ਸੋਮਵਾਰ, ਅਕਤੂਬਰ 5, 2026 06:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੱਜ CM ਕੇਜਰੀਵਾਲ ਆਉਣਗੇ ਪੰਜਾਬ ਕਰਨਗੇ ਵੱਡਾ ਇਹ ਐਲਾਨ

by Gurjeet Kaur
ਫਰਵਰੀ 10, 2024
in ਪੰਜਾਬ
0

‘ਆਪ ‘ਅੱਜ ਲੋਕ ਸਭਾ ਚੋਣਾਂ ਲਈ ਆਪਣਾ ਬਿਗੁਲ ਵਜਾ ਦੇਵੇਗੀ। ‘ਆਪ’ ਖੰਨਾ ਵਿੱਚ ਇੱਕ ਵੱਡੀ ਰੈਲੀ ਕਰਨ ਜਾ ਰਹੀ ਹੈ। ਜਿਸ ਵਿੱਚ ਮੁੱਖਮੰਤਰੀ ਭਗਵੰਤ ਮਾਨ ਤੋਂ ਇਲਾਵਾ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਈ ਰਾਜਸਭਾ ਮੈਂਬਰ ਵੀ ਮੌਜੂਦ ਰਹਿਣਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ‘ਹਰ ਘਰ ਰਾਸ਼ਨ’ ਪਹੁੰਚਾਉਣ ਦੀ ਯੋਜਨਾ ਨੂੰ ਲਾਂਚ ਕਰਨਗੇ। ਇਸ ਰੈਲੀ ਦੇ ਲਈ ਵੱਡੇ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਕੀਮ ਦੇ ਲਾਗੂ ਹੋਣ ਦੇ ਨਾਲ ਲੋੜਵੰਦ ਪਰਿਵਾਰਾਂ ਦੇ ਘਰਾਂ ਤੱਕ ਰਾਸ਼ਨ ਦੀ ਸੁਵਿਧਾ ਨੂੰ ਪਹੁੰਚਾ ਦਿੱਤਾ ਜਾਵੇਗਾ।

Kejriwal and CM Mann will reach

ਪੰਜਾਬ ਸਰਕਾਰ ਤੁਹਾਡੇ ਦੁਆਰ ਮਾਨ ਸਰਕਾਰ ਦੀ ਅਹਿਮ ਯੋਜਨਾ ਹੈ ਜਿਸ ਤਹਿਤ 40 ਦੇ ਕਰੀਬ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਵਿੱਚ ਜਾਕੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਹੁਣ ਪੰਜਾਬ ਸਰਕਾਰ ਘਰ ਘਰ ਅਨਾਜ ਵੀ ਪਹੁੰਚਾਉਣ ਜਾ ਰਹੀ ਹੈ। ਇਸ ਤੋਂ ਪਹਿਲਾਂ ਇਹ ਰਾਸ਼ਨ ਡਿਪੂਆਂ ਰਾਹੀਂ ਲੋਕਾਂ ਨੂੰ ਮਿਲਦਾ ਹੈ। ਪਿੰਡ ਵਿੱਚ ਇੱਕ ਥਾਂ ਡਿੱਪੂ ਹੋਲਡਰ ਰਾਸ਼ਨ ਦਿੰਦਾ ਹੈ ਜਿਸ ਨੂੰ ਲੋਕ ਆਪਣੇ ਘਰ ਲੈਕੇ ਜਾਂਦੇ ਹਨ ਪਰ ਇਹ ਸਕੀਮ ਦੇ ਲਾਗੂ ਹੋਣ ਤੋਂ ਬਾਅਦ ਰਾਸ਼ਨ ਘਰ ਘਰ ਪਹੁੰਚਾਇਆ ਜਾਵੇਗਾ।

Tags: Arvind Kejriwacm mannkhannapunjabpunjab news
Share214Tweet134Share53

Related Posts

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026
Load More

Recent News

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result