ਸ਼ੁੱਕਰਵਾਰ, ਦਸੰਬਰ 26, 2025 02:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅੱਜ ਮੇਰੀ ਵੀਡੀਓ ਵਾਇਰਲ ਹੋਈ, ਕੱਲ੍ਹ ਨੂੰ ਤੁਹਾਡੀ ਸਹੇਲੀ ਤੁਹਾਡੀ ਵੀਡੀਓ ਵਾਇਰਲ ਕਰੇਗੀ : ਹਰਮੀਤ ਪਠਾਣਮਾਜਰਾ

by Gurjeet Kaur
ਅਗਸਤ 22, 2022
in Featured, ਪੰਜਾਬ
0

ਪੰਜਾਬ ਦੇ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਪਠਾਣਮਾਜਰਾ ਨੇ ਚਿਤਾਵਨੀ ਦਿੱਤੀ ਹੈ।ਉਨ੍ਹਾਂ ਨੇ ਕਿਹਾ ਕਿ ਜਿਵੇਂ ਮੇਰੇ ਨਾਲ ਹੋਇਆ, ਉਹ ਕਿਸੇ ਦੇ ਨਾਲ ਵੀ ਹੋ ਸਕਦਾ ਹੈ।ਉਸਦੀ ਅਸ਼ਲੀਲ ਵੀਡੀਓ ਵਾਇਰਲ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।

ਪਠਾਣਮਾਜਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ, ਐਮਐਲਏ ਤੇ ਨੇਤਾ ਸਮੇਤ ਦੂਜੇ ਲੋਕ ਮੇਰਾ ਸਾਥ ਨਹੀਂ ਦੇ ਰਹੇ।ਕੀ ਮੇਰਾ ਕੋਈ ਕਰੀਅਰ ਨਹੀਂ ਹੈ।ਪਠਾਣਮਾਜਰਾ ਨੇ ਕਿਹਾ ਕਿ ਪਤਨੀ ਨੇ ਮੇਰੇ ਨਾਲ ਜੋ ਕੀਤਾ, ਉਸਦੇ ਨਾਲ ਸੋਸ਼ਲ ਮੀਡੀਆ ਦਾ ਗਲਤ ਵਰਤੋਂ ਕਰਨ ਵਾਲਿਆਂ ਨੂੰ ਮੈਂ ਕੋਰਟ ‘ਚ ਲੈ ਕੇ ਜਾਉਂਗਾ।

ਇਹ ਵੀ ਪੜ੍ਹੋ : ਪੇਂਡੂ ਖੇਤਰਾਂ ਤੇ ਮੁੱਖ ਮਾਰਗਾਂ ਲਈ ਸਰਕਾਰੀ ਬੱਸਾਂ ਦੇ ਬੰਦ ਪਏ ਪਰਮਿਟ ਹੋਣਗੇ ਬਹਾਲ:ਮੰਤਰੀ ਲਾਲਜੀਤ ਭੁੱਲਰ

ਮੇਰੀ ਵੀ ਬੇਟੀ ਦਾ ਵਿਆਹ ਹੋਣ ਵਾਲਾ ਹੈ।ਜੋ ਮੇਰੇ ਨਾਲ ਹੋਇਆ, ਉਹ ਕਿਸੇ ਦੇ ਵੀ ਨਾਲ ਹੋ ਸਕਦਾ ਹੈ।ਉਦੋਂ ਮੈਂ ਪੁੱਛਾਂਗਾ ਕਿ ਹੁਣ ਕੀ ਕਰਨਾ ਚਾਹੀਦਾ।ਕਿਸੇ ਦੀ ਵੀਡੀਓ ਵੀ ਕਿਸੇ ਨੇ ਬਣਾ ਕੇ ਰੱਖੀ ਹੋ ਸਕਦੀ ਹੈ।ਕਿਸੇ ਦੀ ਸਹੇਲੀ ਜਾਂ ਪਤਨੀ ਦੇ ਕੋਲ ਇਹ ਵੀਡੀਓ ਹੋ ਸਕਦੀ ਹੈ।ਜਿਵੇਂ ਮੈਨੂੰ ਪਤਾ ਨਹੀਂ ਸੀ, ਉਵੇਂ ਦੂਜਿਆਂ ਨੂੰ ਵੀ ਪਤਾ ਨਹੀਂ ਹੋਵੇਗਾ।


