ਐਤਵਾਰ, ਅਗਸਤ 30, 2026 04:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਥਾਇਰਾਇਡ ਦੇ ਮਰੀਜ਼ਾਂ ਨੂੰ ਆਪਣੀ ਡਾਈਟ ‘ਚ ਜ਼ਰੂਰ ਸ਼ਾਮਿਲ ਕਰਨੀਆਂ ਚਾਹੀਦੀਆਂ ਇਹ ਚੀਜ਼ਾਂ, ਦਵਾਈ ਦੀ ਨਹੀਂ ਪਵੇਗੀ ਲੋੜ

ਆਪਣੀ ਸਿਹਤ ਨੂੰ ਹਮੇਸ਼ਾ ਚੰਗੀ ਰੱਖਣ ਲਈ ਤੁਹਾਨੂੰ ਸਿਹਤਮੰਦ ਭੋਜਨ ਖਾਣਾ ਅਤੇ ਪੀਣਾ ਚਾਹੀਦਾ ਹੈ। ਕਈ ਲੋਕਾਂ ਨੂੰ ਥਾਇਰਾਇਡ ਦੀ ਸਮੱਸਿਆ ਹੁੰਦੀ ਹੈ।

by Gurjeet Kaur
ਜਨਵਰੀ 15, 2024
in ਸਿਹਤ, ਲਾਈਫਸਟਾਈਲ
0

ਆਪਣੀ ਸਿਹਤ ਨੂੰ ਹਮੇਸ਼ਾ ਚੰਗੀ ਰੱਖਣ ਲਈ ਤੁਹਾਨੂੰ ਸਿਹਤਮੰਦ ਭੋਜਨ ਖਾਣਾ ਅਤੇ ਪੀਣਾ ਚਾਹੀਦਾ ਹੈ। ਕਈ ਲੋਕਾਂ ਨੂੰ ਥਾਇਰਾਇਡ ਦੀ ਸਮੱਸਿਆ ਹੁੰਦੀ ਹੈ। ਥਾਇਰਾਇਡ ਨੂੰ ਕੰਟਰੋਲ ਕਰਨ ਲਈ ਡਾਈਟ ‘ਚ ਕੁਝ ਚੀਜ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਜੇਕਰ ਤੁਹਾਡਾ ਥਾਇਰਾਈਡ ਵੀ ਬਹੁਤ ਵੱਧ ਜਾਂਦਾ ਹੈ ਤਾਂ ਤੁਹਾਨੂੰ ਕੁਝ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ।

ਥਾਇਰਾਈਡ ਦੇ ਮਰੀਜ਼ਾਂ ਨੂੰ ਆਪਣੇ ਖਾਣ-ਪੀਣ ਦੀਆਂ ਆਦਤਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਸਮੱਸਿਆ ਨੂੰ ਕੰਟਰੋਲ ਕਰਨ ਲਈ ਤੁਹਾਨੂੰ ਹਾਈ ਪ੍ਰੋਟੀਨ ਵਾਲੇ ਭੋਜਨ ਦਾ ਸੇਵਨ ਕਰਨਾ ਚਾਹੀਦਾ ਹੈ – ਤੁਸੀਂ ਦੁੱਧ ਪੀ ਸਕਦੇ ਹੋ।

ਸੋਇਆਬੀਨ ਸਰੀਰ ਲਈ ਬਹੁਤ ਫਾਇਦੇਮੰਦ ਹੈ, ਇਹ ਸਰੀਰ ਨੂੰ ਸਿਹਤਮੰਦ ਰੱਖਦਾ ਹੈ। ਥਾਇਰਾਇਡ ਦੇ ਰੋਗੀਆਂ ਨੂੰ ਇਸ ਨੂੰ ਆਪਣੀ ਖੁਰਾਕ ‘ਚ ਸ਼ਾਮਲ ਕਰਨਾ ਚਾਹੀਦਾ ਹੈ।

ਆਂਵਲਾ ਸਰੀਰ ਅਤੇ ਵਾਲਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ ਜੋ ਤੁਹਾਡੇ ਥਾਇਰਾਇਡ ਨੂੰ ਕੰਟਰੋਲ ਕਰਦਾ ਹੈ।

ਲੋਕ ਕੱਚਾ ਨਾਰੀਅਲ ਖਾਣਾ ਪਸੰਦ ਕਰਦੇ ਹਨ ਥਾਇਰਾਇਡ ਦੇ ਮਰੀਜਾਂ ਨੂੰ ਇਹ ਚੀਜ਼ ਜ਼ਰੂਰ ਖਾਣੀ ਚਾਹੀਦੀ ਹੈ। ਇਸ ਨਾਲ ਥਾਇਰਾਇਡ ਵੀ ਕੰਟਰੋਲ ‘ਚ ਰਹਿੰਦਾ ਹੈ।

ਹਰੀਆਂ ਪੱਤੇਦਾਰ ਸਬਜ਼ੀਆਂ ਸਿਹਤ ਨੂੰ ਫਿੱਟ ਰੱਖਣ ਲਈ ਬਹੁਤ ਫਾਇਦੇਮੰਦ ਹੁੰਦੀਆਂ ਹਨ। ਤੁਹਾਨੂੰ ਰੋਜ਼ਾਨਾ ਸਵੇਰੇ ਇਸ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।

 

Disclaimer : ਪਿਆਰੇ ਪਾਠਕ, ਸਾਡੀਆਂ ਖ਼ਬਰਾਂ ਪੜ੍ਹਨ ਲਈ ਤੁਹਾਡਾ ਧੰਨਵਾਦ। ਇਹ ਖਬਰ ਸਿਰਫ ਤੁਹਾਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਲਿਖੀ ਗਈ ਹੈ। ਅਸੀਂ ਇਸ ਨੂੰ ਲਿਖਣ ਵਿੱਚ ਘਰੇਲੂ ਉਪਚਾਰ ਅਤੇ ਆਮ ਜਾਣਕਾਰੀ ਦੀ ਮਦਦ ਲਈ ਹੈ। ਜੇਕਰ ਤੁਸੀਂ ਕਿਤੇ ਵੀ ਆਪਣੀ ਸਿਹਤ ਨਾਲ ਜੁੜੀ ਕੋਈ ਗੱਲ ਪੜ੍ਹਦੇ ਹੋ, ਤਾਂ ਇਸ ਨੂੰ ਅਪਣਾਉਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲਓ।

Tags: healthhealth newshealth tipsLifestylepro punjab tvThyroid Control Food
Share257Tweet161Share64

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026
Load More

Recent News

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.