ਐਤਵਾਰ, ਨਵੰਬਰ 15, 2026 12:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

PM Rally: ਅੱਜ PM ਮੋਦੀ ਦੀ ਪੰਜਾਬ ‘ਚ ਆਖਰੀ ਰੈਲੀ, ਕਰਨ ਆ ਰਹੇ ਪ੍ਰਚਾਰ, ਕਿਸਾਨ ਵੀ ਵਿਰੋਧ ਲਈ ਤਿਆਰ, ਸ਼ਹਿਰ ਦੇ ਐਂਟਰੀ ਗੇਟ ਬੰਦ !

by Gurjeet Kaur
ਮਈ 30, 2024
in ਪੰਜਾਬ
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਰੈਲੀ ਵਿੱਚ ਸ਼ਾਮਲ ਹੋਣ ਲਈ ਅੱਜ ਵੀਰਵਾਰ ਨੂੰ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਪਹੁੰਚਣਗੇ। ਇਸ ਕਾਰਨ ਬੁੱਧਵਾਰ ਸਵੇਰ ਤੋਂ ਹੀ ਸ਼ਹਿਰ ਦੇ ਸਾਰੇ ਐਂਟਰੀ ਗੇਟ ਬੰਦ ਕਰ ਦਿੱਤੇ ਗਏ ਹਨ। ਸਾਰੇ ਕਿਸਾਨ ਸਮੂਹਾਂ ਨੇ ਵੀ ਪੀਐਮ ਮੋਦੀ ਦੇ ਵਿਰੋਧ ਦਾ ਐਲਾਨ ਕੀਤਾ ਹੈ।

ਅਜਿਹੇ ‘ਚ ਕਿਸਾਨ ਸੰਗਠਨਾਂ ਦੇ ਲੋਕ ਪੀਐੱਮ ਮੋਦੀ ਦਾ ਵਿਰੋਧ ਨਾ ਕਰ ਸਕਣ, ਇਸ ਲਈ ਪੁਲਸ ਨੇ ਵੱਡੇ ਕਿਸਾਨ ਨੇਤਾਵਾਂ ਨੂੰ ਨਜ਼ਰਬੰਦ ਕਰਨ ਦੀ ਗੁਪਤ ਤਿਆਰੀ ਕਰ ਲਈ ਹੈ। ਬੀਜੇਪੀ ਨੇਤਾਵਾਂ ਦੀ ਮੰਨੀਏ ਤਾਂ ਪੀਐਮ ਮੋਦੀ ਦਾ ਹੈਲੀਕਾਪਟਰ ਬਡੇ ਹਨੂੰਮਾਨਜੀ ਮੰਦਰ ਦੇ ਪਿੱਛੇ ਦੁਸਹਿਰਾ ਗਰਾਊਂਡ ‘ਚ land ਕਰੇਗਾ |

ਪ੍ਰੋਗਰਾਮ ਤੋਂ ਬਾਅਦ ਉਹ ਹੈਲੀਕਾਪਟਰ ਰਾਹੀਂ ਹੀ ਵਾਪਸ ਪਰਤਣਗੇ। ਪ੍ਰਧਾਨ ਮੰਤਰੀ ਮੋਦੀ ਦੇ ਨਾਲ-ਨਾਲ ਭਾਜਪਾ ਉਮੀਦਵਾਰ ਅਨੀਤਾ ਸੋਮਪ੍ਰਕਾਸ਼, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਵਿਜੇ ਰੂਪਾਨੀ ਸਮੇਤ ਕਈ ਕੇਂਦਰੀ ਮੰਤਰੀ ਰੈਲੀ ‘ਚ ਮੰਚ ‘ਤੇ ਮੌਜੂਦ ਰਹਿਣਗੇ।

1 ਜੂਨ ਨੂੰ ਲੋਕ ਸਭਾ ਚੋਣਾਂ ਲਈ ਆਖਰੀ ਸੱਤਵੇਂ ਪੜਾਅ ਦੀ ਵੋਟਿੰਗ ਤੋਂ ਪਹਿਲਾਂ 30 ਮਈ ਦੀ ਸ਼ਾਮ ਨੂੰ ਚੋਣ ਪ੍ਰਚਾਰ ਪੂਰੀ ਤਰ੍ਹਾਂ ਰੁਕ ਜਾਵੇਗਾ। ਜਿੱਥੇ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਪੀਐਮ ਮੋਦੀ ‘ਧਿਆਨ’ ਵਿੱਚ ਚਲੇ ਜਾਣਗੇ।

ਰਿਪੋਰਟਾਂ ਮੁਤਾਬਕ, ਆਪਣੀ ਚੋਣ ਮੁਹਿੰਮ ਦੀ ਸਮਾਪਤੀ ਤੋਂ ਬਾਅਦ ਪੀਐਮ ਮੋਦੀ 30 ਮਈ ਤੋਂ 1 ਜੂਨ ਤੱਕ ਕੰਨਿਆਕੁਮਾਰੀ ਦਾ ਦੌਰਾ ਕਰਨਗੇ। ਕੰਨਿਆਕੁਮਾਰੀ ਵਿੱਚ, ਪੀਐਮ ਮੋਦੀ ਰਾਕ ਮੈਮੋਰੀਅਲ (ਵਿਵੇਕਾਨੰਦ ਮੈਮੋਰੀਅਲ) ਦਾ ਦੌਰਾ ਕਰਨਗੇ ਅਤੇ 30 ਮਈ ਦੀ ਸ਼ਾਮ ਤੋਂ 1 ਜੂਨ ਦੀ ਸ਼ਾਮ ਤੱਕ, ਉਸੇ ਸਥਾਨ ‘ਤੇ ਧਿਆਨ ਮੰਡਪਮ ਵਿੱਚ ਦਿਨ-ਰਾਤ ‘ਧਿਆਨ’ ਕਰਨਗੇ, ਜਿੱਥੇ ਸਵਾਮੀ ਵਿਵੇਕਾਨੰਦ ਨੇ ‘ਧਿਆਨ’ ਕੀਤਾ ਸੀ।

Tags: campaignElections2024farmersLokSabhaElection2024PM Rallypro punjab tvpunjab
Share212Tweet133Share53

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਖਰੜ ਤੋਂ ਟਿਕਟ ਕੱਟੇ ਜਾਣ ‘ਤੇ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ . . . .

ਨਵੰਬਰ 13, 2026

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.