ਸੋਮਵਾਰ, ਜੁਲਾਈ 7, 2025 04:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਾਂਗਰਸ ਨੂੰ ਲੱਗਿਆ ਵੱਡਾ ਝਟਕਾ,ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਬੇਟਾ TMC ‘ਚ ਹੋਇਆ ਸ਼ਾਮਿਲ

by propunjabtv
ਜੁਲਾਈ 5, 2021
in ਦੇਸ਼, ਪੰਜਾਬ, ਰਾਜਨੀਤੀ
0

ਕਾਂਗਰਸ ਪਾਰਟੀ ਨੂੰ ਇੱਕ ਹੋਰ ਵੱਡਾ ਝੱਟਕਾ ਲੱਗਿਆ ਹੈ।ਦਰਅਸਲ ਸੀਨੀਅਰ ਕਾਂਗਰਸ ਨੇਤਾ ਅਭਿਜੀਤ ਮੁਖਰਜੀ ਨੇ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਅਭਿਜੀਤ ਮੁਖਰਜੀ ਅੱਜ ਕੋਲਕਾਤਾ ਵਿੱਚ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ।

ਅਭਿਜੀਤ ਮੁਖਰਜੀ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਬੇਟੇ ਹਨ। ਅਭਿਜੀਤ ਮੁਖਰਜੀ ਨੇ ਅੱਜ ਕੋਲਕਾਤਾ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਟੀਐਮਸੀ ਨੇਤਾ ਪਾਰਥ ਚੈਟਰਜੀ ਦੀ ਹਾਜ਼ਰੀ ਵਿੱਚ ਟੀਐਮਸੀ ਦੀ ਮੈਂਬਰਸ਼ਿਪ ਲਈ ਹੈ। ਪਾਰਥ ਚੈਟਰਜੀ ਨੇ ਕਿਹਾ ਕਿ ਅਭਿਜੀਤ ਮੁਖਰਜੀ ਨੇ ਟੀਐਮਸੀ ਵਿੱਚ ਸ਼ਾਮਿਲ ਹੋਣ ਦੀ ਇੱਛਾ ਜ਼ਾਹਿਰ ਕੀਤੀ ਸੀ।

ਉਨ੍ਹਾਂ ਨੇ ਇਹ ਵਿਚਾਰ ਅਭਿਸ਼ੇਕ ਬੈਨਰਜੀ ਨੂੰ ਪ੍ਰਗਟ ਕੀਤੇ ਸਨ ਅਤੇ ਅੱਜ ਉਹ ਟੀਐਮਸੀ ਵਿੱਚ ਸ਼ਾਮਿਲ ਹੋ ਗਏ ਹਨ। ਪਾਰਥ ਚੈਟਰਜੀ ਨੇ ਕਿਹਾ ਕਿ ਅਸੀਂ ਅਭਿਜੀਤ ਮੁਖਰਜੀ ਦਾ ਪਾਰਟੀ ਵਿੱਚ ਸਵਾਗਤ ਕਰਦੇ ਹਾਂ।

Tags: Abhijit Mukherjeecongressformer Presidentjoin tmcPranab Mukherjeetmc
Share199Tweet125Share50

Related Posts

ਅੰਤਰਰਾਸ਼ਟਰੀ ਨਿਊਜ਼ ਏਜੰਸੀ ‘Reuters’ ਦਾ X ਅਕਾਊਂਟ ਭਾਰਤ ‘ਚ ਹੋਇਆ ਬੰਦ

ਜੁਲਾਈ 6, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025
Load More

Recent News

ਅੰਤਰਰਾਸ਼ਟਰੀ ਨਿਊਜ਼ ਏਜੰਸੀ ‘Reuters’ ਦਾ X ਅਕਾਊਂਟ ਭਾਰਤ ‘ਚ ਹੋਇਆ ਬੰਦ

ਜੁਲਾਈ 6, 2025

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.