ਵੀਰਵਾਰ, ਮਾਰਚ 12, 2026 11:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਲਕੇ ਪੰਜਾਬ ‘ਚ ਰਹੇਗਾ ਡ੍ਰਾਈ ਡੇਅ, ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਬੰਦ ਰਹਿਣਗੇ ਸ਼ਰਾਬ ਦੇ ਠੇਕੇ

by Gurjeet Kaur
ਜੂਨ 3, 2024
in ਪੰਜਾਬ
0

ਪੰਜਾਬ ਭਰ ਵਿੱਚ ਭਲਕੇ ਡ੍ਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। 4 ਜੂਨ ਨੂੰ ਸੂਬੇ ਵਿੱਚ ਲੋਕ ਸਭਾ ਚੋਣਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਰਹੀ ਹੈ ਤਾਂ ਇਸ ਦੌਰਾਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਹੋਟਲ ਜਾਂ ਰੈਸਟੋਰੈਂਟ ਵਿੱਚ ਸ਼ਰਾਬ ਨਹੀਂ ਦਿੱਤੀ ਜਾਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਇਸ ਸਬੰਧੀ ਪਹਿਲਾਂ ਹੀ ਜਾਣਕਾਰੀ ਸਾਂਝੀ ਕੀਤੀ ਜਾ ਚੁੱਕੀ ਹੈ।

4 ਜੂਨ 2024 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ (ਪੂਰਾ ਦਿਨ) ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਕਮਿਸ਼ਨ ਵੱਲੋਂ ਇਹ ਫੈਸਲਾ ਵੀ ਲਿਆ ਗਿਆ ਹੈ। ਇਸ ਸਮੇਂ ਦੌਰਾਨ, ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਕਮਿਊਨਿਟੀ ਸੈਂਟਰ, ਸੀਐਸਡੀ ਕੰਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ ‘ਤੇ ਸ਼ਰਾਬ ਨਹੀਂ ਵੇਚੀ ਜਾਵੇਗੀ। ਬਿਨਾਂ ਲਾਇਸੈਂਸ ਵਾਲੇ ਅਹਾਤਿਆਂ ਵਿੱਚ ਸ਼ਰਾਬ ਸਟੋਰ ਕਰਨ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

 

 

 

Tags: dry daylatest newsPreparations Completepro punjab tvPunjabCounting Tomorrow In Punjabpunjabi news
Share234Tweet146Share58

Related Posts

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਮਾਰਚ 12, 2026

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਾਰਚ 12, 2026

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

ਮਾਰਚ 12, 2026

ਅਮਰੀਕਾ ਨਾਲ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 11, 2026

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਰਚ 11, 2026
Load More

Recent News

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਮਾਰਚ 12, 2026

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਾਰਚ 12, 2026

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

ਮਾਰਚ 12, 2026

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.