ਸ਼ਨੀਵਾਰ, ਅਗਸਤ 22, 2026 11:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Pro Punjab Tv
ਜਨਵਰੀ 31, 2026
in Featured, Featured News, ਪੰਜਾਬ
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਡੇਰਾ ਸੱਚਖੰਡ ਬੱਲਾਂ ਦੌਰੇ ਤੋਂ ਠੀਕ ਪਹਿਲਾਂ ਅੱਜ ਸਵੇਰੇ ਜਲੰਧਰ ਦੇ 3-4 ਪ੍ਰਸਿੱਧ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਗੰਭੀਰ ਧਮਕੀ ਵਾਲੇ ਈ-ਮੇਲ ਮਿਲੇ ਹਨ। ਧਮਕੀ ਵਿੱਚ ਖਾਲਿਸਤਾਨੀ ਭਾਸ਼ਾ ਅਤੇ ਸ਼ਬਦਾਵਲੀ ਵਰਤ ਕੇ ਪੀਐੱਮ ਮੋਦੀ ਵਿਰੋਧ ਅਤੇ ਕੈਨੇਡਾ ਵਿੱਚ ਮਾਰੇ ਗਏ ਹਰਦੀਪ ਸਿੰਘ ਨਿੱਝਰ ਦੇ ਬਦਲੇ ਦੀ ਗੱਲ ਕੀਤੀ ਗਈ ਹੈ।

ਈ-ਮੇਲ ਵਿੱਚ ਸਿੱਧੇ ਤੌਰ ‘ਤੇ ਡੇਰਾ ਬੱਲਾਂ ਨੂੰ ਵੀ ਨਿਸ਼ਾਨਾ ਬਣਾਉਣ ਦਾ ਜ਼ਿਕਰ ਹੈ। ਧਮਕੀ ਭੇਜਣ ਵਾਲੇ ਨੇ ਲਿਖਿਆ ਹੈ ਕਿ “ਮੋਦੀ ਦੁਸ਼ਮਣ ਹੈ ਖਾਲਿਸਤਾਨ ਵਾਲਿਆਂ ਦਾ” ਅਤੇ “ਬਦਲਾ ਬਦਲਾ ਬਦਲਾ” ਵਰਗੇ ਸ਼ਬਦ ਵਰਤੇ ਹਨ।

ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਤੁਰੰਤ ਸਕੂਲਾਂ ‘ਚ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸਾਰੇ ਸਕੂਲਾਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾ ਰਹੀ ਹੈ। ਅਜੇ ਤੱਕ ਕਿਸੇ ਤਰ੍ਹਾਂ ਦਾ ਖਤਰਨਾਕ ਸਮਾਨ ਨਹੀਂ ਮਿਲਿਆ ਪਰ ਜਾਂਚ ਜਾਰੀ ਹੈ।

ਧਮਕੀ ਵਿੱਚ ਗੁਰੂ ਰਵਿਦਾਸ ਜੀ ਪ੍ਰਤੀ ਪੂਰਾ ਸਤਿਕਾਰ ਜ਼ਾਹਰ ਕੀਤਾ ਗਿਆ ਹੈ ਪਰ ਡੇਰਾ ਬੱਲਾਂ ਅਤੇ ਪੀਐੱਮ ਦੇ ਦੌਰੇ ਨੂੰ ਨਿਸ਼ਾਨਾ ਬਣਾਉਣ ਨਾਲ ਪੰਜਾਬ ਵਿੱਚ ਚਿੰਤਾ ਵਧ ਗਈ ਹੈ। ਪੁਲਿਸ ਨੇ ਈ-ਮੇਲ ਦੇ ਸਰੋਤ ਦੀ ਟਰੇਸਿੰਗ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਨੂੰ ਗੰਭੀਰ ਅੱਤਵਾਦੀ ਧਮਕੀ ਮੰਨ ਕੇ ਜਾਂਚ ਕੀਤੀ ਜਾ ਰਹੀ ਹੈ।

Share203Tweet127Share51

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.