ਸ਼ਨੀਵਾਰ, ਅਗਸਤ 22, 2026 07:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਗੈਰਾਜ ‘ਚ ਖੜੀ ਕਾਰ ਦਾ 290 ਕਿਲੋਮੀਟਰ ਦੂਰ ਕੱਟਿਆ ਗਿਆ ਟੋਲ, ਅੱਧੀ ਰਾਤੀ ਕਾਰ ਮਾਲਕ ਰਹਿ ਗਿਆ ਹੱਕਾ ਬੱਕਾ

ਗੁਰਦਾਸਪੁਰ ਦੇ ਕਸਬਾ ਦੀਨਾਨਗਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ਜਿਸ ਚ ਦੱਸਿਆ ਜਾ ਰਿਹਾ ਹੈ ਕਿ ਇੱਕ ਸਵਿਫਟ ਕਾਰ ਗੈਰਾਜ ਵਿੱਚ ਖੜੀ ਸੀ ਜਿਸ ਦਾ ਅੱਧੀ ਰਾਤ ਨੂੰ ਅਚਾਨਕ ਟੋਲ ਕੱਟਿਆ ਗਿਆ

by Gurjeet Kaur
ਅਪ੍ਰੈਲ 11, 2025
in Featured News, ਪੰਜਾਬ
0

ਗੁਰਦਾਸਪੁਰ ਦੇ ਕਸਬਾ ਦੀਨਾਨਗਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ਜਿਸ ਚ ਦੱਸਿਆ ਜਾ ਰਿਹਾ ਹੈ ਕਿ ਇੱਕ ਸਵਿਫਟ ਕਾਰ ਗੈਰਾਜ ਵਿੱਚ ਖੜੀ ਸੀ ਜਿਸ ਦਾ ਅੱਧੀ ਰਾਤ ਨੂੰ ਅਚਾਨਕ ਟੋਲ ਕੱਟਿਆ ਗਿਆ ਤਾਂ ਟੋਲ ਕੱਟਣ ਉਪਰੰਤ ਜਦ ਕਾਰ ਮਾਲਕ ਦੇ ਮੋਬਾਈਲ ਤੇ ਪੈਸੇ ਕੱਟਣ ਦਾ ਮੈਸੇਜ ਆਉਂਦਾ ਹੈ।

ਮੈਸੇਜ ਵੇਖ ਕੇ ਇੱਕ ਵਾਰ ਕਾਰ ਮਾਲਕ ਹੱਕਾ ਬੱਕਾ ਰਹਿ ਜਾਂਦਾ ਹੈ। ਕਿਉਂਕਿ ਕਰੀਬ 290 ਕਿਲੋਮੀਟਰ ਦੀ ਦੂਰੀ ਤੇ ਖਨੌਰੀ ਨੇੜੇ ਇਕ ਟੋਲ ਪਲਾਜਾ ਪਾਰ ਕਰਨ ਤੇ ਉਸ ਦੇ ਖਾਤੇ ਵਿੱਚੋਂ 95 ਰੁਪਏ ਕੱਟੇ ਜਾਂਦੇ ਹਨ।

ਇਸ ਸਬੰਧੀ ਗੱਲਬਾਤ ਕਰਦੇ ਹੋਏ ਕਾਰ ਦੇ ਮਾਲਕ ਸੁਖਦੇਵ ਸਿੰਘ ਨੇ ਦੱਸਿਆ ਕਿ ਕਰੀਬ ਇੱਕ ਸਾਲ ਪਹਿਲਾਂ ਵੀ ਮੇਰੇ ਨਾਲ ਇਹ ਘਟਨਾ ਵਾਪਰੀ ਸੀ ਪਰ ਹੁਣ ਫਿਰ ਇਹ ਘਟਨਾ ਵਾਪਰਨ ਕਾਰਨ ਮੈਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਿਉਂਕਿ ਕਾਰ ਤਾਂ ਦੀਨਾਨਗਰ ਵਿਖੇ ਖੜੀ ਸੀ ਅਤੇ ਖਨੌਰੀ ਨੇੜਿਓ ਟੋਲ ਪਲਾਜੇ ਤੋਂ ਮੇਰੇ ਗੱਡੀ ਦਾ ਟੋਲ ਕਿਵੇਂ ਕੱਟਿਆ ਜਾ ਸਕਦਾ ਹੈ। ਮੈਂ ਇਸ ਸਬੰਧੀ ਪ੍ਰਸ਼ਾਸਨ ਕੋਲੋਂ ਮੰਗ ਕਰਦਾ ਹਾਂ ਕਿ ਇਸ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਕਿਉਂਕਿ ਇਹ ਦੂਸਰੀ ਵਾਰ ਹੋ ਚੁੱਕਿਆ ਹੈ।

Tags: gurdaspur newspropunjabnewspropunjabtvpunjab newstoll plaza
Share204Tweet128Share51

Related Posts

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026
Load More

Recent News

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.