ਬਾਹਰ ਬੈਠੇ ਲੋਕਾਂ ‘ਤੇ ਵੀ ਕਾਰਵਾਈ ਕਰਾਉਂਗਾ
ਕੋਈ ਕੈਨੇਡਾ, ਅਮਰੀਕਾ ਜਾਂ ਇੰਗਲੈਂਡ ਬੈਠਾ, ਮੈਂ ਉਨ੍ਹਾਂ ‘ਤੇ ਵੀ ਕਾਰਵਾਈ ਕਰਾਉਂਗਾ।ਉਨ੍ਹਾਂ ‘ਤੇ ਪਰਚੇ ਦਰਜ ਹੋਣਗੇ ਤਾਂ ਉਹ ਘਰ ਆਉਣ ਲਾਇਕ ਨਹੀਂ ਰਹਿਣਗੇ।ਮੇਰਾ ਵੀ ਪਰਿਵਾਰ ਹੈ।ਕਾਂਗਰਸੀ, ਅਕਾਲੀ ਜਾਂ ਕੋਈ ਦੂਜੇ ਹੋਣ, ਉਨ੍ਹਾਂ ਨੂੰ ਗੁਜ਼ਾਰਿਸ਼ ਹੈ ਕਿ ਵੀਡੀਓ ਵਾਇਰਲ ਕਰਨ ਵਾਲਿਆਂ ਦੀ ਮੱਦਦ ਨਾ ਕਰੋ।ਇਸ ‘ਚ ਕੋਈ ਮੇਰੀ ਪਾਰਟੀ ਦੇ ਲੋਕ ਵੀ ਸਕਦੇ ਹਨ।

ਹਰਮੀਤ ਪਠਾਣਮਾਜਰਾ ਦਾ ਦੂਜੀ ਪਤਨੀ ਨਾਲ ਵਿਵਾਦ ਹੋਇਆ ਹੈ।ਦੂਜੀ ਪਤਨੀ ਨੇ ਸੋਸ਼ਲ ਮੀਡੀਆ ‘ਤੇ ਫੋਟੋ ਪਾ ਦਿੱਤੀ।ਜਿਸ ਤੋਂ ਬਾਅਦ ਉਨ੍ਹਾਂ ‘ਚ ਕਲੇਸ਼ ਹੋ ਗਿਆ।ਇਸ ਤੋਂ ਬਾਅਦ ਵਿਧਾਇਕ ਦੀ ਅਸ਼ਲੀਲ ਵੀਡੀਓ ਵਾਇਰਲ ਹੋ ਗਈ।ਜਿਸ ‘ਚ ਉਹ ਵੀਡੀਓ ਕਾਲ ਦੌਰਾਨ ਬਾਥਰੂਮ ‘ਚ ਪ੍ਰਾਈਵੇਟ ਦਿਖਾਉਂਦੇ ਹੋਏ ਨਜ਼ਰ ਆਏ।ਇਹ ਵੀਡੀਓ ਖੂਬ ਵਾਇਰਲ ਹੋਇਆ।

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨ ਰੇਲਾਂ -ਬੱਸਾਂ ਰਾਹੀਂ ਦਿੱਲੀ ਲਈ ਰਵਾਨਾ: ਜੰਤਰ-ਮੰਤਰ ‘ਤੇ ਧਰਨਾ ਦੇਣਗੇ

Tags: mla harmeet patahanmajraviral video
Share204Tweet127Share51

Related Posts

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025

DGP ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 25, 2025

ਵੱਡੇ ਉਦਯੋਗਪਤੀ SP Oswal ਦੀ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ

ਦਸੰਬਰ 25, 2025

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

ਕ੍ਰਿਸਮਸ ਵਾਲੇ ਦਿਨ ਚਰਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪ੍ਰਾਰਥਨਾ ‘ਚ ਹੋਏ ਸ਼ਾਮਲ

ਦਸੰਬਰ 25, 2025

‘ਯੁੱਧ ਨਸ਼ਿਆ ਵਿਰੁਧ’ ਮੁਹਿੰਮ ਦਾ ਪੰਜਾਬ ‘ਚ ਸ਼ੁਰੂ ਹੋਵੇਗਾ ਦੂਜਾ ਪੜਾਅ : ਬਲਤੇਜ ਪੰਨੂ

ਦਸੰਬਰ 24, 2025
Load More

Recent News

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025

DGP ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 25, 2025

ਵੱਡੇ ਉਦਯੋਗਪਤੀ SP Oswal ਦੀ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ

ਦਸੰਬਰ 25, 2025

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ 101ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਦਸੰਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.