ਸੋਮਵਾਰ, ਨਵੰਬਰ 9, 2026 12:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਅੱਜ ਦੁਪਹਿਰ ਅਰਦਾਸ ਤੋਂ ਬਾਅਦ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਹੋਣਗੇ ਬੰਦ

by Gurjeet Kaur
ਅਕਤੂਬਰ 11, 2023
in ਧਰਮ
0

ਅੱਜ ਦੁਪਹਿਰ ਅਰਦਾਸ ਤੋਂ ਬਾਅਦ 5 ਮਹੀਨਿਆਂ ਲਈ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਬੰਦ ਹੋ ਜਾਣਗੇ।ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।ਦੱਸ ਦੇਈਏ ਕਿ ਇਸ ਸਬੰਧੀ ਗੁਰਦੁਆਰਾ ਟਰੱਸਟ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।ਅੱਜ ਦੁਪਹਿਰ 1 ਵਜੇ ਤੋਂ 1 ਵਜੇ ਤੱਕ ਅਰਦਾਸ ਉਪਰੰਤ ਕਪਾਟ ਬੰਦ ਕਰ ਦਿੱਤੇ ਜਾਣਗੇ।ਦੱਸ ਦੇਈਏ ਕਿ ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਵਿਖੇ ਲੱਖਾਂ ਸ਼ਰਧਾਲੂਆਂ ਨੇ ਦਰਸ਼ਨ ਕੀਤੇ।

 

ਲਗਭਗ 2500 ਸ਼ਰਧਾਲੂ ਸਾਲ ਦੀ ਅੰਤਿਮ ਅਰਦਾਸ ਸਣੇ ਕਪਾਟ ਬੰਦ ਕਰਨ ਸਮੇਂ ਮੌਜੂਦ ਰਹਿਣਗੇ। ਦੂਜੇ ਪਾਸੇ ਬੁੱਧਵਾਰ ਦੀ ਅਰਦਾਸ ਤੇ ਗੁਰਬਾਣੀ ਕੀਰਤਨ ਲਈ ਹੇਮਕੁੰਟ ਧਾਮ ਪਹੁੰਚਣ ਵਾਲੇ ਸ਼ਰਧਾਲੂਆਂ ਸ਼ਰਧਾਲੂਆਂ ਲਈ ਹੇਮਕੁੰਟ ਸਾਹਿਬ ਟਰੱਸਟ ਵੱਲੋਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਟਰੱਸਟ ਦੇ ਪ੍ਰਧਾਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਇਸ ਸਾਲ ਦੀ ਯਾਤਰਾ ਨੂੰ ਸੁਖਾਵੇਂ ਅਤੇ ਸਦਭਾਵਨਾ ਭਰੇ ਮਾਹੌਲ ਵਿੱਚ ਪੂਰਾ ਕਰਨ ਲਈ ਸੂਬਾ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਥਾਨਕ ਭਾਈਚਾਰੇ ਸਣੇ ਸਾਰਿਆਂ ਦਾ ਧੰਨਵਾਦ ਕੀਤਾ ਹੈ।

 

 

ਕਪਾਟਬੰਦੀ ਵਾਲੇ ਦਿਨ ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ। ਇਸ ਤੋਂ ਇਲਾਵਾ ਸਵੇਰੇ 11.30 ਵਜੇ ਸ਼ਬਦ ਕੀਰਤਨ ਕੀਤਾ ਜਾਵੇਗਾ ਅਤੇ ਸਾਲ ਦੀ ਅੰਤਿਮ ਅਰਦਾਸ 12.30 ਵਜੇ ਕੀਤੀ ਜਾਵੇਗੀ। ਇਸ ਤੋਂ ਇਲਾਵਾ ਦੁਪਹਿਰ 12:45 ‘ਤੇ ਮੁਖਵਾ ਅਤੇ ਹੁਕਮ ਕੀਤੇ ਜਾਣਗੇ। ਇਸ ਉਪਰੰਤ ਦੁਪਹਿਰ 1 ਵਜੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਰਬਾਰ ਸਾਹਿਬ ਤੋਂ ਸਚਖੰਡ ਤੱਕ ਕੀਤਾ ਜਾਵੇਗਾ।

Tags: Gurdwara shri hemkunt sahib jikapat closedlatest newspro punjab tvpunjabi newsShri Hemkunt Sahibsikhsikhism
Share236Tweet147Share59

Related Posts

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 28, 2026

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026
Load More

Recent News

ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਅਲੌਕਿਕ ਆਤਿਸ਼ਬਾਜ਼ੀਆਂ ਨਾਲ ਜਗਮਾਇਆ ਸ੍ਰੀ ਹਰਿਮੰਦਿਰ ਸਾਹਿਬ

ਨਵੰਬਰ 8, 2026

ਪੰਜਾਬ ਵਿੱਚ 7 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਨਵੰਬਰ 8, 2026

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.