ਐਤਵਾਰ, ਜੁਲਾਈ 26, 2026 08:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਇੰਦਰਜੀਤ ਨਿੱਕੂ ਦਾ ਅੱਜ ਹੈ ਜਨਮ ਦਿਨ, ਤੁਹਾਨੂੰ ਨਿੱਕੂ ਦਾ ਕਿਹੜਾ ਗੀਤ ਲੱਗਦਾ ਸਭ ਤੋਂ ਵਧੀਆ

by Gurjeet Kaur
ਅਕਤੂਬਰ 15, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0

ਅੱਜ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦਾ ਜਨਮਦਿਨ ਹੈ।ਉਨ੍ਹਾਂ ਦੇ ਜਨਮਦਿਨ ‘ਤੇ ਪ੍ਰਸ਼ੰਸਕ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ ਤੇ ਉਨ੍ਹਾਂ ਦੇ ਤੰਦਰੁਸਤ ਜੀਵਨ ਦੀ ਕਾਮਨਾ ਕਰ ਰਹੇ।ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਤੇ ਸਾਫ਼ ਸੁਥਰੇ ਗਾਣੇ ਦਿੱਤੇ।

ਦੱਸ ਦੇਈਏ ਕਿ ਨਿੱਕੂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਬੀ ਹੈ ਜਿਸ ‘ਚ ਮੁਖ ਤੌਰ ਤੈਨੂੰ ਯਾਦ ਤਾਂ ਕਰਾਂ ਜੇ ਕਦੇ ਭੁੱਲਿਆ ਹੋਵਾਂ, ਮੁਮਤਾਜ, ਨਾਮ, ਮੁੰਡੇ ਚੁੰਮ ਚੁੰਮ ਸੁੱਟਦੇ ਰੁਮਾਲ, ਰੁੱਸਣ ਨੂੰ ਜੀ ਕਰਦਾ, ਪੰਜੇਬਾਂ ਵਾਲੀ ਕੌਣ ਏ ਕੁਝ ਚੁਣਵੇਂ ਗੀਤ ਹਨ, ਜੋ ਅੱਜ ਵੀ ਸਰੋਤਿਆਂ ਦੀ ਪਹਿਲੀ ਪਸੰਦ ਬਣੇ ਹੋਏ ਹਨ।

 

ਇੰਦਰਜੀਤ ਨਿੱਕੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਅਰਸੇ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ।

 

ਨਿੱਕੂ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਤਸਵੀਰਾਂ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।ਗੀਤਾਂ ਨਾਲ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਹੱਥ ਅਜ਼ਮਾ ਚੁੱਕੇ ਹਨ।ਕਈ ਫਿਲਮਾਂ ‘ਚ ਉਹ ਨਜ਼ਰ ਆ ਚੁੱਕੇ ਹਨ।

ਪਰ ਪਿਛਲੇ ਕੁਝ ਸਮੇਂ ਤੋਂ ਨਿੱਕੂ ਦੀ ਜ਼ਿੰਦਗੀ ‘ਚ ਡਾਊਨ ਫਾਊਲ ਆਇਆ।ਜਿਸ ਕਰਕੇ ਉਹ ਪ੍ਰੇਸ਼ਾਨ ਚੱਲ ਰਹੇ ਸਨ।ਪਰ ਮੁੜ ਹੁਣ ਉਨ੍ਹਾਂ ਦੀ ਜ਼ਿੰਦਗੀ ਦੀ ਗੱਡੀ ਪਟੜੀ ‘ਤੇ ਚੜ ਗਈ ਹੈ ਮੁੜ ਇੰਡਸਟਰੀ ‘ਚ ਪਰਤੇ ਹਨ।

ਦੱਸ ਦੇਈਏ ਕਿ ਜ਼ਿੰਦਗੀ ‘ਚ ਪ੍ਰੇਸ਼ਾਨੀਆਂ ਨੂੰ ਲੈ ਕੇ ਇੰਦਰਜੀਤ ਨਿੱਕੂ ਕਿਸੇ ਬਾਬੇ ਕੋਲ ਜਾਂਦੇ ਹਨ ਜਿਸਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਜਾਂਦੀ ਹੈ ਜਿਸ ਤੋਂ ਬਾਅਦ ਇੰਡਸਟਰੀ ਦੇ ਲੋਕ ਉਸ ਨਾਲ ਖੜਦੇ ਹਨ।

Tags: actorinderjit nikkulatest newspollywoodpro punjab tvpunjabi singersinger
Share241Tweet151Share60

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.