ਸ਼ੁੱਕਰਵਾਰ, ਦਸੰਬਰ 12, 2025 04:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੰਗਰੂਰ ਬੈਠੇ ਕਿਸਾਨਾਂ ਦਾ ਅੱਜ ਲਲਕਾਰ ਦਿਵਸ, ਕਿਸਾਨ ਕਰਨਗੇ ਵੱਡਾ ਐਲਾਨ

by Gurjeet Kaur
ਅਕਤੂਬਰ 15, 2022
in Featured, ਪੰਜਾਬ
0
ਸੰਗਰੂਰ ਬੈਠੇ ਕਿਸਾਨਾਂ ਦਾ ਅੱਜ ਲਲਕਾਰ ਦਿਵਸ, ਕਿਸਾਨ ਕਰਨਗੇ ਵੱਡਾ ਐਲਾਨ

ਸੰਗਰੂਰ ਬੈਠੇ ਕਿਸਾਨਾਂ ਦਾ ਅੱਜ ਲਲਕਾਰ ਦਿਵਸ, ਕਿਸਾਨ ਕਰਨਗੇ ਵੱਡਾ ਐਲਾਨ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) (Bharatiya Kisan Union (Ekta-Ugrahan)) ਵੱਲੋਂ ਪੰਜਾਬ (Punjab government) ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਕੋਠੀ ਸਾਹਮਣੇ ਲਾਇਆ ਹੋਇਆ ਹੈ। ਪਟਿਆਲਾ ਰੋਡ ‘ਤੇ ਲੱਗਿਆ ਇਹ ਧਰਨਾ ਸ਼ਨੀਵਾਰ ਨੂੰ ਸੱਤਵੇਂ ਦਿਨ ਵੀ ਉਤਸ਼ਾਹ ਨਾਲ ਜਾਰੀ ਰਹੇਗਾ । ਦਸ ਦੇਈਏ ਕਿ ਧਰਨੇ ‘ਚ ਸੈਂਕੜੇ ਔਰਤਾਂ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ ਨੌਜਵਾਨ ਸ਼ਾਮਲ ਹੋਏ। ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰੀਸ ਨਾਲ ਮਾਲਵਿੰਦਰ ਕੰਗ ਅਤੇ ਹਰਜੋਤ ਬੈਂਸ ਵਰਗੇ ਆਪ ਦੇ ਆਗੂ ਵੀ ਮੰਗਾਂ ਮੰਨ ਲੈਣ ਦੇ ਬਾਵਜੂਦ ਕਿਸਾਨਾਂ ਵੱਲੋਂ ਬਗੈਰ ਵਜ੍ਹਾ ਮੋਰਚਾ ਲਾਉਣ ਦਾ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ। ਜਦੋਂ ਕਿ ਕਿਸਾਨ ਮੋਰਚਾ (Kisan Morcha) ਇਨ੍ਹਾਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਲਈ ਹੀ ਲਾਇਆ ਹੋਇਆ ਹੈ।

ਉਨ੍ਹਾਂ ਨੇ ਐਲਾਨ ਕੀਤਾ ਕਿ ਇਨ੍ਹਾਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਬਾਰੇ ਆਪ ਸਰਕਾਰ ਦੇ ਇਸ ਗੁੰਮਰਾਹਕੁੰਨ ਪ੍ਰਚਾਰ ਦਾ ਪਰਦਾਫਾਸ਼ 15 ਅਕਤੂਬਰ ਨੂੰ “ਲਲਕਾਰ ਦਿਵਸ” ਮੌਕੇ ਲਾਮਿਸਾਲ ਇਕੱਠ ਰਾਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੂਬਾ ਮੀਤ ਪ੍ਰਧਾਨ ਜਗਤਾਰ ਸਿੰਘ ਕਾਲਾਝਾੜ ਨੇ ਦੱਸਿਆ ਕਿ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਵਿੱਚ ਸਰਕਾਰਾਂ ਵਲੋਂ ਮੰਨੀ ਹੋਈ ਮੰਗਾਂ ਨੂੰ ਤੁਰੰਤ ਲਾਗੂ ਕਰਾਉਣ ਦੇ ਭਖਦੇ ਮਸਲੇ ਸ਼ਾਮਲ ਹਨ। ਕਿਸਾਨ ਆਗੂ ਨੇ ਨਰਮਾ ਤਬਾਹੀ ਕਾਰਨ ਮਜ਼ਦੂਰਾਂ ਦੇ ਰੁਜ਼ਗਾਰ-ਉਜਾੜੇ ਦਾ ਮੁਆਵਜ਼ਾ ਵੰਡਣਾ ਸ਼ੁਰੂ ਕਰਨ ਨੂੰ ਇਸ ਮੋਰਚੇ ਦੀ ਸ਼ੁਰੂਆਤੀ ਜਿੱਤ ਕਰਾਰ ਦਿੱਤਾ।

