਦੀ ਹੈ।

by Gurjeet Kaur
ਅਪ੍ਰੈਲ 2, 2025
in Featured News, ਪੰਜਾਬ, ਵਿਦੇਸ਼
0

ਪੰਜਾਬ ਦੇ ਨੌਜਵਾਨਾਂ ਨੇ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਦੀ ਧਰਤੀ ਤੇ ਵੀ ਵੱਡੀਆਂ ਬੁਲੰਦੀਆਂ ਹਾਸਿਲ ਕੀਤੀਆਂ ਹਨ, ਜਿਸਦੀ ਮਿਸਾਲ ਗੜ੍ਹਸ਼ੰਕਰ ਦੇ ਪਿੰਡ ਡਾਨਸੀਵਾਲ ਦੇ ਚੰਦਨ ਸਵਾਨ ਦੀ ਹੈ।

ਦੱਸ ਦੇਈਏ ਕਿ ਜਿਹੜਾ ਕਿ ਟੋਰੰਟੋ ਦੀ ਪੁਲੀਸ ਵਿੱਚ ਪਾਰਕਿੰਗ ਇੰਫੋਰਸਮੇੰਟ ਅਫ਼ਸਰ ਵਜੋਂ ਤਾਇਨਾਤ ਹੋਣ ਦੇ ਨਾਲ ਪਿੰਡ ਦਾ ਨਾਂ ਮਸ਼ਹੂਰ ਕੀਤਾ ਹੈ ਜਿਸਦੇ ਕਾਰਨ ਅੱਜ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਜਾਣਕਾਰੀ ਦਿੰਦੇ ਹੋਏ ਚੰਦਨ ਸਵਾਨ ਦੇ ਪਿਤਾ ਜਸਵੰਤ ਰਾਏ ਅਤੇ ਮਾਤਾ ਰਾਜ ਰਾਣੀ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਨੇ ਮਾਉੰਟ ਕਾਰਮਲ ਸਕੂਲ ਗੜ੍ਹਸ਼ੰਕਰ ਤੋਂ 10 ਵੀਂ ਅਤੇ 11 ਵੀ ਤੇ 12ਵੀਂ ਡੀ. ਏ.ਵੀ.ਹੁਸ਼ਿਆਰਪੁਰ ਤੋਂ ਕੀਤੀ।

ਇਸ ਉਪਰੰਤ ਬੀ.ਟੇਕ. ਥਾਪਰ ਯੂਨੀਵਰਸਿਟੀ ਪਟਿਆਲਾ ਤੋਂ ਬਾਅਦ 2018 ਦੇ ਵਿੱਚ ਆਪਣੇ ਤਾਇਆ ਹਰਬੰਸ ਲਾਲ ਸਵਾਨ ਕੋਲ ਕਨੇਡਾ ਚੱਲ ਗਿਆ, ਜਿੱਥੇ ਉਸਨੇ ਟੋਰੰਟੋ ਵਿੱਚ ਪੋਸਟ ਗਰੈਜੂਏਸ਼ਨ ਮੋਬਾਇਲ ਐਪਲੀਕੇਸ਼ਨ ਡਿਜ਼ਾਈਨ ਐਂਡ ਡਿਵੈਲਪਮੈਂਟ ਵਿੱਚ ਕੀਤੀ।

ਉਨ੍ਹਾਂ ਦੱਸਿਆ ਕਿ ਚੰਦਨ ਨੂੰ ਬਚਪਨ ਤੋਂ ਹੀ ਪੁਲਿਸ ਵਿੱਚ ਸੇਵਾ ਕਰਨ ਦਾ ਜਜ਼ਬਾ ਸੀ ਜਿਸਦੇ ਕਾਰਨ ਉਸਨੇ ਟੋਰੰਟੋ ਦੇ ਵਿੱਚ ਪੁਲਿਸ ਸਰਵਿਸ ਦਾ ਟੈਸਟ ਦਿੱਤਾ ਜਿਸਦੇ ਵਿੱਚ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ਦੇ ਗੋਲਡ ਮੈਡਲ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕਰਨ ਉਪਰੰਤ ਉਸਨੂੰ ਟੋਰੰਟੋ ਪੁਲਿਸ ਵਿੱਚ ਪਾਰਕਿੰਗ ਇੰਫੋਰਸਮੇੰਟ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਚੰਦਨ ਸਵਾਨ ਦੇ ਪਿਤਾ ਜਸਵੰਤ ਰਾਏ ਸਵਾਨ ਨੇ 1988 ਦੇ ਵਿੱਚ ਗੁਰੂ ਨਾਨਕ ਇੰਜੀਨੀਅਰ ਕਾਲਜ਼ ਲੁਧਿਆਣਾ ਤੋਂ ਸਿਵਿਲ ਇੰਜੀਨੀਅਰ ਕਰਨ ਉਪਰੰਤ ਸੈਂਟਰਲ ਗੋਰਮੈਂਟ ਸਰਵਿਚ ਪੀ ਐਸ ਯੂ ਤੋਂ 2024 ਦੇ ਵਿੱਚ ਰਿਟਾਇਰਡ ਹੋਏ ਸਨ।

