ਮੰਗਲਵਾਰ, ਮਈ 20, 2025 06:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੱਜ ਦਾ ਹੁਕਮਨਾਮਾ , ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (26 ਮਈ 2024)

by Gurjeet Kaur
ਮਈ 26, 2024
in ਪੰਜਾਬ
0

ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥ ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਾਰੀ ॥੨॥ ਸਿਖ ਮਤਿ ਸਭ ਬੁਧਿ ਤੁਮ੍ਾਰੀ ਮੰਦਿਰ ਛਾਵਾ ਤੇਰੇ ॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥ ਜੀਅ ਜੰਤ ਸਭਿ ਸਰਣਿ ਤੁਮ੍ਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥

ਬਿਲਾਵਲੁ ਮਹਲਾ ੧ ॥ ਮੇਰਾ ਮਨ (ਪ੍ਰਭੂ-ਦੇਵ ਦੇ ਰਹਿਣ ਲਈ) ਮੰਦਰ (ਬਣ ਗਿਆ) ਹੈ, ਮੇਰਾ ਸਰੀਰ (ਭਾਵ, ਮੇਰਾ ਹਰੇਕ ਗਿਆਨ-ਇੰਦ੍ਰਾ ਮੰਦਰ ਦੀ ਜਾਤ੍ਰਾ ਕਰਨ ਵਾਲਾ) ਰਮਤਾ ਸਾਧੂ ਬਣ ਗਿਆ ਹੈ (ਭਾਵ, ਮੇਰੇ ਗਿਆਨ-ਇੰਦ੍ਰੇ ਬਾਹਰ ਭਟਕਣ ਦੇ ਥਾਂ ਅੰਦਰ-ਵੱਸਦੇ ਪਰਮਾਤਮਾ ਵਲ ਪਰਤ ਪਏ ਹਨ), ਹੁਣ ਮੈਂ ਹਿਰਦੇ-ਤੀਰਥ ਉਤੇ ਹੀ ਇਸ਼ਨਾਨ ਕਰਦਾ ਹਾਂ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਮੇਰੀ ਜਿੰਦ ਵਿਚ ਟਿਕ ਗਿਆ ਹੈ (ਮੇਰੀ ਜਿੰਦ ਦਾ ਆਸਰਾ ਬਣ ਗਿਆ । ਇਸ ਵਾਸਤੇ ਮੈਨੂੰ ਯਕੀਨ ਹੋ ਗਿਆ ਹੈ ਕਿ) ਮੈਂ ਮੁੜ ਜਨਮ ਵਿਚ ਨਹੀਂ ਆਵਾਂਗਾ ।੧। ਹੇ ਮੇਰੀ ਮਾਂ! (ਮੇਰਾ) ਮਨ ਦਇਆ-ਦੇ-ਘਰ ਪ੍ਰਭੂ (ਦੇ ਚਰਨਾਂ) ਵਿਚ ਵਿੱਝ ਗਿਆ ਹੈ । ਹੁਣ ਮੈਂ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਰੱਖਦਾ, ਕਿਉਂਕਿ ਮੈਨੂੰ ਯਕੀਨ ਹੋ ਗਿਆ ਹੈ ਕਿ (ਪਰਮਾਤਮਾ ਤੋਂ ਬਿਨਾ) ਕੋਈ ਹੋਰ ਕਿਸੇ ਦੂਜੇ ਦਾ ਦੁੱਖ-ਦਰਦ ਸਮਝ ਨਹੀਂ ਸਕਦਾ ।੧। ਰਹਾਉ। ਹੇ ਅਪਹੁੰਚ! ਹੇ ਅਗੋਚਰ! ਹੇ ਅਦ੍ਰਿਸ਼ਟ! ਹੇ ਬੇਅੰਤ ਪ੍ਰਭੂ! ਤੂੰ ਹੀ ਸਾਡੀ ਸਭ ਜੀਵਾਂ ਦੀ ਸੰਭਾਲ ਕਰਦਾ ਹੈਂ । ਤੂੰ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ ਹਰ ਥਾਂ ਨਕਾਨਕ ਵਿਆਪਕ ਹੈਂ, ਹਰੇਕ (ਜੀਵ ਦੇ) ਹਿਰਦੇ ਵਿਚ ਤੇਰੀ ਜੋਤਿ ਮੌਜੂਦ ਹੈ ।੨। ਹੇ ਮੇਰੇ ਮਾਲਕ-ਪ੍ਰਭੂ! ਸਭ ਜੀਵਾਂ ਦੇ ਮਨ ਤੇ ਸਰੀਰ ਤੇਰੇ ਹੀ ਰਚੇ ਹੋਏ ਹਨ, ਸਿੱਖਿਆ ਅਕਲ ਸਮਝ ਸਭ ਜੀਵਾਂ ਨੂੰ ਤੈਥੋਂ ਹੀ ਮਿਲਦੀ ਹੈ । ਤੇਰੇ ਬਰਾਬਰ ਦਾ ਮੈਂ ਕਿਸੇ ਹੋਰ ਨੂੰ ਨਹੀਂ ਜਾਣਦਾ । ਮੈਂ ਨਿਤ ਤੇਰੇ ਹੀ ਗੁਣ ਗਾਂਦਾ ਹਾਂ ।੩। ਸਾਰੇ ਜੀਵ ਜੰਤ ਤੇਰੇ ਹੀ ਆਸਰੇ ਹਨ, ਤੈਨੂੰ ਹੀ ਸਭ ਦੀ ਸੰਭਾਲ ਦਾ ਫ਼ਿਕਰ ਹੈ । ਨਾਨਕ ਦੀ (ਤੇਰੇ ਦਰ ਤੇ) ਸਿਰਫ਼ ਇਹੀ ਬੇਨਤੀ ਹੈ ਕਿ ਜੋ ਤੇਰੀ ਰਜ਼ਾ ਹੋਵੇ ਉਹ ਮੈਨੂੰ ਚੰਗੀ ਲੱਗੇ (ਮੈਂ ਸਦਾ ਤੇਰੀ ਰਜ਼ਾ ਵਿਚ ਰਾਜ਼ੀ ਰਹਾਂ) ।੪।੨।

Tags: amritsarGurbanipropunjabtvSridarbarsahibToday Hukmanama
Share210Tweet131Share53

Related Posts

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025
Load More

Recent News

Health Tips: ਗਰਮੀਆਂ ‘ਚ ਬਾਹਰ ਨਿਕਲਣ ਸਮੇਂ ਨਾ ਕਰੋ ਅਜਿਹੀ ਗਲਤੀ ਨਹੀਂ ਤਾਂ ਹੋ ਜਾਓਗੇ ਹੀਟ ਸਟ੍ਰੋਕ ਦਾ ਸ਼ਿਕਾਰ

ਮਈ 20, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਕੀ 5G ਨੈੱਟਵਰਕ ਹੈ ਮਨੁੱਖੀ ਸਰੀਰ ਲਈ ਖਤਰਨਾਕ?, ਸਿਹਤ ‘ਤੇ ਪੈਂਦਾ ਹੈ ਕਿੰਨ੍ਹਾ ਅਸਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਪੰਜਾਬ ਦੇ ਕ੍ਰਿਕਟਰ ਦਾ ਲਖਨਊ ਦੀ ਟੀਮ ਨਾਲ ਚੱਲਦੇ ਮੈਚ ‘ਚ ਪੈ ਗਿਆ ਪੰਗਾ, ਅੱਧੀ ਰਾਤ IPL ‘ਚ ਹੋਇਆ ਵੱਡਾ ਹੰਗਾਮਾ

ਮਈ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.