ਐਤਵਾਰ, ਅਗਸਤ 17, 2025 12:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਪੰਜਾਬ ਦੇ 12 ਜ਼ਿਲ੍ਹਿਆਂ ‘ਚ 28 ਮਈ ਤੋਂ 30 ਮਈ ਤੱਕ ਪਲਸ ਪੋਲੀਓ ਮੁਹਿੰਮ ਦੀ ਹੋਵੇਗੀ ਸ਼ੁਰੂਆਤ

Punjab News: ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ 2010 ਤੋਂ ਬਾਅਦ ਪੰਜਾਬ ਵਿੱਚ ਕੋਈ ਵੀ ਵਾਈਲਡ ਪੋਲੀਓ ਵਾਇਰਸ ਦਾ ਕੇਸ ਸਾਹਮਣੇ ਨਹੀਂ ਆਇਆ ਹੈ।

by ਮਨਵੀਰ ਰੰਧਾਵਾ
ਮਈ 27, 2023
in ਸਿਹਤ, ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Pulse Polio Campaign: ਸੂਬੇ ਨੂੰ ਪੋਲੀਓ ਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਤੋਂ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕਰਨਗੇ। ਸਾਲ 2023 ਲਈ ਪਲਸ ਪੋਲੀਓ ਰਾਊਂਡ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ 28 ਮਈ ਤੋਂ 30 ਮਈ ਤੱਕ ਕਰਵਾਇਆ ਜਾਵੇਗਾ।

ਪਲਸ ਪੋਲੀਓ ਮੁਹਿੰਮ ਦੀ ਮਹੱਤਤਾ ਬਾਰੇ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ 2010 ਤੋਂ ਬਾਅਦ ਪੰਜਾਬ ਵਿੱਚ ਕੋਈ ਵੀ ਵਾਈਲਡ ਪੋਲੀਓ ਵਾਇਰਸ ਦਾ ਕੇਸ ਸਾਹਮਣੇ ਨਹੀਂ ਆਇਆ ਹੈ ਅਤੇ ਪੋਲੀਓ ਦਾ ਆਖਰੀ ਕੇਸ ਅਕਤੂਬਰ 2009 ਵਿੱਚ ਲੁਧਿਆਣਾ ਵਿੱਚ ਸਾਹਮਣੇ ਆਇਆ ਸੀ ਪਰ ਫਿਰ ਵੀ ਗੁਆਂਢੀ ਦੇਸ਼ਾਂ ਖਾਸ ਕਰਕੇ ਪਾਕਿਸਤਾਨ ਅਤੇ ਅਫਗਾਨਿਸਤਾਨ ਤੋਂ ਪੋਲੀਓ ਵਾਇਰਸ ਦੇ ਪੰਜਾਬ ਵਿੱਚ ਆਉਣ ਦਾ ਖ਼ਤਰੇ ਹੈ। ਇਹੀ ਕਾਰਨ ਹੈ ਕਿ ਸੂਬੇ ਵਿੱਚ ਸਮੇਂ-ਸਮੇਂ ‘ਤੇ ਪੋਲੀਓ ਮੁਹਿੰਮ ਚਲਾਈ ਜਾਂਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੋਲੀਓ ਵਾਇਰਸ ਦੇ ਸੂਬੇ ਵਿੱਚ ਆਉਣ ਦਾ ਖਤਰਾ ਵਧੇਰੇ ਮਹੱਤਵ ਰੱਖਦਾ ਹੈ ਕਿਉਂਕਿ ਪਿਛਲੇ ਕੁਝ ਸਾਲਾਂ ਵਿੱਚ ਪੋਲੀਓ ਦੇ ਸਭ ਤੋਂ ਵੱਧ ਕੇਸ ਗੁਆਂਢੀ ਦੇਸ਼ ਪਾਕਿਸਤਾਨ ਤੋਂ ਸਾਹਮਣੇ ਆਏ ਹਨ।

ਭਾਰਤ-ਪਾਕਿ ਸਰਹੱਦ ਪਾਰ ਕਰਨ ਵਾਲੇ ਵਿਅਕਤੀਆਂ ਦੀ ਵੈਕਸੀਨੇਸ਼ਨ ਯਕੀਨੀ ਬਣਾਉਣ ਲਈ ਅਟਾਰੀ ਬਾਰਡਰ ‘ਤੇ ਟਰਾਂਜ਼ਿਟ ਟੀਮਾਂ ਪਹਿਲਾਂ ਹੀ ਤਾਇਨਾਤ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਕਰਤਾਰਪੁਰ ਲਾਂਘਾ ਖੁੱਲ੍ਹਣ ‘ਤੇ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਚੌਕੀ ਵਿਖੇ ਟੀਕਾਕਰਨ ਸਾਈਟਾਂ ਸਥਾਪਿਤ ਕੀਤੀਆਂ ਗਈਆਂ ਹਨ।

ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰ ਪਾਲ ਕੌਰ ਨੇ ਦੱਸਿਆ ਕਿ ਇਹ ਰਾਊਂਡ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਫਤਿਹਗੜ੍ਹ ਸਾਹਿਬ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਮੋਗਾ, ਪਠਾਨਕੋਟ, ਪਟਿਆਲਾ, ਐਸਬੀਐਸ ਨਗਰ ਅਤੇ ਤਰਨਤਾਰਨ ਸਮੇਤ 12 ਜ਼ਿਲ੍ਹਿਆਂ ਵਿੱਚ ਕਰਵਾਇਆ ਜਾਵੇਗਾ। ਪਹਿਲੇ ਦਿਨ ਬੂਥ ਬਣਾਏ ਜਾਣਗੇ ਅਤੇ ਬਾਕੀ ਦੋ ਦਿਨ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਸਿਹਤ ਵਿਭਾਗ ਵੱਲੋਂ ਇਸ ਰਾਊਂਡ ਵਿੱਚ ਪੰਜ ਸਾਲ ਦੀ ਉਮਰ ਦੇ 14,83,072 ਬੱਚਿਆਂ ਨੂੰ ਕਵਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ 7054 ਬੂਥ ਬਣਾਏ ਜਾਣਗੇ, 13136 ਘਰ-ਘਰ ਜਾਣ ਵਾਲੀਆਂ ਟੀਮਾਂ, 334 ਮੋਬਾਈਲ ਟੀਮਾਂ ਅਤੇ 279 ਟਰਾਂਜ਼ਿਟ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੁੱਲ 27109 ਵੈਕਸੀਨੇਟਰ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ 1335 ਸੁਪਰਵਾਈਜ਼ਰ ਵੈਕਸੀਨੇਟਰਾਂ ਦੇ ਕੰਮ ਦੀ ਨਿਗਰਾਨੀ ਕਰਨਗੇ।

ਇਸ ਦੇ ਨਾਲ ਹੀ ਟੀਮਾਂ 5109 ਉੱਚ ਜੋਖਮ ਵਾਲੇ ਖੇਤਰਾਂ ਦਾ ਵੀ ਦੌਰਾ ਕਰਨਗੀਆਂ ਜਿਨ੍ਹਾਂ ਵਿੱਚ 2107 ਝੁੱਗੀਆਂ, 132 ਉਸਾਰੀ ਵਾਲੀਆਂ ਥਾਵਾਂ, 902 ਖਾਨਾਬਦੋਸ਼ ਸਾਈਟਾਂ, 132 ਇੱਟਾਂ ਦੇ ਭੱਠਿਆਂ ਅਤੇ 729 ਹੋਰ ਸਾਈਟਾਂ ਸ਼ਾਮਲ ਹਨ।ਸਟੇਟ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੌਰ ਨੇ ਦੱਸਿਆ ਕਿ ਸਾਰੇ 12 ਜ਼ਿਲ੍ਹਿਆਂ ਵਿੱਚ ਮੁਹਿੰਮ ਦੀ ਨਿਗਰਾਨੀ ਡੀਐਚਐਸ ਦਫ਼ਤਰ ਅਤੇ ਐਨਪੀਐਸਪੀ-ਡਬਲਯੂਐਚਓ ਮਾਨੀਟਰਾਂ ਦੇ ਸਟੇਟ ਅਬਜ਼ਰਵਰਾਂ ਵੱਲੋਂ ਕੀਤੀ ਜਾਵੇਗੀ ਅਤੇ ਟੀਕਾਕਰਨ ਟੀਮਾਂ ਵੱਲੋਂ ਕੋਵਿਡ ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਵੀ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dr. Balbir SinghPolio Viruspro punjab tvPulse Polio CampaignPunjab Health Ministerpunjab newspunjabi news
Share214Tweet134Share54

Related Posts

ਪੈਰਾਂ ‘ਚ ਸੋਜ ਆਉਣ ਦਾ ਕੀ ਹੈ ਮਤਲਬ, ਕਿਵੇਂ ਕਰ ਸਕਦੇ ਹੋ ਇਸਦਾ ਇਲਾਜ!

ਅਗਸਤ 16, 2025

Skin Care Routine: ਘਿਓ ਜਾਂ ਮਲਾਈ Skin ਨੂੰ ਮੁਲਾਇਮ, ਜਾਣੋ ਕੀ ਹੈ Best

ਅਗਸਤ 16, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਜਾਣੋ ਕਦੋਂ ਹੋਏਗਾ ਮੌਸਮ ਸਾਫ

ਅਗਸਤ 16, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025
Load More

Recent News

ਪੈਰਾਂ ‘ਚ ਸੋਜ ਆਉਣ ਦਾ ਕੀ ਹੈ ਮਤਲਬ, ਕਿਵੇਂ ਕਰ ਸਕਦੇ ਹੋ ਇਸਦਾ ਇਲਾਜ!

ਅਗਸਤ 16, 2025

Skin Care Routine: ਘਿਓ ਜਾਂ ਮਲਾਈ Skin ਨੂੰ ਮੁਲਾਇਮ, ਜਾਣੋ ਕੀ ਹੈ Best

ਅਗਸਤ 16, 2025

Air Canada ਨੇ ਰੱਦ ਕੀਤੀਆਂ 623 Flights, ਜਾਣੋ ਕੀ ਹੈ ਵੱਡਾ ਕਾਰਨ

ਅਗਸਤ 16, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.