ਸ਼ਨੀਵਾਰ, ਮਈ 10, 2025 05:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਪੰਜਾਬੀ ਸਿੰਗਰ Arjan Dhillon ਦੀ ਆਉਣ ਵਾਲੀ ਐਲਬਮ ਦਾ ਟਾਇਟਲ ਹੋਇਆ ਰਵੀਲ਼

ਪੰਜਾਬੀ ਗਾਇਕ ਅਤੇ ਗੀਤਕਾਰ ਅਰਜਨ ਢਿੱਲੋਂ ਨੇ ਆਪਣੀ ਸ਼ਾਨਦਾਰ ਕਲਮ ਅਤੇ ਅਦਭੁਤ ਗਾਇਕੀ ਨਾਲ ਸੰਗੀਤ ਪ੍ਰੇਮੀਆਂ ਦਾ ਮਨੋਰੰਜਨ ਕੀਤਾ ਹੈ। ਸਿੰਗਰ ਨੇ ਹਾਲ ਹੀ ਵਿੱਚ ਸਟੋਰੀ 'ਚ ਆਪਣੇ ਫੈਨਸ ਨੂੰ ਆਪਣੀ ਆਉਣ ਵਾਲੀ ਐਲਬਮ ਬਾਰੇ ਸੰਕੇਤ ਦਿੱਤਾ।

by propunjabtv
ਨਵੰਬਰ 16, 2022
in ਮਨੋਰੰਜਨ
0

Punjabi Singer New Album: ਪ੍ਰਸਿੱਧ ਗੀਤਾਂ ਨਾਲ ਆਪਣੇ ਹਜ਼ਾਰਾਂ ਫੈਨਸ ਦਾ ਮਨੋਰੰਜਨ ਕਰਨ ਵਾਲੇ ਪੰਜਾਬੀ ਗਾਇਕ ਅਰਜਨ ਢਿੱਲੋਂ (Arjan Dhillon) ਹੁਣ ਫਿਰ ਤੋਂ ਆਪਣੀ ਆਵਾਜ਼ ਨਾਲ ਫੈਨਸ ਦਾ ਭਰਪੂਰ ਮਨੋਰੰਜਨ ਕਰਨ ਲਈ ਤਿਆਰ ਹਨ। ਜੀ ਹਾਂ, ਅਕਤੂਬਰ ਵਿੱਚ ਐਲਬਮ ‘ਜਲਵਾ’ ਰਿਲੀਜ਼ ਕਰਨ ਤੋਂ ਬਾਅਦ ਅਰਜਨ ਢਿੱਲੋਂ ਨੇ ਇੱਕ ਨਵੀਂ ਐਲਬਮ ਦਾ ਐਲਾਨ ਕੀਤਾ ਹੈ ਜੋ 25 ਨਵੰਬਰ ਨੂੰ ਰਿਲੀਜ਼ ਹੋਵੇਗੀ।

ਪੰਜਾਬੀ ਗਾਇਕ ਅਤੇ ਗੀਤਕਾਰ ਅਰਜਨ ਢਿੱਲੋਂ ਨੇ ਆਪਣੀ ਸ਼ਾਨਦਾਰ ਕਲਮ ਅਤੇ ਅਦਭੁਤ ਗਾਇਕੀ ਨਾਲ ਸੰਗੀਤ ਪ੍ਰੇਮੀਆਂ ਦਾ ਮਨੋਰੰਜਨ ਕੀਤਾ ਹੈ। ਸਿੰਗਰ ਨੇ ਹਾਲ ਹੀ ਵਿੱਚ ਸਟੋਰੀ ‘ਚ ਆਪਣੇ ਫੈਨਸ ਨੂੰ ਆਪਣੀ ਆਉਣ ਵਾਲੀ ਐਲਬਮ ਬਾਰੇ ਸੰਕੇਤ ਦਿੱਤਾ। ਜੀ ਹਾਂ, ਜਲਵਾ ਦੀ ਕਾਮਯਾਬੀ ਤੋਂ ਬਾਅਦ ਅਰਜਨ ਢਿੱਲੋਂ ਜਲਦ ਹੀ ਇੱਕ ਹੋਰ ਧਮਾਕੇਦਾਰ ਐਲਬਮ ਰਿਲੀਜ਼ ਕਰਨ ਜਾ ਰਹੇ ਹਨ।

ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਜਾ ਕੇ ਪ੍ਰਸ਼ਨ-ਉੱਤਰ ਸੈਸ਼ਨ ਕੀਤਾ ਤੇ ਆਉਣ ਵਾਲੇ ਪ੍ਰੋਜੈਕਟ ਬਾਰੇ ਕੁਝ ਜਾਣਕਾਰੀਆਂ ਦਾ ਖੁਲਾਸਾ ਕੀਤਾ। ਅਰਜਨ ਢਿੱਲੋਂ ਆਪਣੀ ਲਗਾਤਾਰ ਚੌਥੀ ਐਲਬਮ ਰਿਲੀਜ਼ ਕਰਨ ਦੀ ਤਿਆਰੀ ਕਰ ਰਿਹਾ ਹੈ, ਜਿਸ ਦਾ ਅਜੇ ਤੱਕ ਕੋਈ ਨਾਂਅ ਨਹੀਂ ਦਿੱਤਾ ਗਿਆ।

ਪਰ ਹੁਣ ਇਹ ਨੋਟ ਕੀਤਾ ਗਿਆ ਹੈ ਕਿ ਐਲਬਮ ਦਾ ਸਿਰਲੇਖ ‘A For Arjan’ ਹੈ। ਉਨ੍ਹਾਂ ਨੇ ਆਪਣੀ ਸਟੋਰੀ ‘ਚ ਵੀ ਇਹੀ ਹਿੰਟ ਦਿੱਤਾ ਸੀ ਪਰ ਹੁਣ ਅਰਜਨ ਢਿੱਲੋਂ ਨੇ ਆਪਣਾ ਇੰਸਟਾਗ੍ਰਾਮ ਡਿਸਪਲੇ ਨਾਂਅ ਬਦਲ ਕੇ “ਏ ਫਾਰ ਅਰਜਨ” ਕਰ ਦਿੱਤਾ ਹੈ। ਦੱਸ ਦਈਏ ਕਿ ਸਿਗੰਰ ਜਦੋਂ ਉਸਦੀ ਐਲਬਮ ਰਿਲੀਜ਼ ਹੋਣ ਵਾਲੀ ਹੁੰਦੀ ਹੈ ਹਮੇਸ਼ਾ ਅਜਿਹਾ ਕਰਦਾ ਹੈ।

 

View this post on Instagram

 

A post shared by A for ARJAN (@arjandhillonofficial)

ਆਪਣੇ Instagram ਫੋਲੋਅਰਸ ਨਾਲ ਗੱਲਬਾਤ ਕਰਦਿਆਂ ਅਰਜਨ ਨੇ ਇਹ ਵੀ ਦੱਸਿਆ ਕਿ ਉਸਦੀ ਆਉਣ ਵਾਲੀ ਐਲਬਮ ‘ਚ 10-12 ਟਰੈਕ ਸ਼ਾਮਲ ਹੋਣਗੇ। ਅਰਜਨ ਢਿੱਲੋਂ ਦੀਆਂ ਇੰਸਟਾਗ੍ਰਾਮ ਸਟੋਰੀਜ਼ ਨੇ ਪਹਿਲਾਂ ਹੀ ਬਹੁਤ ਚਰਚਾ ਕੀਤੀ ਹੈ ਤੇ ਹੁਣ ਅਸੀਂ 25 ਨਵੰਬਰ ਦਾ ਇੰਤਜ਼ਾਰ ਕਰ ਰਹੇ ਹਾਂ, ਜੋ ਜਲਦੀ ਨੇੜੇ ਆ ਰਿਹਾ ਹੈ।

Share223Tweet139Share56

Related Posts

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025

ਪ੍ਰੋਡਿਊਸਰ ਪਿੰਕੀ ਧਾਲੀਵਾਲ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਸਟੇਸ਼ਨ ਤੋਂ ਹਾਈ ਕੋਰਟ ਦੇ ਹੁਕਮਾਂ ‘ਤੇ ਰਿਹਾਅ, ਪੜ੍ਹੋ ਪੂਰੀ ਖਬਰ

ਮਾਰਚ 11, 2025
Load More

Recent News

ਦੇਸ਼ ਦੇ 32 ਏਅਰ ਪੋਰਟਾਂ ਨੂੰ ਲੈ ਕੇ ਭਾਰਤ ਸਰਕਾਰ ਦਾ ਨਵਾਂ ਐਲਾਨ, ਪੜੋ ਪੂਰੀ ਖ਼ਬਰ

ਮਈ 10, 2025

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਭਾਰਤ ਪਾਕਿਸਤਾਨ ਤਣਾਅ ਵਿਚਾਲੇ ਟ੍ਰੇਨਾਂ ਨੂੰ ਲੈਕੇ ਆਈ ਵੱਡੀ ਅਪਡੇਟ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਘਰਾਂ ਦੀਆਂ ਛੱਤਾਂ ‘ਤੇ ਰੱਖੀਆਂ ਜਾਣ ਰੇਤ ਦੀਆਂ ਬੋਰੀਆਂ, ਪੁੰਛ ‘ਚ ਜਾਰੀ ਹੋਈ ਨਵੀਂ ਸੁਰੱਖਿਆ ਐਡਵਾਇਜ਼ਰੀ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.