ਚੰਦਨ ਸਵਾਨ ਦੀ ਟੋਰੰਟੋ ਦੇ ਵਿੱਚ ਪੁਲਿਸ ਅਫ਼ਸਰ ਬਣਨ ਦੇ ਨਾਲ ਇਲਾਕੇ ਦੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਲੋਕਾਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਜਸਵੰਤ ਰਾਏ ਸਵਾਨ, ਰਾਜ ਰਾਣੀ, ਗੁਬਖਸ਼ ਕੌਰ, ਜਸਵੀਰ ਲਾਲ, ਬਖਸ਼ੀਸ਼ ਕੌਰ, ਗੁਰਮੁੱਖ ਸਿੰਘ ਆਦਿ ਹਾਜ਼ਰ ਸਨ।

Tags: canada newsinternational newslatest newspatiala newspropunjabnewspropunjabtv
Share200Tweet125Share50

Related Posts

Trending Video: ਚੱਲਦੀ ਟਰੇਨ ਦੇ ਦਰਵਾਜੇ ‘ਚ ਲਟਕ ਵੀਡੀਓ ਬਣਾ ਰਹੀ ਸੀ ਕੁੜੀ, ਲੱਗਿਆ ਅਜਿਹਾ ਝਟਕਾ, ਦੇਖੋ ਵੀਡੀਓ

ਮਈ 30, 2025

ਗੈਰ ਕਾਨੂੰਨੀ ਨਸ਼ਾ ਬਣਾਉਣ ਵੇਚਣ ਤੇ ਬਣਾਉਣ ਵਾਲਿਆਂ ਨੂੰ ਨਹੀਂ ਬਖਸ਼ੇਗੀ ਸਰਕਾਰ, ਜਬਤ ਕੀਤੀ ਸ਼ਰਾਬ ਦੀ ਸਭ ਤੋਂ ਵੱਡੀ ਖੇਪ

ਮਈ 30, 2025

ਇੱਕੋ ਪਰਿਵਾਰ ਦੇ ਤਿੰਨ ਜੀਆਂ ਨਾਲ ਵਾਪਰ ਗਈ ਭਿਆਨਕ ਘਟਨਾ, ਧੀ ਦੇ ਘਰ ਪ੍ਰੋਗਰਾਮ ਤੋਂ ਆ ਰਹੇ ਸੀ ਵਾਪਿਸ

ਮਈ 30, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ 31 ਮਈ ਨੂੰ ਹੋਵੇਗੀ ਮੌਕ ਡਰਿੱਲ,ਪ੍ਰਸ਼ਾਸ਼ਨ ਦਾ ਵੱਡਾ ਫੈਸਲਾ

ਮਈ 30, 2025

ਸਵੇਰੇ ਸਵੇਰੇ ਇਸ ਫੈਕਟਰੀ ‘ਚ ਹੋਇਆ ਵੱਡਾ ਧਮਾਕਾ, ਕਈ ਲੋਕ ਜਖਮੀ

ਮਈ 30, 2025

ਪੰਜਾਬ ‘ਚ ਫਿਰ ਬਦਲਿਆ ਮੌਸਮ, ਜਾਣੋ ਕਿੱਥੇ ਕਿੱਥੇ ਪੈ ਰਿਹਾ ਮੀਂਹ, ਕਿਵੇਂ ਦਾ ਰਹੇਗਾ ਮੌਸਮ

ਮਈ 30, 2025
Load More

Recent News

Trending Video: ਚੱਲਦੀ ਟਰੇਨ ਦੇ ਦਰਵਾਜੇ ‘ਚ ਲਟਕ ਵੀਡੀਓ ਬਣਾ ਰਹੀ ਸੀ ਕੁੜੀ, ਲੱਗਿਆ ਅਜਿਹਾ ਝਟਕਾ, ਦੇਖੋ ਵੀਡੀਓ

ਮਈ 30, 2025

ਗੈਰ ਕਾਨੂੰਨੀ ਨਸ਼ਾ ਬਣਾਉਣ ਵੇਚਣ ਤੇ ਬਣਾਉਣ ਵਾਲਿਆਂ ਨੂੰ ਨਹੀਂ ਬਖਸ਼ੇਗੀ ਸਰਕਾਰ, ਜਬਤ ਕੀਤੀ ਸ਼ਰਾਬ ਦੀ ਸਭ ਤੋਂ ਵੱਡੀ ਖੇਪ

ਮਈ 30, 2025

ਇੱਕੋ ਪਰਿਵਾਰ ਦੇ ਤਿੰਨ ਜੀਆਂ ਨਾਲ ਵਾਪਰ ਗਈ ਭਿਆਨਕ ਘਟਨਾ, ਧੀ ਦੇ ਘਰ ਪ੍ਰੋਗਰਾਮ ਤੋਂ ਆ ਰਹੇ ਸੀ ਵਾਪਿਸ

ਮਈ 30, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ 31 ਮਈ ਨੂੰ ਹੋਵੇਗੀ ਮੌਕ ਡਰਿੱਲ,ਪ੍ਰਸ਼ਾਸ਼ਨ ਦਾ ਵੱਡਾ ਫੈਸਲਾ

ਮਈ 30, 2025

ਸਵੇਰੇ ਸਵੇਰੇ ਇਸ ਫੈਕਟਰੀ ‘ਚ ਹੋਇਆ ਵੱਡਾ ਧਮਾਕਾ, ਕਈ ਲੋਕ ਜਖਮੀ

ਮਈ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.