ਅਮਰਜੀਤ ਸਿੰਘ ਸੈਦੋਕੇ ਜ਼ਿਲ੍ਹਾ ਪ੍ਰਧਾਨ ਮੋਗਾ ਨੇ ਦੋਸ਼ ਲਾਇਆ ਕਿ ਸਾਮਰਾਜੀਆਂ ਦੀਆਂ ਚਾਕਰ ਭਾਜਪਾ ਤੇ ਆਪ ਪਾਰਟੀਆਂ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਭਗਵੰਤ ਸਿੰਘ ਮਾਨ ਹੁਣ ਕਿਸਾਨਾਂ ਦੇ ਪੱਕੇ ਮੋਰਚੇ ਨੂੰ ਢਾਹ ਲਾਉਣ ਦੀ ਨੀਅਤ ਨਾਲ ਹਰਿਆਣਾ ਤੇ ਪੰਜਾਬ ਦੇ ਕਿਸਾਨਾਂ ਦੀ ਏਕਤਾ ਉੱਤੇ ਸੱਟ ਮਾਰਨ ਖਾਤਰ ਐੱਸਵਾਈਐੱਲ ਦੇ ਮੁੱਦੇ ਨੂੰ ਉਛਾਲਣ ਲਈ ਤਿੰਘ ਰਹੇ ਹਨ।

ਪੰਜਾਬ ਖੇਤ ਮਜ਼ਦੂਰ ਯੂਨੀਅਨ ਬਲਾਕ ਮਹਿਲਕਲਾਂ ਦੀ ਆਗੂ ਪਰਮਜੀਤ ਕੌਰ ਨੇ ਇਨ੍ਹਾਂ ਭਖਦੇ ਮਸਲਿਆਂ ਦੇ ਕਿਸਾਨਾਂ ਮਜ਼ਦੂਰਾਂ ਤੇ ਔਰਤਾਂ ਦੀ ਹੋਣੀ ਨਾਲ ਜੁੜੇ ਹੋਏ ਸਿੱਧੇ ਸੰਬੰਧਾਂ ਦਾ ਢੁੱਕਵਾਂ ਜ਼ਿਕਰ ਕੀਤਾ। ਕਿਸਾਨ ਮੋਰਚੇ ਦੀ ਹਮਾਇਤ ਵਿੱਚ ਸੈਂਕੜੇ ਕਿਲੋਮੀਟਰਾਂ ਤੋਂ ਚੱਲ ਕੇ ਆਏ ਕੌਮੀ ਪੱਧਰ ਦੇ ਮੰਨੇ ਪ੍ਰਮੰਨੇ ਬੁੱਧੀਜੀਵੀ ਹਿਮਾਂਸ਼ੂ ਕੁਮਾਰ ਨੇ ਪੰਜਾਬ ਅਤੇ ਕੇਂਦਰ ਦੇ ਹਾਕਮਾਂ ਨੂੰ ਸਾਮਰਾਜੀ ਕਾਰਪੋਰੇਟਾਂ ਦੇ ਝੋਲੀਚੁੱਕ ਦੱਸਦਿਆਂ ਇਨ੍ਹਾਂ ਵਿਰੁੱਧ ਜਾਨਹੂਲਵੇਂ ਘੋਲ਼ ਲੜ ਰਹੇ ਕਿਸਾਨਾਂ ਮਜ਼ਦੂਰਾਂ ਦੀ ਜੈ ਜੈਕਾਰ ਕੀਤੀ।

Tags: AAP governmentBhagwant MannBharatiya Kisan Union (Ekta-Ugrahan)central governmentkisan protestpro punjab tvPunjab Farmers and Workerssangrur
Share226Tweet141Share57

Related Posts

ਆਪ ਸਰਕਾਰ ਬਦਲਾਅ ਲਿਆਉਂਦੀ ਹੈ: ਸੰਸਦ ਮੈਂਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ, ਬੁੱਢਾ ਦਰਿਆ ਮੁੜ ਹੋਇਆ ਜੀਵਤ

