Shahidi Jorh Mela: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ (Baba Ajit Singh and Baba Jujhar Singh) ਸਮੇਤ ਚਮਕੌਰ ਦੀ ਗੜ੍ਹੀ ਦੀ ਹੋਈ ਜੰਗ (war of Chamkaur Garhi) ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਇਸ ਸਾਲ 21 , 22 ਅਤੇ 23 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ।
ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਭਾਈ ਨੱਥਾ ਸਿੰਘ ਨੇ ਦੱਸਿਆ ਕਿ 21 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ 22 ਦਸੰਬਰ ਨੂੰ ਬਾਬਾ ਸੰਗਤ ਸਿੰਘ ਹਾਲ ਵਿਖੇ ਦੁਪਹਿਰ 12 ਵਜੇ ਤੋਂ ਦੀਵਾਨ ਸਜਾਏ ਜਾਣਗੇ ਜਦੋਂ ਕਿ 23 ਦਸੰਬਰ ਨੂੰ ਭੋਗ ਪਾਉਣ ਉਪਰੰਤ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ।
ਇਹ ਵੀ ਪੜ੍ਹੋ: ਹਰਜੋਤ ਸਿੰਘ ਬੈਂਸ ਵਲੋਂ ਜਾਤ ਅਤੇ ਬਰਾਦਰੀ ਅਧਾਰਿਤ ਨਾਵਾਂ ਵਾਲੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਹੁਕਮ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h