ਮੰਗਲਵਾਰ, ਜੂਨ 30, 2026 06:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਨੂੰ ਬਾਗਬਾਨੀ ‘ਚ ਮੋਹਰੀ ਸੂਬਾ ਬਣਾਉਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਭਰ ਦੇ ਦੌਰੇ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਬਾਗਬਾਨੀ ਨੂੰ ਲਾਹੇਵੰਦ ਉੱਦਮ ਬਣਾਉਣ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।

by Bharat Thapa
ਮਾਰਚ 14, 2023
in ਪੰਜਾਬ
0

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਬਾਗਬਾਨੀ ਨੂੰ ਲਾਹੇਵੰਦ ਉੱਦਮ ਬਣਾਉਣ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸ ਦੇ ਨਤੀਜੇ ਵਜੋਂ ਨੌਜਵਾਨਾਂ ਲਈ ਘਰ-ਘਰ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਹ ਪ੍ਰਗਟਾਵਾ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਨਿਆਮਤਪੁਰਾ ਵਿਖੇ ਫੁੱਲਾਂ ਦੀ ਪ੍ਰਦਰਸ਼ਨੀ ਦਾ ਦੌਰਾ ਕਰਨ ਮੌਕੇ ਕੀਤਾ।

ਮੰਤਰੀ ਨੇ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਵਿੱਤੀ ਵਰ੍ਹੇ 2023-24 ਦੇ ਬਜਟ ਵਿੱਚ 253 ਕਰੋੜ ਰੁਪਏ ਰੱਖੇ ਗਏ ਹੈ। ਇਸ ਦੇ ਨਾਲ ਹੀ 40 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ, ਗੁਰਦਾਸਪੁਰ, ਪਟਿਆਲਾ, ਬਠਿੰਡਾ ਅਤੇ ਫਰੀਦਕੋਟ ਵਿਖੇ 5 ਬਾਗਬਾਨੀ ਅਸਟੇਟ ਵਿਕਸਤ ਕੀਤੇ ਜਾ ਰਹੇ ਹਨ। ਬਾਗਬਾਨੀ ਨਾਲ ਸਬੰਧਤ ਕਾਰੋਬਾਰੀ ਪ੍ਰਾਜੈਕਟਾਂ ਲਈ ਤਿਆਰ ਕੀਤੀ ਗਈ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਯੋਜਨਾ ਤਹਿਤ 2500 ਕਰੋੜ ਰੁਪਏ ਦੇ ਪ੍ਰਾਜੈਕਟ ਪ੍ਰਾਪਤ ਹੋਏ ਹਨ।

ਫੁੱਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬੀਜ ਉਤਪਾਦਨ ਨੂੰ ਵਧਾਉਣ, ਸਟੋਰੇਜ਼ ਕਰਨ ਵਾਲੇ ਮਜ਼ਦੂਰਾਂ ਦੀ ਘਾਟ ਨੂੰ ਪੂਰਾ ਕਰਨ, ਬੀਜ ਦੀ ਬਿਜਾਈ ਅਤੇ ਫ਼ਸਲ ਦੀ ਕਟਾਈ ਲਈ 2.5 ਏਕੜ ਜ਼ਮੀਨ ਲਈ 35000 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਸਹਾਇਤਾ ਦਿੱਤੀ ਜਾ ਰਹੀ ਹੈ। ਜੌੜਾਮਾਜਰਾ ਨੇ ਅੱਗੇ ਦੱਸਿਆ ਕਿ ਭਵ ਅੰਤਰ ਭੂਗਤਾਨ ਯੋਜਨਾ ਤਹਿਤ 5 ਸਬਜ਼ੀਆਂ ਆਲੂ, ਮਟਰ, ਮਿਰਚਾਂ, ਟਮਾਟਰ ਅਤੇ ਗੋਭੀ ਨੂੰ ਕਵਰ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਉਚਿਤ ਮੁੱਲ ਮਿਲ ਸਕੇ।

ਇਸ ਮੌਕੇ ਵਿਧਾਇਕ ਅਮਰਗੜ੍ਹ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ, ਵਿਧਾਇਕ ਮਲੇਰਕੋਟਲਾ ਡਾ: ਜਮੀਲ ਉਰ ਰਹਿਮਾਨ, ਵਿਧਾਇਕ ਨਾਭਾ ਗੁਰਦੇਵ ਸਿੰਘ ਮਾਨ ਅਤੇ ਡਾਇਰੈਕਟਰ ਬਾਗਬਾਨੀ ਸ਼ੈਲਿੰਦਰ ਕੌਰ ਵੀ ਹਾਜ਼ਰ ਸਨ ਅਤੇ ਉਨ੍ਹਾਂ ਸਾਰਿਆਂ ਨੇ ਮੰਤਰੀ ਦਾ ਧੰਨਵਾਦ ਵੀ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: chetan singh jaudamajraleading state in horticulturepropunjabtvstarted tour across the stateTo make Punjab
Share238Tweet149Share60

Related Posts

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.