ਸ਼ੁੱਕਰਵਾਰ, ਅਪ੍ਰੈਲ 10, 2026 11:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ, ASI ਨੇ ਵੱਖਰੇ ਢੰਗ ਨਾਲ ਤੂੰਬੀ ਵਜਾ ਕਰ ਰਿਹਾ ਜਾਗਰੂਕ: ਦੇਖੋ ਵੀਡੀਓ

by Gurjeet Kaur
ਸਤੰਬਰ 4, 2023
in ਪੰਜਾਬ
0

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ‘ਚ ਪੰਜਾਬ ਪੁਲਿਸ ਦੇ ਇੱਕ ਅਸਿਸਟੈਂਟ ਸਬ ਇੰਸਪੈਕਟਰ (ਏਐਸਆਈ) ਨੇ ਲੋਕ ਗਾਇਕੀ ਨਾਲ ਲੋਕਾਂ ਨੂੰ ਜਾਗਰੂਕ ਕੀਤਾ।ਏਐਸਆਈ ਨਾਇਬ ਸਿੰਘ ਨੇ ਤੂੰਬੀ ਵਜਾ ਕੇ ਲੋਕ ਗਾਇਕੀ ਨਾਲ ਲੋਕਾਂ ਨੂੰ ਨਸ਼ੇ ਨੂੰ ਦੂਰ ਰਹਿਣ ਦਾ ਸੰਦੇਸ਼ ਦਿੱਤਾ।ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੁਲਿਸ ਜਵਾਨ ਦੀ ਇਸ ਵੀਡੀਓ ਨੂੰ ਟਵੀਟ ਕੀਤਾ ਹੈ।

ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਇਕ ਸਕੂਲ ‘ਚ ਆਯੋਜਿਤ ਜਾਗਰੂਕਤਾ ਸੈਸ਼ਨ ਦੇ ਦੌਰਾਨ ਏਐਸਆਈ ਨਾਇਬ ਸਿੰਘ ਨੇ ਤੂੰਬੀ ਵਜਾ ਕੇ ਲੋਕ ਤੱਥ (ਲੋਕ ਗਾਇਕੀ) ਨਾਲ ਦੱਸਿਆ ਕਿ ਕਿਵੇਂ ਨਸ਼ਾ ਜ਼ਿੰਦਗੀ ਤੇ ਪਰਿਵਾਰ ਬਰਬਾਦ ਕਰ ਦਿੰਦਾ ਹੈ।

ਉਨ੍ਹਾਂ ਨੇ ਇਕ ਬੇਬਸ ਔਰਤਾ ਵਲੋਂ ਨਸ਼ੇੜੀ ਪਤੀ ਨੂੰ ਸਮਝਾਉਣ-ਬੁਝਾਉਣ ਦੇ ਕਿੱਸੇ ਨੂੰ ਬਿਆਨ ਕੀਤਾ।ਉਨ੍ਹਾਂ ਨੇ ਕਿਹਾ ਕਿ ਪਤੀ ਦੀ ਮੌਤ ਹੋਣ ‘ਤੇ ਲੋਕ ਉਸਦੀ ਵਿਧਵਾ ਪਤਨੀ ਨੂੰ ਉਲਾਂਭੇ ਦੇ ਦੇ ਉਸਦੀ ਜ਼ਿੰਦਗੀ ਦੁੱਭਰ ਬਣਾ ਦੇਣਗੇ।ਪਤੀ ਤੋਂ ਬਾਅਦ ਉਸਦੀ ਜ਼ਿੰਦਗੀ ਸੁੰਨੀ ਹੋ ਜਾਵੇਗੀ।ਉਨ੍ਹਾਂ ਨੇ ਅੱਗੇ ਕਿਹਾ ਕਿ ਇਲਜ਼ਾਮ ਲਗਾਉਣ ਵਾਲੇ ਲੋਕਾਂ ਦੇ ਮੂੰਹ ਵੀ ਨਹੀਂ ਫੜਿਆ ਜਾ ਸਕੇਗਾ।

 

ASI Naib Singh used an innovative way to spread the message to the public not to consume drugs.

