ਬੁੱਧਵਾਰ, ਸਤੰਬਰ 9, 2026 11:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਕੇਸ਼ ਚੰਦਰਸ਼ੇਖਰ ਦੇ ਦੋਸ਼ਾਂ ਤੋਂ ਬਾਅਦ ਤਿਹਾੜ ਜੇਲ੍ਹ ਦੇ ਸੁਪਰਡੈਂਟ ‘ਤੇ ਡਿੱਗੀ ਗਾਜ਼, ਸਤਿੰਦਰ ਜੈਨ ਕਰਕੇ ਕੀਤਾ ਮੁਅੱਤਲ

ਸੁਕੇਸ਼ ਚੰਦਰਸ਼ੇਖਰ ਦੇ ਦੋਸ਼ਾਂ ਤੋਂ ਬਾਅਦ ਤਿਹਾੜ ਜੇਲ੍ਹ ਦੇ ਸੁਪਰਡੈਂਟ ਅਜੀਤ ਕੁਮਾਰ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਇਹ ਕਾਰਵਾਈ ਸਤਿੰਦਰ ਜੈਨ ਜੇਲ੍ਹ ਨੰਬਰ 7 ਦੇ ਸੁਪਰਡੈਂਟ ਅਜੀਤ ਕੁਮਾਰ ਖ਼ਿਲਾਫ਼ ਕੀਤੀ ਗਈ ਹੈ।

by Bharat Thapa
ਨਵੰਬਰ 14, 2022
in ਪੰਜਾਬ
0

ਸੁਕੇਸ਼ ਚੰਦਰਸ਼ੇਖਰ ਦੇ ਦੋਸ਼ਾਂ ਤੋਂ ਬਾਅਦ ਤਿਹਾੜ ਜੇਲ੍ਹ ਦੇ ਸੁਪਰਡੈਂਟ ਅਜੀਤ ਕੁਮਾਰ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਇਹ ਕਾਰਵਾਈ ਸਤਿੰਦਰ ਜੈਨ ਜੇਲ੍ਹ ਨੰਬਰ 7 ਦੇ ਸੁਪਰਡੈਂਟ ਅਜੀਤ ਕੁਮਾਰ ਖ਼ਿਲਾਫ਼ ਕੀਤੀ ਗਈ ਹੈ।

ਨਵੀਂ ਦਿੱਲੀ: ਸੁਕੇਸ਼ ਚੰਦਰਸ਼ੇਖਰ (Sukesh Chandrasekhar) ਦੇ ਦੋਸ਼ਾਂ ਤੋਂ ਬਾਅਦ ਤਿਹਾੜ ਜੇਲ੍ਹ ਦੇ ਸੁਪਰਡੈਂਟ (Tihar Jail Superintendent) ਅਜੀਤ ਕੁਮਾਰ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਇਹ ਕਾਰਵਾਈ ਸਤਿੰਦਰ ਜੈਨ (satyendar jain) ਦੀ ਜੇਲ੍ਹ ਨੰਬਰ 7 ਦੇ ਸੁਪਰਡੈਂਟ ਅਜੀਤ ਕੁਮਾਰ ਖ਼ਿਲਾਫ਼ ਕੀਤੀ ਗਈ ਹੈ। ਇਹ ਕਾਰਵਾਈ ਐੱਲਜੀ ਵੱਲੋਂ ਗਠਿਤ ਜਾਂਚ ਕਮੇਟੀ ਦੀ ਸਿਫਾਰਿਸ਼ ‘ਤੇ ਕੀਤੀ ਗਈ। ਅਜੀਤ ‘ਤੇ ਸਤੇਂਦਰ ਜੈਨ ਦਾ ਪੱਖ ਪੂਰਨ ਦਾ ਦੋਸ਼ ਸੀ।

ਇਸ ਦੇ ਨਾਲ ਹੀ ਦੱਸ ਦਈਏ ਕਿ ਜੇਲ੍ਹ ‘ਚ ਬੰਦ ਮਹਾਠੱਗ ਸੁਕੇਸ਼ ਚੰਦਰਸ਼ੇਖਰ ਨੇ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖ ਕੇ ਦੋਸ਼ ਲਗਾਇਆ ਸੀ ਕਿ ਉਸ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਤੇਂਦਰ ਜੈਨ ਅਤੇ ਕੈਲਾਸ਼ ਗਹਿਲੋਤ ਖਿਲਾਫ ਸ਼ਿਕਾਇਤ ਵਾਪਸ ਲੈਣ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਚੰਦਰਸ਼ੇਖਰ ਦੇ ਵਕੀਲ ਅਸ਼ੋਕ ਕੇ ਸਿੰਘ ਨੇ 7 ਨਵੰਬਰ ਨੂੰ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਇਹ ਪੱਤਰ ਲਿਖਿਆ ਸੀ। ਚੰਦਰਸ਼ੇਖਰ ਨੇ ਚਿੱਠੀ ‘ਚ ਲਿਖਿਆ ਸੀ ਕਿ “ਮੇਰੇ ਕੋਲ ਉਨ੍ਹਾਂ (ਆਪ ਨੇਤਾਵਾਂ) ਖਿਲਾਫ ਅਹਿਮ ਸਬੂਤ ਹਨ ਅਤੇ ਉਹ ਇਸ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ। ਉਹ ਮੈਨੂੰ ਅਤੇ ਮੇਰੀ ਪਤਨੀ ਲੀਨਾ ਪੌਲੋਜ਼ ਨੂੰ ਨੁਕਸਾਨ ਪਹੁੰਚਾਉਣ ਲਈ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ ਜੋ ਕਿ ਇਸੇ ਕੇਸ ਵਿੱਚ ਮੰਡੋਲੀ ਜੇਲ੍ਹ ਵਿੱਚ ਹਨ।”

Tags: latest newspro punjab tvpunjabi news
Share218Tweet136Share55

Related Posts

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਸਤੰਬਰ 8, 2026

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਸਤੰਬਰ 8, 2026

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਸਤੰਬਰ 8, 2026

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਸਤੰਬਰ 8, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਸਤੰਬਰ 8, 2026
Load More

Recent News

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਸਤੰਬਰ 8, 2026

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਸਤੰਬਰ 8, 2026

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਸਤੰਬਰ 8, 2026

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਸਤੰਬਰ 8, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result