ਬੁੱਧਵਾਰ, ਨਵੰਬਰ 4, 2026 04:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਾਂਗਰਸ ਨੂੰ ਲੱਗਿਆ ਵੱਡਾ ਝਟਕਾ,ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਬੇਟਾ TMC ‘ਚ ਹੋਇਆ ਸ਼ਾਮਿਲ

by propunjabtv
ਜੁਲਾਈ 5, 2021
in ਦੇਸ਼, ਪੰਜਾਬ, ਰਾਜਨੀਤੀ
0

ਕਾਂਗਰਸ ਪਾਰਟੀ ਨੂੰ ਇੱਕ ਹੋਰ ਵੱਡਾ ਝੱਟਕਾ ਲੱਗਿਆ ਹੈ।ਦਰਅਸਲ ਸੀਨੀਅਰ ਕਾਂਗਰਸ ਨੇਤਾ ਅਭਿਜੀਤ ਮੁਖਰਜੀ ਨੇ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਅਭਿਜੀਤ ਮੁਖਰਜੀ ਅੱਜ ਕੋਲਕਾਤਾ ਵਿੱਚ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ।

ਅਭਿਜੀਤ ਮੁਖਰਜੀ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਬੇਟੇ ਹਨ। ਅਭਿਜੀਤ ਮੁਖਰਜੀ ਨੇ ਅੱਜ ਕੋਲਕਾਤਾ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਟੀਐਮਸੀ ਨੇਤਾ ਪਾਰਥ ਚੈਟਰਜੀ ਦੀ ਹਾਜ਼ਰੀ ਵਿੱਚ ਟੀਐਮਸੀ ਦੀ ਮੈਂਬਰਸ਼ਿਪ ਲਈ ਹੈ। ਪਾਰਥ ਚੈਟਰਜੀ ਨੇ ਕਿਹਾ ਕਿ ਅਭਿਜੀਤ ਮੁਖਰਜੀ ਨੇ ਟੀਐਮਸੀ ਵਿੱਚ ਸ਼ਾਮਿਲ ਹੋਣ ਦੀ ਇੱਛਾ ਜ਼ਾਹਿਰ ਕੀਤੀ ਸੀ।

ਉਨ੍ਹਾਂ ਨੇ ਇਹ ਵਿਚਾਰ ਅਭਿਸ਼ੇਕ ਬੈਨਰਜੀ ਨੂੰ ਪ੍ਰਗਟ ਕੀਤੇ ਸਨ ਅਤੇ ਅੱਜ ਉਹ ਟੀਐਮਸੀ ਵਿੱਚ ਸ਼ਾਮਿਲ ਹੋ ਗਏ ਹਨ। ਪਾਰਥ ਚੈਟਰਜੀ ਨੇ ਕਿਹਾ ਕਿ ਅਸੀਂ ਅਭਿਜੀਤ ਮੁਖਰਜੀ ਦਾ ਪਾਰਟੀ ਵਿੱਚ ਸਵਾਗਤ ਕਰਦੇ ਹਾਂ।

Tags: Abhijit Mukherjeecongressformer Presidentjoin tmcPranab Mukherjeetmc
Share203Tweet127Share51

Related Posts

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026

‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

ਨਵੰਬਰ 2, 2026
Load More

Recent News

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.