ਦਸੰਬਰ 12, 2025

ਮਾਨ ਸਰਕਾਰ ਦਾ ਗ੍ਰੀਨਿੰਗ ਪੰਜਾਬ ਮਿਸ਼ਨ : ਰਿਕਾਰਡ 12,55,700 ਰੁੱਖ ਲਗਾਉਣ ਨਾਲ ਪੰਜਾਬ ਬਣਿਆ ‘ਹਰਿਆਲੀ ਜ਼ੋਨ, ਸੂਬੇ ਦੀ ਸਭ ਤੋਂ ਵੱਡੀ ਵਾਤਾਵਰਣ ਪ੍ਰਾਪਤੀ

ਦਸੰਬਰ 12, 2025

“1 H-1B ਵਰਕਰ 10 ਗੈਰ-ਕਾਨੂੰਨੀ ਪਰਦੇਸੀਆਂ ਦੇ ਬਰਾਬਰ “: ਅਮਰੀਕੀ ਪੋਲਸਟਰਾਂ ਨੇ ਦਿੱਤਾ ਵੱਡਾ ਬਿਆਨ

ਦਸੰਬਰ 12, 2025

ਮਾਨ ਸਰਕਾਰ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ (PILBS), ਮੋਹਾਲੀ ਵਿਖੇ ਪਹਿਲਾ ਸਫਲ ਲੀਵਰ ਟ੍ਰਾਂਸਪਲਾਂਟ

ਦਸੰਬਰ 12, 2025

ਮਾਨ ਸਰਕਾਰ ਦੀ ਪ੍ਰੇਰਣਾ ਨਾਲ ਸੋਸ਼ਲ ਮੀਡੀਆ ‘ਤੇ ਗੂੰਜੀ ਮਾਂ-ਬੋਲੀ ਪੰਜਾਬੀ—ਅਧਿਆਪਕਾਂ ਦੀ ਮੁਹਿੰਮ ਨੂੰ ਹਜ਼ਾਰਾਂ ਦਾ ਸਾਥ

ਦਸੰਬਰ 12, 2025

ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਰਾਜ ਚੌਹਾਨ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 11, 2025
Load More

Recent News

ਚੰਡੀਗੜ੍ਹ ਯੂਨੀਵਰਸਿਟੀ ਨੇ ਲਗਾਤਾਰ 2 ਸਾਲ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਜਿੱਤ ਕੇ ਭਾਰਤ ਦੀ ਪਹਿਲੀ ਯੂਨੀਵਰਸਿਟੀ ਬਣ ਕੇ ਸਿਰਜਿਆ ਇਤਿਹਾਸ

ਦਸੰਬਰ 12, 2025

ਆਪ ਸਰਕਾਰ ਬਦਲਾਅ ਲਿਆਉਂਦੀ ਹੈ: ਸੰਸਦ ਮੈਂਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ, ਬੁੱਢਾ ਦਰਿਆ ਮੁੜ ਹੋਇਆ ਜੀਵਤ

ਦਸੰਬਰ 12, 2025

ਮਾਨ ਸਰਕਾਰ ਦਾ ਗ੍ਰੀਨਿੰਗ ਪੰਜਾਬ ਮਿਸ਼ਨ : ਰਿਕਾਰਡ 12,55,700 ਰੁੱਖ ਲਗਾਉਣ ਨਾਲ ਪੰਜਾਬ ਬਣਿਆ ‘ਹਰਿਆਲੀ ਜ਼ੋਨ, ਸੂਬੇ ਦੀ ਸਭ ਤੋਂ ਵੱਡੀ ਵਾਤਾਵਰਣ ਪ੍ਰਾਪਤੀ

ਦਸੰਬਰ 12, 2025

ਦੇਸ਼ ਭਰ ਦੇ ਬੈਂਕਾਂ ਨੇ ਲਿਆ ਇੱਕ ਵੱਡਾ ਫੈਸਲਾ, ਔਨਲਾਈਨ ਧੋਖਾਧੜੀ ਨੂੰ ਰੋਕਣ ਲਈ ਤਸਦੀਕ ਨਿਯਮਾਂ ‘ਚ ਬਦਲਾਅ

ਦਸੰਬਰ 12, 2025

ਗੈਰ-ਕਾਨੂੰਨੀ ਖੰਘ ਦੀ ਦਵਾਈ ਦਾ ਧੰਦਾ: ਈਡੀ ਨੇ ਯੂਪੀ, ਗੁਜਰਾਤ ਅਤੇ ਝਾਰਖੰਡ ਵਿੱਚ ਕਈ ਥਾਵਾਂ ‘ਤੇ ਕੀਤੀ ਛਾਪੇਮਾਰੀ

ਦਸੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.