ਵੀਰਵਾਰ, ਜੂਨ 11, 2026 06:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜੰਗ-ਏ-ਆਜ਼ਾਦੀ ਯਾਦਗਾਰ ਵਿਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬੇਪਰਦ ਕਰਾਂਗੇ – CM Mann

Punjab News: ਭਗਵੰਤ ਮਾਨ ਨੇ ਕਿਹਾ ਕਿ ਇਹ ਮਾਮਲਾ ਮਹਾਨ ਸ਼ਹੀਦਾਂ ਦੇ ਨਾਮ 'ਤੇ ਬਣਾਈ ਗਈ ਯਾਦਗਾਰ ਲਈ ਵਰਤੀ 200 ਕਰੋੜ ਦੀ ਰਾਸ਼ੀ ਦੀ ਜਵਾਬਦੇਹੀ ਦਾ ਹੈ।”

by ਮਨਵੀਰ ਰੰਧਾਵਾ
ਜੂਨ 18, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Jang-e-Azadi Memorial Scam: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਣ ਕਰਦਿਆਂ ਕਿਹਾ ਕਿ ਲੋਕਾਂ ਦੇ ਪੈਸੇ ਖੁਰਦ-ਬੁਰਦ ਕਰਨ ਲਈ ਹਰੇਕ ਹਮਦਰਦ, ਸਿਰਦਰਦ ਜਾਂ ਬੇਦਰਦ ਨੂੰ ਬੇਪਰਦ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ, “ਵਿਜੀਲੈਂਸ ਬਿਊਰੋ ਸ਼ਹੀਦਾਂ ਦੀ ਯਾਦਗਾਰ ‘ਜੰਗ -ਏ-ਅਜ਼ਾਦੀ’ ਦੀ ਇਮਾਰਤ ਬਣਾਉਣ ਵਿਚ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਦੇ ਸਬੰਧ ਵਿੱਚ ਰਸੂਖਦਾਰ ਵਿਅਕਤੀ ਨੂੰ ਬੁਲਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆਉਂਦੀ ਕਿ ਇਹ ਮੀਡੀਆ ਉਤੇ ਹਮਲਾ ਕਿਵੇਂ ਹੋਇਆ? ਭਗਵੰਤ ਮਾਨ ਨੇ ਕਿਹਾ ਕਿ ਇਹ ਮਾਮਲਾ ਮਹਾਨ ਸ਼ਹੀਦਾਂ ਦੇ ਨਾਮ ‘ਤੇ ਬਣਾਈ ਗਈ ਯਾਦਗਾਰ ਲਈ ਵਰਤੀ 200 ਕਰੋੜ ਦੀ ਰਾਸ਼ੀ ਦੀ ਜਵਾਬਦੇਹੀ ਦਾ ਹੈ।”

ਸ਼ਹੀਦਾਂ ਦੀ ਯਾਦਗਾਰ “ ਜੰਗ -ਏ-ਅਜ਼ਾਦੀ” ਨਾਮ ਦੀ ਇੱਕ ਬਿਲਡਿੰਗ ਬਣਾਉਣ ਚ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਸੰਬੰਧੀ ਵਿਜੀਲੈਂਸ ਜਾਂਚ ਲਈ ਰਸੂਖਦਾਰ ਨੂੰ ਬੁਲਾ ਰਹੀ ਐ..ਇਹ ਮੀਡੀਆ ਤੇ ਹਮਲਾ ਕਿਵੇਂ ਹੋ ਗਿਆ? 200 ਕਰੋੜ ਦਾ ਹਿਸਾਬ ਐ ਜੀ ..ਕੀ ਪੈਸਾ ਮੀਡੀਆ ਦੇ ਨਾਮ ਜਾਰੀ ਹੋਇਆ ਸੀ ? ਅਖਬਾਰ ਦਾ ਕੀ ਲੈਣਾ ਦੇਣਾ ? “ਹਮਦਰਦਾਂ “ ਦੇ ਪੈਰੀਂ ਪੈ ਕੇ…

— Bhagwant Mann (@BhagwantMann) June 17, 2023

ਮੁੱਖ ਮੰਤਰੀ ਨੇ ਕਿਹਾ ਕਿ ਕੀ ਇਹ ਪੈਸਾ ਮੀਡੀਆ ਦੇ ਨਾਮ ਉਤੇ ਜਾਰੀ ਕੀਤਾ ਗਿਆ? ਜੇਕਰ ਨਹੀਂ ਤਾਂ ਫੇਰ ਅਖਬਾਰ ਦਾ ਇਸ ਨਾਲ ਕੀ ਲੈਣਾ-ਦੇਣਾ? ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, “ਮੈਂ ਉਨ੍ਹਾਂ ਵਿੱਚੋਂ ਨਹੀਂ ਜਿਹੜੇ ਆਪਣੇ ਗੁਨਾਹਾਂ ਤੋਂ ਬਚਣ ਲਈ ਹਮਦਰਦ ਦੇ ਪੈਰੀਂ ਡਿਗਦੇ ਹਨ।” ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲੈਣ ਲਈ ਜੁਆਬਦੇਹੀ ਤੈਅ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant ManncorruptionJung-E -Azadi Memorialpro punjab tvPunjab CMpunjab newsPunjab Vigilance Bureaupunjabi news
Share214Tweet134Share54

Related Posts

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੂਨ 10, 2026

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

ਜੂਨ 10, 2026

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026
Load More

Recent News

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.