ASI Naib Singh, singing a Punjabi folk and playing tumbi during an awareness session at a school in Sri Muktsar Sahib pic.twitter.com/LK9Np5C6ie

— DGP Punjab Police (@DGPPunjabPolice) September 4, 2023


ਪੰਜਾਬ ਨੂੰ ਡਰੱਗਸ ਫ੍ਰੀ ਬਣਾਉਣ ਦੇ ਮਕਸਦ ਨਾਲ ਸੂਬਾ ਸਰਕਾਰ ਤੇ ਪੰਜਾਬ ਪੁਲਿਸ ਵੱਖ ਵੱਖ ਮਾਧਿਅਮਾਂ ਦਾ ਇਸਤੇਮਾਲ ਕਰ ਰਹੀ ਹੈ।ਜਿਲਾਵਾਰ ਪ੍ਰਭਾਵੀ ਪੁਲਿਸਿੰਗ ਦੇ ਇਲਾਵਾ ਸੋਸ਼ਲ ਮੀਡੀਆ ਦੇ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਸਬੰਧ ‘ਚ ਵੱਖ ਵੱਖ ਥਾਵਾਂ ‘ਤੇ ਜਾਗਰੂਕਤਾ ਸੈਸ਼ਨ ਆਯੋਜਿਤ ਕੀਤੇ ਜਾ ਰਹੇ ਹਨ।

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਨਾਲ ਬਾਲੀਵੁਡ ਐਕਟਰ ਸੋਨੂੰ ਸੂਦ ਵੀ ਖੜ੍ਹੇ ਹੋਏ ਹਨ।ਉਨ੍ਹਾਂ ਨੇ ਬੀਤੀ 3 ਸਤੰਬਰ ਨੂੰ ਇਕ ਵੀਡੀਓ ਜਾਰੀ ਕਰ ਕੇ ਲੋਕਾਂ ਨੂੰ ਸੂਬਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ।ਨਾਲ ਹੀ ਕਿਹਾ ਕਿ ਪੰਜਾਬ ਨੂੰ ਦੁਬਾਰਾ ਪੰਜਾਬ ਬਣਾਉਣ ਲਈ ਨਸ਼ੇ ਦੇ ਖਿਲਾਫ ਸਾਰਿਆਂ ਨੂੰ ਇਕੱਠੇ ਅੱਗੇ ਆਉਣਾ ਹੋਵੇਗਾ।ਉਨ੍ਹਾਂ ਨੇ ਕਿਹਾ ਕਿ ਜੋ ਪੰਜਾਬ ਪਹਿਲਾਂ ਗੱਭਰੂਆਂ-ਜਵਾਨਾਂ ਦੇ ਲਈ ਜਾਣਿਆ ਜਾਂਦਾ ਸੀ, ਹੁਣ ਉਸ ਧਰਤੀ ਦੇ ਲਈ ਲੋਕ ਲੰਬੇ ਸਮੇਂ ਤੋਂ ਕਹਿਣ ਲੱਗੇ ਹਨ ਕਿ ਇੱਥੇ ਨਸ਼ਾ ਕਾਫੀ ਹੈ।

ਡੀਜੀਪੀ ਨੇ ਕੀਤਾ ਧੰਨਵਾਦ: ਸੋਨੂ ਸੂਦ ਨੇ ਲੋਕਾਂ ਨਾਲ ਨਸ਼ੇ ਦੇ ਆਦੀ ਲੋਕਾਂ ਦੀ ਜਾਣਕਾਰੀ ਪੰਜਾਬ ਸਰਕਾਰ ਨਾਲ ਸਾਂਝਾ ਕਰਨ ਦੀ ਅਪੀਲ ਕੀਤੀ ਹੈ, ਤਾਂ ਕਿ ਉਨਾਂ੍ਹ ਦੀ ਜ਼ਿੰਦਗੀ ਬਚਾਈ ਜਾ ਸਕੇ।ਸੋਨੂ ਸੂਦ ਦੀ ਵੀਡੀਓ ਨੂੰ ਵੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਸਾਂਝੀ ਕੀਤੀ।ਨਾਲ ਹੀ ਸੋਨੂੰ ਸੂਦ ਦੇ ਪੰਜਾਬ ਸਰਕਾਰ ਦੀ ਮੁਹਿੰਮ ਨਾਲ ਜੁੜਨ ‘ਤੇ ਧੰਨਵਾਦ ਪ੍ਰਗਟ ਕੀਤਾ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: DGP Punjab Gaurav Yadav Tweeted VideoDrugAddictedDrugSmugglerLatestNewspro punjab tvPunjab Drug Free Campaign Assistant Sub Inspectorpunjabi newsPunjabPolice
Share245Tweet153Share61

Related Posts

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026
Load More

Recent News

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.