ਸ਼ਨੀਵਾਰ, ਅਗਸਤ 22, 2026 04:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਪ੍ਰੇਸ਼ਨ Bluestar ਦੀ 40ਵੀਂ ਬਰਸੀ ਅੱਜ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮ

by Gurjeet Kaur
ਜੂਨ 6, 2024
in ਪੰਜਾਬ
0

ਪੰਜਾਬ ‘ਚ ਵੀਰਵਾਰ ਭਾਵ ਅੱਜ ਆਪਰੇਸ਼ਨ ਬਲੂ ਸਟਾਰ ਦੀ 40ਵੀਂ ਬਰਸੀ ਮਨਾਈ ਗਈ।ਇਸਦੇ ਲਈ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ‘ਚ ਭਾਰੀ ਗਿਣਤੀ ‘ਚ ਸਿੱਖ ਇਕੱਠੇ ਹੋਏ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ ਅੱਜ 40ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ।ਘੱਲੂਘਾਰੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਹਰ ਸਾਲ ਸਮਾਗਮ ਕੀਤਾ ਜਾਂਦਾ ਹੈ।ਇਸ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਤੇ ਪੰਥਕ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਿਲ ਹੋਣ ਲਈ ਪਹੁੰਚੇ ਸਨ।

ਦਲ ਖਾਲਸਾ ਵਲੋਂ ਬੁਰਜ ਅਕਾਲੀ ਫੂਲਾ ਸਿੰਘ ਤੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਤੱਕ ਬੁੱਧਵਾਰ ਸ਼ਾਮ ਨੂੰ ਯਾਦਗਾਰੀ ਮਾਰਚ ਕੱਢਿਆ।ਵੀਰਵਾਰ ਨੂੰ ਵਰੇਗੰਢ ਮੌਕੇ ਅੰਮ੍ਰਿਤਸਰ ਬੰਦ ਰੱਖਣ ਦਾ ਸੱਦਾ ਵੀ ਦਲ ਖਾਲਸਾ ਵਲੋਂ ਦਿੱਤਾ ਗਿਆ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਦਰੂਨੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਇਕ ਹਜ਼ਾਰ ਤੋਂ ਵੱਧ ਟਾਸਕ ਫੋਰਸ ਦੇ ਮੈਂਬਰ ਤੇ ਸੇਵਾਦਾਰ ਤਾਇਨਾਤ ਕੀਤੇ ਜਾ ਰਹੇ ਹਨ।

ਵਰੇਗੰਢ੍ਹ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸ੍ਰੀ ਹਰਿਮੰਦਰ ਸਾਹਿਬ ਦੇ ਚਾਰੇ ਮੁੱਖ ਪ੍ਰਵੇਸ਼ ਦੁਆਰਾਂ ’ਤੇ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਸਕਿਉਰਿਟੀ ਟੀਮਾਂ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਅਤੇ ਮੁੱਖ ਪ੍ਰਵੇਸ਼ ਦੁਆਰ ’ਤੇ ਤਾਇਨਾਤ ਕੀਤੀਆਂ ਗਈਆਂ ਹਨ। ਐਂਟਰੀ ਗੇਟਾਂ ’ਤੇ ਤਾਇਨਾਤ ਪੁਲਿਸ ਮੁਲਾਜ਼ਮ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਹਰੇਕ ਸ਼ਰਧਾਲੂ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖ ਰਹੇ ਹਨ। ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ਵਿਚ ਸਾਦੇ ਕੱਪੜਿਆਂ ਵਿਚ ਪੁਲਿਸ ਮੁਲਾਜ਼ਮ ਹਰੇਕ ਗਤੀਵਿਧੀ ’ਤੇ ਨਜ਼ਰ ਰੱਖ ਰਹੇ ਹਨ।

 

Tags: akal tkht sahiblatest newsopration blue starpro punjab tv
Share200Tweet125Share50

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.