ਵੀਰਵਾਰ, ਜੁਲਾਈ 3, 2025 08:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਟੀਟੂ ਬਾਣੀਆ ਫਿਰ ਆਇਆ ਸੁਰਖੀਆਂ ‘ਚ, ਪੰਜਾਬ ‘ਚ ਅਫ਼ੀਮ ਤੇ ਡੋਡਿਆਂ ਦੀ ਖੇਤੀ ਦੀ ਮੰਗ ਲਈ ਢੋਲ ਵਜਾ ਕੀਤਾ ਪ੍ਰਦਰਸ਼ਨ

ਪੰਜਾਬ 'ਚ ਅਫ਼ੀਮ ਤੇ ਡੋਡਿਆਂ ਦੀ ਖੇਤੀ ਦੀ ਮੰਗ ਨੂੰ ਲੈ ਕੇ ਅਕਾਲੀ ਆਗੂ ਤੇ ਕਾਮੇਡੀਅਨ ਟੀਟੂ ਬਾਣੀਆ ਨੇ ਵੱਖਰੇ ਤਰੀਕੇ ਨਾਲ ਲੁਧਿਆਣਾ ਦੇ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ।

by Gurjeet Kaur
ਜਨਵਰੀ 4, 2023
in ਪੰਜਾਬ
0

Ludhiana : ਪੰਜਾਬ ‘ਚ ਅਫ਼ੀਮ ਤੇ ਡੋਡਿਆਂ ਦੀ ਖੇਤੀ ਦੀ ਮੰਗ ਨੂੰ ਲੈ ਕੇ ਅਕਾਲੀ ਆਗੂ ਤੇ ਕਾਮੇਡੀਅਨ ਟੀਟੂ ਬਾਣੀਆ ਨੇ ਵੱਖਰੇ ਤਰੀਕੇ ਨਾਲ ਲੁਧਿਆਣਾ ਦੇ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਟੀਟੂ ਬਾਣੀਆ ਮੰਗਲਵਾਰ ਨੂੰ ਢੋਲ ਤੇ ਚਿਮਟੇ ਲੈ ਕੇ ਡੀਸੀ ਦਫ਼ਤਰ ਦੇ ਬਾਹਰ ਪੁੱਜ ਗਿਆ।

ਢੋਲ ਤੇ ਚਿਮਟੇ ਵਜਾ ਕੇ ਜਿੱਥੇ ਉਸ ਨੇ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ, ਉੱਥੇ ਹੀ ਉਸ ਨੇ ਪੰਜਾਬ ’ਚ ਚਿੱਟੇ ਦਾ ਨਸ਼ਾ ਦਿਨ ਪ੍ਰਤੀ ਦਿਨ ਜੋ ਵੱਧਦਾ ਹੋਇਆ ਪੰਜਾਬ ਦੀ ਜਵਾਨੀ ਬਰਬਾਦ ਕਰ ਰਿਹਾ ਹੈ, ਉਸ ਵੱਲ ਵੀ ਧਿਆਨ ਖਿੱਚਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅਫ਼ੀਮ ਤੇ ਡੋਡਿਆਂ ਦੀ ਖੇਤੀ ਕਰਨ ਦੀ ਆਗਿਆ ਮਿਲ ਜਾਵੇ ਤਾਂ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕਦਾ ਹੈ।

ਹਾਸਰਾਸ ਕਲਾਕਾਰ ਤੇ ਅਕਾਲੀ ਦਲ ਦੇ ਆਗੂ ਟੀਟੂ ਬਾਣੀਆ ਅਕਸਰ ਹੀ ਆਪਣੇ ਵੱਖਰੀ ਅੰਦਾਜ਼ ’ਚ ਸਰਕਾਰ ਤੇ ਪ੍ਰਸ਼ਾਸਨ ਨੂੰ ਜਗਾਉਣ ਦੇ ਅੰਦਾਜ਼ ਲਈ ਜਾਣੇ ਜਾਂਦੇ ਹਨ। ਮੰਗਲਵਾਰ ਦੀ ਸਵੇਰੇ ਕੜਾਕੇ ਦੀ ਠੰਢ ’ਚ ਉਹ ਡੀਸੀ ਦਫ਼ਤਰ ਪੁੱਜਿਆ ਤੇ ਢੋਲ ਤੇ ਚਿਮਟਿਆਂ ਵਜਾਉਂਦਿਆਂ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਅਫ਼ੀਮ ਤੇ ਡੋਡਿਆਂ ਦੀ ਖੇਤੀ ਕਰਨ ਦੀ ਆਗਿਆ ਦਿੱਤੀ ਜਾਵੇ।

ਇਸ ਮੌਕੇ ਟੀਟੂ ਬਾਣੀਆ ਨੇ ਖੁਦ ਡਿਪਟੀ ਕਮਿਸ਼ਨਰ ਦੇ ਨਾਮ ਬੋਲੀਆ ਪਾਈਆਂ ਤੇ ਮੰਗ ਕੀਤੀ ਕਿ ਜੇਕਰ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣਾ ਹੈ ਤਾਂ ਅਫ਼ੀਮ ਦੀ ਖੇਤੀ ਕਰਨ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸਦੀ ਆਗਿਆ ਦੇ ਦੇਣੀ ਚਾਹੀਦੀ ਹੈ, ਕਿਉਂਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ੇ ਦੀ ਦਲਦਲ ’ਚ ਫੱਸਦੀ ਜਾ ਰਹੀ ਹੈ। ਹਾਲਾਂਕਿ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਅਫ਼ੀਮ ਨਸ਼ਾ ਨਹੀਂ ਹੈ ਤਾਂ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਤਾਂ ਸ਼ਰਾਬ ਵੀ ਨਸ਼ਾ ਹੀ ਹੈ ਤੇ ਉਹ ਵੀ ਤਾਂ ਠੇਕੇ ’ਤੇ ਸ਼ਰੇਆਮ ਮਿਲਦੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ludhianapro punjab tvprotestpunjabi newsTitu Bania
Share207Tweet130Share52

Related Posts

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025

ਮਜੀਠੀਆ ਕੇਸ ਦੀ ਸੁਣਵਾਈ ‘ਤੇ ਮੁਹਾਲੀ ‘ਚ ਵਧਿਆ ਤਣਾਅ, ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ‘ਚ

ਜੁਲਾਈ 2, 2025

ਬਿਕਰਮ ਮਜੀਠੀਆ ਦੀ ਕੇਸ ਮਾਮਲੇ ‘ਚ ਅੱਜ ਸੁਣਵਾਈ, ਵਧਣਗੀਆਂ ਮਜੀਠੀਆ ਦੀਆਂ ਮੁਸ਼ਕਲਾਂ

ਜੁਲਾਈ 2, 2025
Load More

Recent News

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025

AIRINDIA ਦੇ ਇੱਕ ਹੋਰ ਜਹਾਜ਼ ‘ਚ ਮੁੜ ਆਈ ਖ਼ਰਾਬੀ, ਅੱਧ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਜੁਲਾਈ 3, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.